Mindblown: a blog about philosophy.
-

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ, ਭਵਿੱਖ ਸੰਭਾਲੋ! ਦਾ ਦਿੱਤਾ ਸੱਦਾ
ਅਹਿਮਦਗੜ੍ਹ/ਮਾਲੇਰਕੋਟਲਾ, 9 ਅਕਤੂਬਰ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਝੋਨੇ ਦੀ ਕਟਾਈ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਾਲ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸੰਦਰਭ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਟੀਮ ਨੇ ਪਿੰਡ ਕੁਠਾਲਾ ਅਤੇ ਭੂਦਨ ਵਿਖੇ ਕਿਸਾਨਾਂ ਨਾਲ ਰੂਬਰੂ ਹੋ…
-

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ 47ਵੇਂ ਸਥਾਪਨਾ ਦਿਵਸ ਮੌਕੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
-

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 9 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ,…
-

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ
ਜਗਰਾਉਂ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਵੇਰੇ ਮਰਹੂਮ ਗਾਇਕ…
-

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ
ਕਾਲਝਰਾਨੀ (ਬਠਿੰਡਾ), 9 ਅਕਤੂਬਰ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ…
-

ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁੰਨ 2.5 ਕਿਲੋਗ੍ਰਾਮ ਆਰ.ਡੀ.ਐਕਸ ਅਧਾਰਤ ਆਈ.ਈ.ਡੀ. ਸਮੇਤ ਕਾਬੂ
ਚੰਡੀਗੜ/ਜਲੰਧਰ, 9 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ, ਲਗਭਗ 2.5 ਕਿਲੋਗ੍ਰਾਮ ਆਰ.ਡੀ.ਐਕਸ-ਅਧਾਰਤ ਆਈ.ਈ.ਡੀ. ਅਤੇ ਇੱਕ ਰਿਮੋਟ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 9 ਅਕਤੂਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ…
-

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਵੀਰ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ, ਜਿੱਥੇ ਉਨ੍ਹਾਂ ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਗੰਭੀਰ ਹਾਲਤ…
-

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 8 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 221ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕਰਨ ਉਪਰੰਤ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 56 ਐਫਆਈਆਰਜ਼ ਦਰਜ ਕੀਤੀਆਂ। ਇਸ ਦੇ ਨਾਲ, 221 ਦਿਨਾਂ ਵਿੱਚ…
-

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਫਗਵਾੜਾ (ਕਪੂਰਥਲਾ), 8 ਅਕਤੂਬਰ: ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ…
-

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਚੰਡੀਗੜ੍ਹ, 8 ਅਕਤੂਬਰ: ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਬਣਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸੋਸ਼ਲ ਮੀਡੀਆ ਸਮੱਗਰੀ ‘ਤੇ ਸਖ਼ਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਉਪਰੰਤ ਕਈ ਐਫ.ਆਈ.ਆਰਜ਼ ਦਰਜ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ…
-

ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ,ਆਰਥਿਕ ਵਿਕਾਸ ਲਈ ਹੋ ਰਿਹਾ ਹੈ ਰਾਹ ਪੱਧਰਾ
ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਇੱਕ ਵਿਸ਼ਾਲ, ਬਹੁ-ਕਰੋੜੀ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਹੱਤਵਾਕਾਂਖੀ ਯੋਜਨਾ ਸੂਬੇ ਦੇ ਉਦਯੋਗਿਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਤਰ੍ਹਾਂ ਨਵੇਂ ਨਿਵੇਸ਼ਾਂ ਅਤੇ ਸਥਾਨਕ ਕਾਰੋਬਾਰਾਂ ਲਈ ਰਾਹ ਪੱਧਰਾ ਕੀਤਾ ਜਾ ਰਿਹਾ…
-

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 8 ਅਕਤੂਬਰਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਪ੍ਰਸਤਾਵਾਂ ਨੂੰ ਵਿੱਤ ਵਿਭਾਗ, ਪ੍ਰਸੋਨਲ ਵਿਭਾਗ…
-

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ:ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ। ਜਵੰਦਾ ਨੇ ਆਪਣੇ ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ…
-

ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ
ਚੰਡੀਗੜ੍ਹ, 8 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਨ। ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ…
-

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ
ਚੰਡੀਗੜ੍ਹ, 8 ਅਕਤੂਬਰ:ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ ਇੱਕ ਜਨਤਕ ਸੁਣਵਾਈ ਕਰੇਗਾ। ਇਹ ਧਿਆਨ ਦੇਣ ਯੋਗ ਹੈ ਕਿ…
-

ਭਾਰਤੀ ਮਿਆਰ ਬਿਊਰੋ ਨੇ ਧੂਰੀ ਵਿਖੇ ਕਰਵਾਇਆ ਸੰਮੇਲਨ
ਧੂਰੀ, 07 ਅਕਤੂਬਰ: ਭਾਰਤੀ ਮਿਆਰ ਬਿਊਰੋ ਵੱਲੋਂ ਵਿਸ਼ਵ ਮਾਪਦੰਡ ਦਿਵਸ 2025 ਦੇ ਸਮਾਗਮਾਂ ਦੀ ਲੜੀ ਤਹਿਤ ਅੱਜ ਧੂਰੀ ਵਿਖੇ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਧੂਰੀ ਦੇ ਐਸ.ਡੀ.ਐਮ. ਰਿਸ਼ਭ ਬਾਂਸਲ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਮਾਪਦੰਡਾਂ ਲਈ ਕੀਤੇ ਜਾ ਰਹੇ ਕਾਰਜਾਂ ਸ਼ਲਾਘਾਯੋਗ…
-

ਨਰੇਗਾ ਸਬੰਧਿਤ ਲੰਬਿਤ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ, ਮੈਂਬਰ ਸੰਸਦ ਸੰਗਰੂਰ ਮੀਤ ਹੇਅਰ
ਬਰਨਾਲਾ, 7 ਅਕਤੂਬਰ ਮੈਂਬਰ ਸੰਸਦ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਲਕਾ ਬਰਨਾਲਾ ਦੇ ਪਿੰਡਾਂ ‘ਚ ਚੱਲ ਰਹੇ ਕੰਮਾਂ ਸਬੰਧੀ ਸਮੀਖਿਆ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨਿਰਦੇਸ਼ ਦਿੱਤੇ ਕਿ ਹਲਕਾ ਬਰਨਾਲਾ ‘ਚ ਚੱਲ ਰਹੇ ਸੜਕਾਂ, ਛੱਪੜਾਂ, ਖੇਡ ਪਾਰਕ, ਧਰਮਸ਼ਾਲਾ ਦੀ ਉਸਾਰੀ ਆਦਿ ਸਬੰਧੀ ਜਿਹੜੇ ਕੰਮ ਨਰੇਗਾ ਤਹਿਤ ਕਰਵਾਏ ਜਾ ਰਹੇ ਹਨ ਉਨ੍ਹਾਂ ਨੂੰ ਪਹਿਲ…
-

ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਗੁਰਦਾਸਪੁਰ, 7 ਅਕਤੂਬਰ ( ) -ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ…
Got any book recommendations?