Mindblown: a blog about philosophy.
-

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 19 ਸਤੰਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ…
-

ਡਿਪਟੀ ਕਮਿਸ਼ਨਰ ਅਤੇ ਵਿਧਾਇਕ ਬੁੱਧ ਰਾਮ ਨੇ ਬਰੇਟਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
ਬਰੇਟਾ/ਮਾਨਸਾ 18 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਵੱਲੋਂ ਅੱਜ ਬਰੇਟਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇੰਪਰੂਵਮੈਂਟ ਟਰੱਸਟ ਦਾ ਕੀਤਾ ਦੌਰਾ
ਜਲੰਧਰ, 18 ਸਤੰਬਰ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਅਤੇ ਭਵਿੱਖੀ ਵਿਕਾਸ ਕਾਰਜਾਂ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕੈਬਨਿਟ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ…
-

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 18 ਸਤੰਬਰ :ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਾਲ 2022 ਤੋਂ ਹੁਣ ਤੱਕ ਇਸ ਵਿਭਾਗ ਵਿੱਚ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਇਨ੍ਹਾਂ ਨਿਯੁਕਤੀਆਂ ਵਿੱਚ 34…
-

ਮਾਨ ਸਰਕਾਰ ਦੀ “ਵਤਨ ਵਾਪਸੀ” ਪਹਿਲਕਦਮੀ ਨੇ ਸਭ ਤੋਂ ਘੱਟ 350,000 ਪਾਸਪੋਰਟਾਂ ਦਾ ਰਿਕਾਰਡ ਕੀਤਾ ਦਰਜ ,ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ
ਪੰਜਾਬ ਦੇ ਨੌਜਵਾਨਾਂ ਲਈ, ਕਦੇ ਵਿਦੇਸ਼ ਜਾਣਾ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕੋ ਇੱਕ ਤਰੀਕਾ ਜਾਪਦਾ ਸੀ। ਪਾਸਪੋਰਟ ਅਤੇ ਵੀਜ਼ਾ ਦਫਤਰਾਂ ਦੇ ਬਾਹਰ ਲੰਬੀਆਂ ਲਾਈਨਾਂ ਸਨ, ਅਤੇ ਹਰ ਨੌਜਵਾਨ ਦਾ ਇੱਕ ਹੀ ਸੁਪਨਾ ਸੀ: ਕੈਨੇਡਾ, ਆਸਟ੍ਰੇਲੀਆ ਜਾਂ ਅਮਰੀਕਾ ਵਿੱਚ ਜਾਣਾ ਅਤੇ ਆਪਣੀ ਕਿਸਮਤ ਬਣਾਉਣਾ । “ਬ੍ਰੇਨ ਡਰੇਨ” ਪੰਜਾਬ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਵਿੱਚੋਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 18 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 409 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 201 ਦਿਨਾਂ…
-

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
ਚੰਡੀਗੜ੍ਹ, 18 ਸਤੰਬਰ –ਇਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ 26 ਤੋਂ 29 ਸਤੰਬਰ, 2025 ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ…
-

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ
ਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ ()ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਅੱਜ 18 ਸਤੰਬਰ ਨੂੰ ਤੜਕਸਾਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਨੇ ਇਸ ਇਲਾਕੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਇਲਾਕੇ ਦੇ ਪਿੰਡਾਂ ਦਾ ਮੌਕਾ ਦੇਖਿਆ,…
-

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ…
-

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ…
-

ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਆਸ਼ਿਕਾ ਜੈਨ
ਹੁਸ਼ਿਆਰਪੁਰ, 18 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਡਿਪਟੀ ਕਮਿਸ਼ਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ…
-

ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ‘ਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਮੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਪੁਲਿਸ ਤੇ ਸਿਵਲ…
-

ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ
ਭਰਤਗੜ੍ਹ/ ਕੀਰਤਪੁਰ ਸਾਹਿਬ 18 ਸਤੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਵਿੱਚ ਬਰਸਾਤਾ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋ ਜਾਦਾ ਹੈ, ਇਸ ਦਾ ਸਥਾਈ ਹੱਲ ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੀ ਹੋ ਸਕਦਾ ਹੈ,…
-

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ
ਸੰਗਰੂਰ, 18 ਸਤੰਬਰ: ਉਪ ਮੰਡਲ ਮੈਜਿਸਟਰੇਟ, ਸੰਗਰੂਰ, ਸ.ਚਰਨਜੋਤ ਸਿੰਘ ਵਾਲੀਆ ਨੇ ਆਪਣੇ ਦਫਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਹਰ ਇੱਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਏ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ…
-

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫਰੀਦਕੋਟ 18 ਸਤੰਬਰ () ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ” ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ…
-

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ 9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼…
-

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ
ਚੰਡੀਗੜ੍ਹ, 18 ਸਤੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ…
-

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:– ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਇਤਿਹਾਸਕ ਕਦਮ ਚੁੱਕ ਰਹੀ ਹੈ। ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ, ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ…
-

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ
ਪੰਜਾਬ ਦੀ ਮਿੱਟੀ ਸ਼ਰਧਾ ਅਤੇ ਕੁਰਬਾਨੀ ਨਾਲ ਭਰਪੂਰ ਹੈ। ਇੱਥੋਂ ਦੇ ਲੋਕਾਂ ਨੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦੀ ਨੀਂਹ ਬਣਾਇਆ ਹੈ। ਕਈ ਵਾਰ ਜੀਵਨ ਦੀਆਂ ਜ਼ਿੰਮੇਵਾਰੀਆਂ ਅਤੇ ਵਿੱਤੀ ਰੁਕਾਵਟਾਂ ਦੇ ਕਾਰਨ, ਬਜ਼ੁਰਗਾਂ ਦੀ ਇੱਕ ਪਿਆਰੀ ਇੱਛਾ ਅਧੂਰੀ ਰਹਿੰਦੀ ਹੈ – ਜੀਵਨ ਦੇ ਆਖਰੀ ਪੜਾਅ ਵਿੱਚ ਪਵਿੱਤਰ ਤੀਰਥ ਸਥਾਨਾਂ ਦੀ ਯਾਤਰਾ ਕਰਨਾ। ਮਾਨ ਸਰਕਾਰ…
-

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ
ਚੰਡੀਗੜ੍ਹ, 16 ਸਤੰਬਰ 2025: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਆਸਾਨ ਬਣਾਉਣ ਦੇ ਉਦੇਸ਼ ਨਾਲ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ…
Got any book recommendations?