Mindblown: a blog about philosophy.
-

ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 17 ਅਕਤੂਬਰ:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਦਰਸ਼ਤਾ ਰਾਹੀਂ ਸੂਬੇ…
-

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ
ਚੰਡੀਗੜ੍ਹ/ਚੇਨਈ, 17 ਅਕਤੂਬਰ:ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ…
-

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 230ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 326 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ
ਚੰਡੀਗੜ੍ਹ , 17 ਅਕਤੂਬਰ: ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ। ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ.…
-

ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ/ਐਸ.ਏ.ਐਸ. ਨਗਰ, 17 ਅਕਤੂਬਰ: ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸ਼ੁੱਕਰਵਾਰ ਨੂੰ ਐਨ.ਐਚ.-5 (ਮੁਹਾਲੀ-ਚੰਡੀਗੜ੍ਹ) ਹਾਈਵੇਅ `ਤੇ ਸਥਿਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ “ਹੌਲੀ ਚੱਲੋ” ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿ਼ਕਰਯੋਗ ਹੈ ਕਿ ਇਹ ਮੁਹਿੰਮ ਯਾਰਾ ਇੰਡੀਆ…
-

ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਿਵਾਨਾ ਅਤੇ ਓਡੀਆਂ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨੁਕਸਾਨੀਆਂ ਫਸਲਾਂ ਅਤੇ ਘਰਾਂ ਦੇ ਮੁਆਵਜ਼ਾ ਰਾਸ਼ੀ ਦੇ ਮਨਜੂਰੀ ਪੱਤਰ ਦਿੱਤੇ
ਫਾਜ਼ਿਲਕਾ 17 ਅਕਤੂਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੁਦਰਤੀ ਕਰੋਪੀ ਹੜ੍ਹਾਂ ਤੋਂ ਬਾਅਦ ਲੋਕਾਂ ਦੇ ਪੁਨਰਵਾਸ ਕਰਨ ਦੇ ਨਾਲ-ਨਾਲ ਇਕ ਮਹੀਨੇ ਦੇ ਅੰਦਰ-ਅੰਦਰ ਮੁਆਵਜਾ ਦੇਣ ਦੇ ਵਾਅਦੇ ਦੀ ਪੂਰਤੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਮੁਆਵਜਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਹ ਸ਼ਬਦ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ…
-

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਈ ਗਈ ਮਾਪੇ ਅਧਿਆਪਕ ਮਿਲਣੀ
ਤਰਨ ਤਾਰਨ, 17 ਅਕਤੂਬਰ ( ) – ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਪੂਰੇ ਉਤਸ਼ਾਹ ਅਤੇ ਸਫ਼ਲਤਾ ਨਾਲ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ, ਸਿਹਤ ਅਤੇ ਬਿਹਤਰ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕਰਨਾ…
-

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ 05 ਕਰੋੜ 96 ਲੱਖ ਦੀ ਲਾਗਤ ਵਾਲੀਆਂ ਸੜ੍ਹਕਾਂ ਦਾ ਉਦਘਾਟਨ
ਮਾਨਸਾ, 17 ਅਕਤੂਬਰ: ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਵਿਖੇ 05 ਕਰੋੜ 96 ਲੱਖ ਰੁਪਏ ਦੀ ਲਾਗਤ ਵਾਲੀਆਂ ਸੜ੍ਹਕਾਂ ਦਾ ਨੀਂਹ ਪੱਥਰ ਰੱਖਿਆ ਅਤੇ ਬਣ ਚੁੱਕੀਆਂ ਸੜ੍ਹਕਾਂ ਦਾ ਉਦਘਾਟਨ ਕੀਤਾ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ…
-

ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਮਾਨਸਾ, 17 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ ਖਾਸ ਕਰਕੇ ਦੁੱਧ ਅਤੇ ਦੁੱਧ ਉਤਪਾਦਾਂ, ਘਿਓ, ਪਨੀਰ ਅਤੇ ਮਠਿਆਈਆਂ ਦੀ ਜ਼ਿਆਦਾ ਖਪਤ ਹੁੰਦੀ ਹੈ, ਇਸ ਲਈ ਇੰਨ੍ਹਾਂ ਵਸਤਾਂ ਵਿੱਚ ਮਿਲਾਵਟ ਵਿਰੁੱਧ 24 ਘੰਟੇ ਚੌਕਸੀ ਰੱਖੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਨਮੂਨੇ ਲੈਣ ਅਤੇ ਜਾਂਚ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦੇ ਲਈ ਲਾਜ਼ਮੀ ਸਟਾਫ, ਦਵਾਈਆਂ ਦਾ ਸਟਾਕ ਅਤੇ ਐਂਬੂਲੈਂਸ ਸੇਵਾ ਦਾ ਪੁਖ਼ਤਾ ਪ੍ਰ਼ਬੰਧ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਦੌਰਾਨ ਡਾਕਟਰਾਂ…
-

