Mindblown: a blog about philosophy.
-

ਵਿਧਾਇਕ ਜਿੰਪਾ ਵੱਲੋਂ ਸ਼ਿਮਲਾ ਪਹਾੜੀ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
ਹੁਸ਼ਿਆਰਪੁਰ, 17 ਸਤੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਸ਼ਿਮਲਾ ਪਹਾੜੀ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਸੜਕ ਨਿਰਮਾਣ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ‘ਤੇ ਲੱਗਭਗ 1 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਨਿਰਧਾਰਤ ਸਮੇਂ ਦੇ ਅੰਦਰ ਗੁਣਵੱਤਾਪੂਰਨ ਢੰਗ ਨਾਲ ਪੂਰਾ ਕੀਤਾ ਜਾਵੇਗਾ।ਵਿਧਾਇਕ ਜਿੰਪਾ ਨੇ…
-

ਵਿਧਾਇਕ ਬਣਾਂਵਾਲੀ ਨੇ ਪਿੰਡ ਕਾਹਨੇਵਾਲਾ ਵਿਖੇ ਮੈਡੀਕਲ ਕੈਂਪ ‘ਚ ਕੀਤੀ ਸ਼ਿਰਕਤ
ਮਾਨਸਾ, 17 ਸਤੰਬਰ: ਪਿਛਲੇ ਦਿਨਾਂ ਦੌਰਾਨ ਪਈ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤਯਾਬੀ ਲਈ ਜਿੱਥੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਲਕੇ…
-

ਅਪ੍ਰੇਸ਼ਨ ਰਾਹਤ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਨਿਸ਼ਕਾਮ ਸੇਵਾ ਕਰ ਰਹੇ ਹਨ ਵਲੰਟੀਅਰ
ਨੰਗਲ 17 ਸਤੰਬਰ () ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਦੇ ਦੌਰੇ ਦੌਰਾਨ ਆਪਣੇ ਵਲੰਟੀਅਰਾਂ ਨੂੰ ਅਪ੍ਰੇਸ਼ਨ ਰਾਹਤ ਤਹਿਤ ਲੋਕਾਂ ਦੀ ਨਿਸ਼ਕਾਮ ਸੇਵਾ ਦੀ ਪ੍ਰੇਰਨਾ ਦੇਣ ਵਾਲੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਰਕਾਰ ਦੀ ਰਾਹਤ ਆਉਣ ਤੋ ਪਹਿਲਾ ਹੀ ਆਪਣੇ ਪਰਿਵਾਰ, ਰਿਸ਼ਤੇਦਾਰਾਂ, ਮਿੱਤਰ, ਸੱਜਣਾਂ, ਵਲੰਟੀਅਰਾਂ, ਟੀਮ ਮੈਂਬਰਾਂ ਦੇ ਸਹਿਯੋਗ ਨਾਲ ਅਤਿ ਪ੍ਰਭਾਵਿਤ ਲੋਕਾਂ ਤੱਕ…
-

ਸਾਫ ਵਾਤਾਵਰਨ ਅਤੇ ਜਲਵਾਯੂ ਲਈ ਵੱਧ ਤੋਂ ਵੱਧ ਪੌਦੇ ਲਗਾਉਣਾਸਮੇਂ ਦੀ ਲੋੜ-ਡਿਪਟੀ ਕਮਿਸ਼ਨਰ
ਮਾਨਸਾ, 17 ਸਤੰਬਰ : ਸਵੱਛ ਭਾਰਤ ਮਿਸ਼ਨ ਅਧੀਨ 15 ਸਤੰਬਰ ਤੋਂ 02 ਅਕਤੂਬਰ 2025 ਤੱਕ ਚੱਲਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ “ਇੱਕ ਪੇੜ ਮਾਂ ਕੇ ਨਾਮ” ਵਿਸ਼ੇ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ IAS ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਨਗਰ ਕੌਂਸਲ ਮਾਨਸਾ ਦੇ ਅਧਿਕਾਰੀ ਅਤੇ ਮੁਲਾਜ਼ਮ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਪੌਦੇ ਲਗਾਉਣਾ…
-

