Mindblown: a blog about philosophy.
-

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ
*ਚੰਡੀਗੜ੍ਹ, 26 ਸਤੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ…
-

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ
ਚੰਡੀਗੜ੍ਹ, 26 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ “ਚੜ੍ਹਦੀ…
-

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 26 ਸਤੰਬਰ:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ, ਸਬ ਕਮੇਟੀ ਨਾਲ ਮੰਗਾਂ ਸਬੰਧੀ ਮੀਟਿੰਗ ਜਲਦੀ
ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸਫਾਈ ਸੇਵਕਾਂ ਤੇ ਸਥਾਨਕ ਸਰਕਾਰਾਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਯਕੀਨ ਦਵਾਇਆ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਜਲਦ ਹੀ ਇੱਕ ਬੈਠਕ ਸਬ ਕਮੇਟੀ ਨਾਲ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 10-12 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਨਾਲ ਸਾਡੀ ਟੀਮ ਹਰ ਰੋਜ਼ ਸੰਪਰਕ ਵਿੱਚ…
-

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ
ਸੰਗਰੂਰ, 25 ਸਤੰਬਰ (000) – ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਟੇਜ ਸਕੱਤਰ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਅਤੇ ਜਨ ਸਿਹਤ , ਨਗਰ ਕੋਸਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਜੈਤੋਂ/ਫ਼ਰੀਦਕੋਟ, 25 ਸਤੰਬਰ () ਹਾਲ ਹੀ ਵਿੱਚ ਬਲਾਕ ਜੈਤੋ ਦੇ ਵੱਖ-ਵੱਖ ਇਲਾਕਿਆਂ ਤੋਂ ਲਏ ਗਏ ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਦੌਰਾਨ 6 ਆਰ.ਓ. ਦੇ ਪਾਣੀ ਨੂੰ ਪੀਣ ਯੋਗ ਨਹੀਂ ਪਾਇਆ ਗਿਆ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਸੀਵਰੇਜ ਬੋਰਡ ਅਤੇ ਜਨ…
-

ਰਮਨ ਬਹਿਲ ਦੀ ਪ੍ਰੇਰਨਾ ਸਦਕਾ ਵਪਾਰ ਮੰਡਲ ਨੇ ਲੋੜਵੰਦਾਂ ਨੂੰ 90000 ਦੀ ਸਹਾਇਤਾ ਰਾਸ਼ੀ ਵੰਡੀ
ਗੁਰਦਾਸਪੁਰ, 25 ਸਤੰਬਰ ( ) – ਸੀਨੀਅਰ ਆਗੂ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਪਾਰ ਮੰਡਲ ਗੁਰਦਾਸਪੁਰ ਨਾਲ ਸਬੰਧਿਤ ਉਨ੍ਹਾਂ ਦੇ ਸਾਥੀ ਇੱਕ ਵਾਰ ਫਿਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ। ਬੀਤੇ ਦਿਨੀਂ ਹੋਈਆਂ ਬਾਰਸ਼ਾਂ ਅਤੇ ਹੜ੍ਹਾਂ ਦੌਰਾਨ ਜਿਨ੍ਹਾਂ ਲੋੜਵੰਦ ਵਿਅਕਤੀਆਂ ਦੇ ਘਰਾਂ ਦਾ ਨੁਕਸਾਨ ਹੋਇਆ ਸੀ ਉਨ੍ਹਾਂ ਦੀ ਵਿੱਤੀ…
-

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ
ਚੰਡੀਗੜ੍ਹ, 25 ਸਤੰਬਰ: ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ ਸਵੈ-ਇੱਛਤ ਸੰਗਠਨ, ਮੈਂਬਰਾਂ…
-

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ
*ਚੰਡੀਗੜ੍ਹ, 25 ਸਤੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਇਸ ਮਹਾਨ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਲੜੀਵਾਰ ਸਮਾਗਮ…
-

ਕਿਸਾਨਾਂ ਨੂੰ ‘ਡਬਲ’ ਰਾਹਤ! 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, ਸੀਐਮ ਬੋਲੇ – ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ
ਚੰਡੀਗੜ, 25 ਸਤੰਬਰ: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਨੇ ਰਾਜ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ ਦੀ ਮਦਦ ਕਰਨ ਦਾ…
-

ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ , ਜਿਸ ਨਾਲ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਗਿਆ।
ਚੰਡੀਗੜ, 25 ਸਤੰਬਰ: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਇਹ ਯੋਜਨਾ ਪੰਜਾਬ ਲਈ ਇੱਕ ਨਵਾਂ ਮੋੜ ਸਾਬਤ ਹੋਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ
ਚੰਡੀਗੜ, 25 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 208 ਦਿਨਾਂ ਵਿੱਚ…
-

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ
ਚੰਡੀਗੜ੍ਹ, 25 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ…
-

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ
ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ: ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ। ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ…
-

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ,…
-

ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ
ਚੰਡੀਗੜ੍ਹ, 25 ਸਤੰਬਰ: ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ…
-

14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼
ਚੰਡੀਗੜ੍ਹ, ਸਤੰਬਰ 25: ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ। WP(C) ਨੰ. 304/2018 – ਆਨੰਦ ਆਰੀਆ ਬਨਾਮ ਭਾਰਤ ਸਰਕਾਰ ਦੇ ਮਾਮਲੇ ਵਿੱਚ, ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਵੈਟਲੈਂਡ ਅਥਾਰਟੀ ਨੂੰ ਹਰੇਕ…
-

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਸਤੰਬਰ 25: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ। ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ…
-

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 25 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ…
-

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ
ਚੰਡੀਗੜ੍ਹ, 25 ਸਤੰਬਰ: ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ…
Got any book recommendations?