Mindblown: a blog about philosophy.
-

ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ
ਹੁਸ਼ਿਆਰਪੁਰ, 27 ਸਤੰਬਰ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਦੀ ਅਗਵਾਈ ਵਿਚ ਬੀਤੀ ਰਾਤ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨ ਕਰੈਸ਼ਰਾਂ ਦੀ ਜਾਂਚ ਕੀਤੀ ਗਈ।ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜਾਂਚ ਦੌਰਾਨ ਇਕ ਕਰੈਸ਼ਰ ਜੋ ਮਹੀਨਿਆਂ ਪਹਿਲਾਂ ਸਸਪੈਂਡ ਕੀਤਾ ਜਾ…
-

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ
ਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ” ਦੇ ਵਿਸ਼ੇ ‘ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ…
-

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ
ਚੰਡੀਗੜ੍ਹ/ਬਟਾਲਾ, 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ…
-

ਬੀਤੀਂ ਸ਼ਾਮ ਤੱਕ 169 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 26 ਸਤੰਬਰ ( ) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 282 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 169 ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 107 ਮੀਟਰਕ ਟਨ…
-

ਗੁਰਦਾਸਪੁਰ ਸ਼ਹਿਰ ਦੇ ਕੂੜੇ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਹੱਥ ਵਧਾਇਆ
ਗੁਰਦਾਸਪੁਰ, 26 ਸਤੰਬਰ ( ) – ਗੁਰਦਾਸਪੁਰ ਸ਼ਹਿਰ ਦੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਲਈ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਨੇ ਹੱਥ ਵਧਾਇਆ ਹੈ। ਚੇਅਰਮੈਨ ਰਾਜੀਵ ਸ਼ਰਮਾ ਨੇ ਇੱਕ ਵਾਰ ਫਿਰ ਇਹ ਦੁਹਰਾਇਆ ਹੈ ਕਿ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਆਪਣੇ ਸ਼ਹਿਰ ਦੇ ਕੂੜੇ ਦੇ ਪ੍ਰਬੰਧਨ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 26 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…
-

ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ
ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ ਜੁਲਾਈ ਅਤੇ ਅਗਸਤ ਵਿੱਚ ਸੂਬੇ ਭਰ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨਾਲ ਨਜਿੱਠਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ, ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦੇਰੀ ਨਾਲ ਕੀਤੇ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ
ਚੰਡੀਗੜ, 26 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 209 ਦਿਨਾਂ ਵਿੱਚ…
-

ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼
ਚੰਡੀਗੜ੍ਹ, 26 ਸਤੰਬਰ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪੇਸ਼ ਕਰਦਿਆਂ ਸੂਬੇ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ਲਈ ਕੇਂਦਰ ਤੋਂ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸਦਨ ਵਿੱਚ “ਪੰਜਾਬ ਦਾ ਪੁਨਰਵਾਸ” ਮਤੇ ‘ਤੇ ਵਿਸਤਾਰਪੂਰਵਕ…
-

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ/ 26 ਸਤੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਦਾਸੀਆਂ ਦੌਰਾਨ ਸ਼੍ਰੀ ਗੁਰੂ…
-

ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ 04 ਜਾਇਦਾਦਾਂ ਨੂੰ ਢਾਹਿਆ
ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ : ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04 ਜਾਇਦਾਦਾਂ ਢਾਹ ਦਿੱਤੀਆਂ ਜੋ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ। ਇਹ ਕਾਰਵਾਈ ਅਹਿਮਦਗੜ੍ਹ ਦੇ ਵਾਰਡ ਨੰ.09 ਅਤੇ ਵਾਰਡ ਨੰ.10 ਵਿੱਚ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ। ਢਾਹੁਣ ਦੀ ਮੁਹਿੰਮ ਐਸ.ਪੀ. ਰਾਜਨ ਸਰਮਾਂ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਵਿੱਚ ਕਾਨੂੰਨੀ ਪ੍ਰੋਟੋਕੋਲ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਜਨਤਕ ਵਿਵਸਥਾ ਬਣਾਈ ਰੱਖੀ ਗਈ। ਐਸ.ਪੀ. ਰਾਜਨ ਸਰਮਾਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ ਐਕਟ ਦੇ ਕਈ ਮਾਮਲ ਦਰਜ ਹਨ । ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਅਤੇ ਆਪਣੇ ਨੌਜਵਾਨਾਂ ਦੀ ਰੱਖਿਆ ਲਈ ਵਚਨਬੱਧ ਹੈ।” ਉਨ੍ਹਾਂ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਅਤੇ ਕਿਹਾ ਕਿ ਉਹ ਆਪਣੇ ਗੈਰ ਕਾਨੂੰਨੀ ਕੰਮ ਛੱਡ ਦੇਣ ਜਾਂ ਇਲਾਕੇ ਨੂੰ । ਕਿਸੇ ਵੀ ਗੈਰ ਸਮਾਜਿਕ ਗਤੀਵਿਧੀਆਂ ਕਰਨ ਵਾਲੇ ਅਪਰਾਧੀ ਨੂੰ ਬਕਸ਼ਿਆ ਨਹੀਂ ਜਾਵੇਗਾ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਸਬੰਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ, ਜਿਸ ਸਬੰਧੀ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਯੋਗ ਅਗਵਾਈ ਹੇਠ 1 ਮਾਰਚ 2025 ਤੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 645 ਮੁਕੱਦਮੇ ਦਰਜ ਕਰਕੇ 761 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਐਨ.ਡੀ.ਪੀ.ਐਸ. ਐਕਟ ਅਧੀਨ ਕਮਰਸ਼ੀਅਲ ਮਿਕਦਾਰ 11 ਮੁਕੱਦਮੇ ਦਰਜ ਕਰਕੇ 18 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਰਿਕਵਰੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ 02 ਕਿਲੋ 798 ਗ੍ਰਾਮ ਹੈਰੋਇਨ/ਸਮੈਕ, ਪੋਪੀ ਹਸਕ 230 ਕਿਲੋਂ 540 ਗਰਾਮ, ਸਿਰਪ 89 ਬੋਤਲਾਂ,17510 ਨਸ਼ੀਲੀਆਂ ਗੋਲੀਆਂ/ਕੈਪਸੂਲ, 02 ਕਿਲੋ ਅਫੀਮ,ਹਰੇ ਪੌਦੇ 09 ਕਿਲੋਂ 17ਗ੍ਰਾਮ ਅਤੇ 350 ਗ੍ਰਾਮ ਸੁਲਫਾ,974 ਗ੍ਰਾਮ ਗਾਂਜਾ ਅਤੇ 01 ਲੱਖ 84 ਹਜਾਰ 530 ਰੁਪਏ ਦੀ ਡਰੱਗ ਮਨੀ ਐਨ.ਡੀ.ਪੀ.ਐਸ. ਐਕਟ ਅਧੀਨ ਪ੍ਰਾਪਤ ਕੀਤੀ ਗਈ ਹੈ। ਇਸੇ ਤਰ੍ਹਾਂ ਐਨ.ਡੀ.ਪੀ.ਐਸ. ਐਕਟ ਅਧੀਨ ਕਮਰਸ਼ੀਅਲ ਰਿਕਵਰੀ ਦਾ ਜਿਕਰ ਕਰਦਿਆ ਦੱਸਿਆ ਕਿ 255 ਗ੍ਰਾਮ ਹੈਰੋਇਨ/ਸਮੈਕ, ਪੋਪੀ ਹਸਕ 105 ਕਿਲੋਂ, ਸਿਰਪ 79 ਬੋਤਲਾਂ,3260 ਨਸ਼ੀਲੀਆਂ ਗੋਲੀਆਂ ਰਿਕਵਰ ਕੀਤੇ ਗਏ ਹਨ । ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਖ਼ਰੀਦ ਕੀਤੀਆਂ ਗਈਆਂ 02 ਪ੍ਰਾਪਰਟੀਆਂ, ਜਿਸ ਦੀ ਕੁੱਲ ਰਕਮ 35,65,975/- ਰੁਪਏ ਹੈ, ਨੂੰ ਫ਼ਰੀਜ਼ ਕਰਵਾਇਆ ਗਿਆ ਹੈ
-

ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ
ਮਾਨਸਾ, 26 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ…
-

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ
ਮਾਨਸਾ, 26 ਸਤੰਬਰ: ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ…
-

ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ
ਮਾਨਸਾ, 26 ਸਤੰਬਰ: ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ…
-

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ…
-

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ
ਚੰਡੀਗੜ੍ਹ, 26 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ…
-

ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ
ਚੰਡੀਗੜ੍ਹ, 26 ਸਤੰਬਰ: ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ ਮੇਲਾ, ਬਸੰਤ ਤਿਉਹਾਰ, ਕਪੂਰਥਲਾ…
-

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ…
Got any book recommendations?