ਬਿਆਸ ਦਰਿਆ ਦੀ ਢਾਅ ਨੂੰ ਰੋਕਣ ਲਈ ਸਾਂਝੀ ਕਾਰਵਾਈ ‘ਚ ਜੁੱਟਿਆ ਹੁਸ਼ਿਆਰਪੁਰ ਤੇ ਗੁਰਦਾਸਪੁਰ ਪ੍ਰਸ਼ਾਸਨ
ਟਾਂਡਾ/ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਰੜਾ, ਫੱਤਾ ਕੁੱਲਾ, ਬਹਾਦਰਪੁਰ ਅਤੇ ਰਾਜੋਆ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ।ਡਿਪਟੀ ਕਮਿਸ਼ਨਰ ਨੇ…
-

ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ
ਫਰੀਦਕੋਟ 17 ਸਤੰਬਰ ( ) ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਅਤੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਾਬਾ ਫਰੀਦ ਆਗਮਨ ਪੁਰਬ ਮੌਕੇ 19 ਤੋਂ 23 ਸਤੰਬਰ ਤੱਕ ਸਿਰਫ ਧਾਰਮਿਕ ਸਮਾਗਮ ਹੀ ਹੋਣਗੇ। ਉਨ੍ਹਾਂ ਦੱਸਿਆ…
-

ਬਾਰਿਸ਼ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪਾਰਦਰਸ਼ੀ ਤੇ ਸਹੀ ਰਿਪੋਰਟ 2 ਹਫ਼ਤੇ ਅੰਦਰ ਜਮ੍ਹਾ ਕਰਵਾਉਣ ਅਧਿਕਾਰੀ : ਆਸ਼ਿਕਾ ਜੈਨ
ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਜ਼ਿਲ੍ਹੇ ਵਿਚ ਫ਼ਸਲਾਂ, ਘਰਾਂ ਅਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਅਜਿਹੀ ਸਥਿਤੀ ਵਿਚ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬਾ ਸਰਕਾਰ ਵੱਲੋਂ ਯੋਗ ਪ੍ਰਭਾਵਿਤ ਲੋਕਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਮੁਆਵਜ਼ਾ ਪ੍ਰਦਾਨ ਕਰੇ।…
-

ਭਾਰਤੀ ਚੋਣ ਕਮਿਸ਼ਨ ਨੇ ਈ.ਵੀ.ਐਮ. ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ
ਚੰਡੀਗੜ੍ਹ, 17 ਸਤੰਬਰ: ਭਾਰਤੀ ਚੋਣ ਕਮਿਸ਼ਨ ਨੇ ਈ.ਵੀ.ਐਮ. ਬੈਲਟ ਪੇਪਰਾਂ ਦੀ ਸਪਸ਼ਟਤਾ ਅਤੇ ਪੜ੍ਹਨਯੋਗਤਾ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49ਬੀ ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਪਹਿਲਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ ਹੋਰ ਬਿਹਤਰ ਬਣਾਉਣ ਅਤੇ ਵੋਟਰਾਂ ਲਈ ਸਹੂਲਤ ਵਧਾਉਣ ਦੇ ਮੱਦੇਨਜ਼ਰ ਪਿਛਲੇ 6 ਮਹੀਨਿਆਂ ਵਿੱਚ ਭਾਰਤੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ ‘ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 200ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 414 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 200 ਦਿਨਾਂ ਵਿੱਚ…
-

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ
ਚੰਡੀਗੜ੍ਹ, 17 ਸਤੰਬਰ: ਪ੍ਰੋਜੈਕਟ ਜੀਵਨਜਯੋਤ 2.0, ਪੰਜਾਬ ਸਰਕਾਰ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਬੱਚਿਆਂ ਨੂੰ ਗਲੀਆਂ ਤੋਂ ਬਚਾ ਕੇ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਉਮੀਦ ਭਰਿਆ ਭਵਿੱਖ ਦੇ ਕੇ ਜੀਵਨ ਬਦਲ ਰਹੀ ਹੈ। ਵੇਰਵੇ ਸਾਂਝੇ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ…
-

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ
ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਦੀ ਸਾਰੀ ਫ਼ਸਲ ਦੀ ਚੁਕਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ…
-

