April 14, 2026
ਪਟਿਆਲਾ, 19 ਜੁਲਾਈ:       ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨਵਜੋਤ ਕੌਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ ਗਿਆ ਅਤੇ ਨਾਲਸਾ ਦੀ ਡੀ.ਏ.ਡਬਲਿਊ.ਐਨ. ਸਕੀਮ ਬਾਰੇ ਬੰਦੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਵੀ ਮੌਜੂਦ...