ਵਿਧਾਇਕ ਫਾਜ਼ਿਲਕਾ ਨੇ ਅੰਡਰਬ੍ਰਿਜ ਤੋਂ ਲੈ ਕੇ ਹੋਟਲਾਂ ਬਜਾਰ, ਘੰਟਾ ਘਰ ਨੇੜੇ ਮਾਰਕੀਟ ਦੇ ਦੁਕਾਨਾਦਾਰਾਂ ਨਾਲ ਮਿਲਣੀ ਕਰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
ਫਾਜ਼ਿਲਕਾ 17 ਅਕਤੂਬਰ 2025ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਵਿਚ ਜੁੱਟੇ ਰਹਿੰਦੇ ਹਨ, ਲਗਾਤਾਰ ਵਿਕਾਸ ਪ੍ਰੋਜੈਕਟ ਲੈ ਕੇ ਆ ਰਹੇ ਹਨ ਤੇ ਲੋਕਾਂ ਵਿਚ ਰਹਿ ਕੇ ਲੋਕ ਪਖੀ ਕੰਮ ਕਰਵਾ ਰਹੇ ਹਨ। ਇਸੇ ਲਗਾਤਾਰਤਾ ਵਿਚ ਉਹ ਦਿਵਾਲੀ ਦੇ ਤਿਉਹਾਰ ਦੀਆਂ ਸੁਭਕਾਮਨਾਵਾਂ ਲੈ ਕੇ ਅੰਡਰਬ੍ਰਿਜ ਤੋਂ ਹੋਟਲਾਂ ਬਜਾਰ, ਘੰਟਾ…
-

ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਮਾਨਸਾ, 17 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ ਖਾਸ ਕਰਕੇ ਦੁੱਧ ਅਤੇ ਦੁੱਧ ਉਤਪਾਦਾਂ, ਘਿਓ, ਪਨੀਰ ਅਤੇ ਮਠਿਆਈਆਂ ਦੀ ਜ਼ਿਆਦਾ ਖਪਤ ਹੁੰਦੀ ਹੈ, ਇਸ ਲਈ ਇੰਨ੍ਹਾਂ ਵਸਤਾਂ ਵਿੱਚ ਮਿਲਾਵਟ ਵਿਰੁੱਧ 24 ਘੰਟੇ ਚੌਕਸੀ ਰੱਖੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਨਮੂਨੇ ਲੈਣ ਅਤੇ ਜਾਂਚ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦੇ ਲਈ ਲਾਜ਼ਮੀ ਸਟਾਫ, ਦਵਾਈਆਂ ਦਾ ਸਟਾਕ ਅਤੇ ਐਂਬੂਲੈਂਸ ਸੇਵਾ ਦਾ ਪੁਖ਼ਤਾ ਪ੍ਰ਼ਬੰਧ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਦੌਰਾਨ ਡਾਕਟਰਾਂ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
ਦਿੜ੍ਹਬਾ, 17 ਅਕਤੂਬਰ ਮਾਰਕਿਟ ਕਮੇਟੀ ਦਫ਼ਤਰ, ਸੂਲਰ ਘਰਾਟ ਵਿਖੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੇ ਭਾਰੀ ਬਰਸਾਤ ਜਾਂ ਹੜ੍ਹ ਵਰਗੀ ਸਥਿਤੀ ਕਾਰਨ ਪ੍ਰਭਾਵਿਤ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਤੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨੇ ਸਮੇਂ ਵਿੱਚ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ,…
-

ਤਿਉਹਾਰਾਂ ਮੌਕੇ ਖਾਧ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 16 ਅਕਤੂਬਰ:ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਹੋ ਸਕਦੀ ਮਿਲਾਵਟ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਖਾਣ-ਪੀਣ ਦੀ ਗੁਣਵੱਤਾ ਦੀ ਜਾਂਚ…
-

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 16 ਅਕਤੂਬਰ : ਖੇਤੀਬਾੜੀ ਉਤਪਾਦਕਤਾ ਵਧਾਉਣ ਅਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਖੇਤੀਬਾੜੀ ਵਿਭਾਗ ਵੱਲੋਂ ਨਿਰਦੇਸ਼ਕ ਖੇਤੀਬਾੜੀ ਅਤੇ ਵਿਕਾਸ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਸ ਦੌਰਾਨ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ
ਚੰਡੀਗੜ੍ਹ, 16 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਸ਼ਾਮਲ ਹੋਣ ਵਾਸਤੇ ਰਸਮੀ ਤੌਰ ‘ਤੇ ਸੱਦਾ ਦਿੱਤਾ ਜਾਵੇਗਾ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ…
-

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ
ਚੰਡੀਗੜ੍ਹ 16 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ…
-

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ…
-

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 16 ਅਕਤੂਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ…
-

ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ, ਜਿਸ…
Got any book recommendations?