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ – ਜੈ ਕ੍ਰਿਸ਼ਨ ਸਿੰਘ ਰੋੜੀ
ਚੰਡੀਗੜ੍ਹ/ਗੜ੍ਵਸ਼ੰਕਰ (ਹੁਸ਼ਿਆਰਪੁਰ) 17 ਸਤੰਬਰ ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਰੋੜੀ ਨੇ ਕਿਹਾ ਕਿ…
-

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ ਜੱਗਾ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ ਦੇ ਮੁੱਖ ਕਾਰਕੁੰਨ ਨੂੰ…
-

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ
ਚੰਡੀਗੜ੍ਹ, 17 ਸਤੰਬਰ:ਪੰਜਾਬ ਭਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਚਲਾਈ 10 ਦਿਨਾਂ ਦੀ ਸਫਾਈ ਮੁਹਿੰਮ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ ਜਿਸ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ‘ਚੋਂ ਗਾਰ ਕੱਢਣਾ, ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਪਾਣੀ ਸਪਲਾਈ ਲਾਈਨਾਂ ਦੀ ਬਹਾਲੀ ਅਤੇ ਸੰਵੇਦਨਸ਼ੀਲ ਥਾਵਾਂ ਤੋਂ ਕੂੜਾ ਹਟਾਉਣ ‘ਤੇ ਕੇਂਦ੍ਰਿਤ ਕੰਮ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਕਸਬਿਆਂ…
-

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ
ਚੰਡੀਗੜ੍ਹ, 17 ਸਤੰਬਰ:ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ…
-

ਸਬਜੀ ਕਾਸ਼ਤਕਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਦੀਆਂ ਗੱਠਾਂ ਬਣਾਉਣ ਨੂੰ ਤਰਜੀਹ ਦੇਣ : ਮੁੱਖ ਖੇਤੀਬਾੜੀ ਅਫਸਰ
ਗੁਰਦਾਸਪੁਰ : 16 ਸਤੰਬਰ 2024 () ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਜੀ ਕਾਸ਼ਤਕਾਰਾਂ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਨਿਹਾਲੇ ਵਾਲਾ ਵਿਖੇ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ
ਫ਼ਿਰੋਜ਼ਪੁਰ, 16 ਸਤੰਬਰ: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਤੋਂ ਬਚਾਅ ਦੇ ਮੱਦੇਨਜ਼ਰ ਪਿੰਡ ਨਿਹਾਲੇ ਵਾਲਾ ਵਿਖੇ ਯੂਥ ਕਲੱਬ ਦੇ ਨੌਜਵਾਨਾਂ ਨਾਲ ਮਿਲਕੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਬਾਰਿਸ਼ਾਂ ਤੋਂ ਬਾਅਦ ਡੇਂਗੂ ਮਲੇਰੀਆ ਸਮੇਤ ਹੋਰ ਵੈਕਟਰ/ ਵਾਟਰ ਬੋਰਨ ਬਿਮਾਰੀਆਂ…
-

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 18 ਤੋਂ 26 ਸਤੰਬਰ ਤੱਕ ਸੇਵਾ ਕੇਂਦਰਾਂ ‘ਚ ਜਮ੍ਹਾ ਹੋਣਗੀਆਂ ਅਰਜ਼ੀਆਂ : ਆਸ਼ਿਕਾ ਜੈਨ
ਹੁਸ਼ਿਆਰਪੁਰ, 16 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਲਈ ਰਿਟੇਲ ਵਿਚ ਪਟਾਕੇ ਵੇਚਣ ਲਈ ਅਸਥਾਈ ਲਾਇਸੰਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸਥਾਈ ਲਾਇਸੰਸ ਡਰਾਅ ਪ੍ਰਕਿਰਿਆ ਰਾਹੀਂ ਜਾਰੀ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ…
-

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ
ਚੰਡੀਗੜ੍ਹ/ਨਵੀਂ ਦਿੱਲੀ, 16 ਸਤੰਬਰ, ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ)…
-

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ
ਚੰਡੀਗੜ੍ਹ, 16 ਸਤੰਬਰ, 2025 ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ ‘ਤੇ ਡੂੰਘਾ ਅਸਰ ਪਿਆ। ਅਜਿਹੇ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ…
Got any book recommendations?