ਚੰਡੀਗੜ੍ਹ, 4 ਅਗਸਤ ਕਰ ਇੰਫੋਰਸਮੈਂਟ ਨੂੰ ਸੰਸਥਾਗਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਪੰਜਾਬ...
ਫਾਜ਼ਿਲਕਾ 3 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਫਾਜ਼ਿਲਕਾ ਦੇ ਕੁਝ ਕਿਸਾਨਾਂ ਦੀਆਂ ਜਮੀਨਾਂ ਪਾਣੀ ਦੀ...
ਮਾਨਸਾ, 04 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ...
ਅਮਰਗੜ੍ਹ/ਮਾਲੇਰਕੋਟਲਾ 04 ਅਗਸਤ: ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ। ਚੇਅਰਮੈਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਅਧਿਕਾਰੀ ਜਾਂ ਕਰਮਚਾਰੀ ਕਣਕ ਦੀ ਸੰਭਾਲ ਵਿੱਚ ਲਾਪਰਵਾਹੀ ਕਰਦੇ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਸਿੰਘ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਨਹੀਂ ਸੀ, ਸਗੋਂ ਇੱਕ ਸੰਕਲਪ ਸੀ–ਕਣਕ ਦੀ ਹਰ ਬੋਰੀ ਸੁਰੱਖਿਅਤ ਰਹੇ, ਕਿਸਾਨ ਦੀ ਮਿਹਨਤ ਖਰਾਬ ਨਾ ਜਾਵੇ ਅਤੇ ਅਨਾਜ ਦਾ ਦਾਣਾ ਲੋੜਵੰਦ ਤੱਕ ਸੁਰੱਖਿਅਤ ਪੁੱਜੇ ਅਤੇ ਹਰ ਸੰਭਾਵੀ ਚੁਣੌਤੀ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲੱਭਿਆ ਜਾਵੇ। ਡਾ. ਤੇਜਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਸਥਿਤੀ ਵੇਖਣ ਨੂੰ ਮਿਲੇ ਤਾਂ ਤੁਰੰਤ ਪਨਗ੍ਰੇਨ ਜਾਂ ਸਥਾਨਕ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ।
ਜੈਤੋ, 4 ਅਗਸਤ – ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ...
ਫਿਰੋਜ਼ਪੁਰ, 4 ਅਗਸਤ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ...
ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ...
ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
*ਚੰਡੀਗੜ੍ਹ, 3 ਅਗਸਤ*ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ...
ਪਿੰਡ ਉਗਰਾਹਾਂ, 3 ਅਗਸਤ (000) – ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਡੇ ਅਤੇ ਮਸ਼ਹੂਰ ਪਿੰਡ ਉਗਰਾਹਾਂ ਵਾਸੀਆਂ...
ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...
ਫਾਜ਼ਿਲਕਾ 3 ਅਗਸਤ ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ...
ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ...
ਫ਼ਿਰੋਜ਼ਪੁਰ 03 ਅਗਸਤ, 2025: ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...
ਨੰਗਲ 03 ਅਗਸਤ () ਵਪਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ, ਪਿਛਲੀਆਂ...
ਪਟਿਆਲਾ, 2 ਅਗਸਤ: ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਇਸ ਲਈ ਉਹ ਨਿਰੰਤਰ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ। ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨ, ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ ‘ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ। ਅਰਬਨ ਅਸਟੇਟ ਫ਼ੇਜ਼ 3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ ‘ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕਿਟ ਤੇ ਈ.ਡਬਲਿਊ.ਐਸ. ਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਏ. ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ, ਪਾਰਕਾਂ ਦੀ ਸਾਂਭ ਸੰਭਾਲ, ਸੀਵਰੇਜ, ਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।
ਗੁਰਦਾਸਪੁਰ, 2 ਅਗਸਤ ( ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਿਧੀਪੁਰ ਦਾ...
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ...
ਤਰਨ ਤਾਰਨ, 02 ਅਗਸਤ : ਸਿੱਖਿਆ ਦੇ ਖੇਤਰ ਵਿੱਚ ਆਪਣੀ ਬਿਹਤਰੀਨ ਕਾਰਗੁਜ਼ਾਰੀ, ਨਿੱਘੇ ਸੁਭਾਅ, ਮਿਲਾਪੜੇ, ਹਸਮੁਖ, ਇਮਾਨਦਾਰ...
ਸੰਗਰੂਰ, 02 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ...
