Mindblown: a blog about philosophy.
-

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ…
-

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ
ਝਬਾਲ (ਤਰਨ ਤਾਰਨ), 3 ਅਕਤੂਬਰਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…
-

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐਫਆਈਆਰਜ਼ ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ…
-

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 3 ਅਕਤੂਬਰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ ‘ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ…
-

ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪੁਜ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਫਾਜ਼ਿਲਕਾ 3 ਅਕਤੂਬਰ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ *ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਨੂੰ ਕੈਟਲ ਫੀਡ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਮੈਡਮ…
-

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ: ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ
ਗੁਰਦਾਸਪੁਰ, 3 ਅਕਤੂਬਰ ( ) – ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਰਾਜ ਭਰ ਵਿੱਚ 1822 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ, ਸਿਵਲ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕੁੱਲ 6 ਮੈਡੀਕਲ ਸਟੋਰਾਂ ਤੇ ਕੀਤੀ ਛਾਪੇਮਾਰੀ, 4 ਮੈਡੀਕਲ ਸਟੋਰ ਕੀਤੇ ਸੀਲ
ਫਿਰੋਜ਼ਪੁਰ, 03 ਅਕਤੂਬਰ: ਪਿੰਡ ਲੱਖੋ ਕੇ ਬਹਿਰਾਮ ਵਿਖੇ ਪਿਛਲੇ ਦਿਨੀਂ ਨਸ਼ੇ ਕਾਰਨ ਹੋਈਆਂ ਚਾਰ ਨੌਜਵਾਨਾਂ ਦੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਦਾ ਗਠਨ ਕਰਕੇ ਛੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਗਈ ਜਿਨ੍ਹਾਂ ਵਿੱਚੋਂ ਚਾਰ ਮੈਡੀਕਲ ਸਟੋਰਾਂ ਤੋਂ ਕਾਫ਼ੀ ਮਾਤਰਾ ਦੇ ਵਿੱਚ ਪ੍ਰਤੀਬੰਧਤ ਦਵਾਈਆਂ ਮਿਲਣ ਉਪਰੰਤ ਸੀਲ ਕਰ ਦਿੱਤਾ ਗਿਆ।…
-

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
ਫਰੀਦਕੋਟ 3 ਅਕਤੂਬਰ () ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਛ੍ਰੰ ਸਕੀਮ ਅਧੀਨ ਬਲਾਕ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਵੀਰ ਸਿੰਘ, ਏ.ਡੀ.ੳ. ਨੇ ਮਿੱਟੀ…
-

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ…
-

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ
ਚੰਡੀਗੜ੍ਹ/ਨੰਗਲ, 2 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਭੱਲੜੀ ਨੇੜੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ-ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਦੱਸਿਆ ਕਿ 511 ਮੀਟਰ ਲੰਬਾ ਇਹ ਪੁਲ ਭੱਲੜੀ ਨੂੰ ਮਹਿੰਦਪੁਰ-ਖੇੜਾ ਕਲਮੋਟ ਨਾਲ ਜੋੜੇਗਾ, ਜਿਸ ਨਾਲ ਖੇੜਾ ਕਲਮੋਟ,…
-

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ-ਪੂਨਮਦੀਪ ਕੌਰ
ਫ਼ਰੀਦਕੋਟ 02 ਅਕਤੂਬਰਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ ਅਤੇ ਕਿਸਾਨ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ…
-

ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਸਮਾਪਤੀ ਸਮਾਰੋਹ ਮਨਾਇਆ ਗਿਆ
ਫਾਜ਼ਿਲਕਾ 2 ਅਕਤੂਬਰ 2025… ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਸਾਧਕ ਅਫਸਰ ਸ਼੍ਰੀ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ 17 ਸਤੰਬਰ 2025 ਤੋਂ 2 ਅਕਤੂਬਰ 2025 ਤੱਕ ਦੀ ਚੱਲ ਰਹੀ ਸਵੱਛਤਾ ਹੀ ਸੇਵਾ (ਸਵੱਛ ਉਤਸਵ) ਲੜੀ ਦਾ ਸਮਾਪਤੀ ਸਮਾਰੋਹ ਪ੍ਰੋਗਰਾਮ ਇੰਚਾਰਜ ਸ਼੍ਰੀ ਅਮਨਦੀਪ ਦੇ ਸਹਿਯੋਗ ਨਾਲ ਕੀਤਾ ਗਿਆ! ਇਸ ਦੌਰਾਨ ਨਗਰ ਕੌਂਸਲ…
-

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ…
-

ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 2 ਅਕਤੂਬਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 35.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਰੱਖਿਆ ਨੀਂਹ ਪੱਥਰ
ਨੰਗਲ 02 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੂਰ ਦੂਰਾਂਡੇ ਪਿੰਡਾ ਦੇ ਲੋਕਾਂ ਨੂੰ ਕਰੋੜਾ ਰੁਪਏ ਦੇ ਪੁਲਾਂ ਦੀ ਸੋਗਾਂਤ ਦੇਣ ਮੌਕੇ ਆਪਣੇ ਵਿਰੋਧੀਆਂ ਨੂੰ ਰਗੜੇ ਲਗਾਉਦੇ ਹੋਏ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਇਸ ਹਲਕੇ ਦਾ ਵਿਕਾਸ ਦਾ ਹਰ ਵਾਅਦਾ ਪੂਰਾ ਕਰਕੇ ਹੀ ਮੈਂ ਤੁਹਾਡੀ ਕਚਹਿਰੀ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ
ਚੰਡੀਗੜ੍ਹ, 2 ਅਕਤੂਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ। ਪੰਜਾਬ ਦੇ…
Got any book recommendations?

