ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ 21 ਦਸੰਬਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ 

ਫਿਰੋਜ਼ਪੁਰ, 21 ਦਸੰਬਰ 2024. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ…

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ

ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਫ਼ਲਸਫ਼ੇ, “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ…

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ…

ਸਰਕਾਰੀ ਸਕੂਲ ਬਾਂਡੀ ਵਾਲਾ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਰਿਹੈ ਜ਼ਾਗਰੂਕ

ਫਾਜ਼ਿਲਕਾ, 21 ਦਸੰਬਰਤਕਨੀਕੀ ਯੁਗ ਵਿਚ ਸਮੇਂ ਦਾ ਹਾਨੀ ਬਣਾਉਣ ਲਈ ਵਿਦਿਆਰਥੀਆਂ ਨੂੰ ਵੱਖ—ਵੱਖ ਆਧੁਨਿਕ ਸਾਧਨਾ ਰਾਹੀਂ ਕੈਰੀਅਰ ਗਾਈਡੈਂਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਦਿਆਰਥੀਆ ਦੀ ਬੈਕ ਵਿਖੇ 10 ਰੋਜਾ…

ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ

ਮੋਗਾ 21 ਦਸੰਬਰਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਤੀਸਰੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫਲ ਆਯੋਜਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤਾ ਗਿਆ। ਅੰਮ੍ਰਿਤਕਾਲ ਦੇ ਪੰਜ ਪ੍ਰਣ ਥੀਮ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ 

ਫਾਜ਼ਿਲਕਾ 21 ਦਸੰਬਰ ਸ਼੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੇਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਦੀਆਂ…

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ

ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ…

ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ

ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ…

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ…