Mindblown: a blog about philosophy.

  • ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

    ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

    ਚੰਡੀਗੜ੍ਹ / ਨੰਗਲ 13 ਸਤੰਬਰ  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ।    ਅੱਜ ਸ੍ਰੀ…

  • ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

    ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

    ਚੰਡੀਗੜ੍ਹ, 13 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ,…

  • ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

    ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

    ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਦੀ ਮੰਗ ਕਰਦਿਆਂ ਸੂਬੇ ਵਿੱਚ ਹੜ੍ਹਾਂ ਕਾਰਨ ਵਾਰ-ਵਾਰ ਹੋ ਰਹੀ ਤਬਾਹੀ ਨੂੰ ਘਟਾਉਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਇੱਕ ਵੀਡੀਓ ਸੰਦੇਸ਼ ਵਿੱਚ, ਸ. ਹਰਜੋਤ ਸਿੰਘ…

  • PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

    PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

    ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ…

  • ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

    ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।…

  • ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

    ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

    *ਚੰਡੀਗੜ੍ਹ, 13 ਸਤੰਬਰ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ…

  • ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

    ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

    ਫਾਜ਼ਿਲਕਾ 13 ਸੰਤਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ…

  • ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

    ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

    ਬਰਨਾਲਾ, 13 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ  ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਬਰਸਾਤੀ ਸੀਜ਼ਨ ‘ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਿਲ੍ਹਾ ਬਰਨਾਲਾ ਨਿਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.…

  • ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

    ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

    ਤਰਨ ਤਾਰਨ, 13 ਸਤੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਤੇ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ…

  • ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

    ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

    ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਆਯੋਜਿਤ ਕੀਤੀਆਂ ਗਈਆਂ। ਇਸ ਸੰਦਰਭ ਵਿੱਚ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ…

  • ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ

    ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ

    ਮਾਨਸਾ, 13 ਸਤੰਬਰ :ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਆਮ ਜਨਤਾ ਨੂੰ ਸੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਅਤੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਾਨਸਾ ਸ਼ਹਿਰ ਨਾਲ ਸਬੰਧਿਤ ਖਾਣ—ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ…

  • ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਅਮਰਗੜ੍ਹ /ਮਾਲੇਰਕੋਟਲਾ, 12 ਸਤੰਬਰ :               ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਅਧੀਨ ਅੱਜ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨੇ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੁਪਰਡੈਂਟ ਧਰਮ ਸਿੰਘ ਵੀ ਨਾਲ ਮੌਜੂਦ ਸਨ । ਚੈਕਿੰਗ ਦੌਰਾਨ ਸੇਵਾ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ, ਰਿਕਾਰਡ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।            ਐਸ.ਡੀ.ਐਮ. ਨੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਹਰ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਦੇ ਕੰਮ ਨੂੰ ਤਰਜੀਹ ਦੇ ਕੇ ਸਮੇਂ ਸਿਰ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਲੋਕਾਂ ਅਤੇ ਪ੍ਰਸ਼ਾਸਨ ਦੇ ਵਿਚਕਾਰ ਸਿੱਧਾ ਪੁਲ ਹਨ, ਇਸ ਲਈ ਇੱਥੇ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਕੋਈ ਵੀ ਅਰਜ਼ੀਦਾਰ ਬਿਨਾਂ ਕੰਮ ਕਰਵਾਏ ਵਾਪਸ ਨਾ ਜਾਵੇ।              ਐਸ.ਡੀ.ਐਮ. ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਰਿਕਾਰਡ ਅਪਡੇਟ ਤੇ ਸਹੀ ਰੱਖੇ ਜਾਣ ਅਤੇ  ਸੇਵਾ ਕੇਂਦਰ ਦੀ ਸਫਾਈ, ਬਿਜਲੀ ਤੇ ਪਾਣੀ ਆਦਿ ਸੁਵਿਧਾਵਾਂ ਹਰ ਸਮੇਂ ਸੁਚਾਰੂ ਰਹਿਣ। ਉਨ੍ਹਾਂ ਕਿਹਾ ਕਿ ਆਮ ਲੋਕ ਸੇਵਾ ਕੇਂਦਰਾਂ ’ਤੇ ਆਪਣੇ ਅਹਿਮ ਦਸਤਾਵੇਜ਼, ਸਰਕਾਰੀ ਸਕੀਮਾਂ ਨਾਲ ਜੁੜੀਆਂ ਅਰਜ਼ੀਆਂ ਅਤੇ ਹੋਰ ਸੇਵਾਵਾਂ ਲਈ ਆਉਂਦੇ ਹਨ। ਜੇਕਰ ਉਨ੍ਹਾਂ ਨੂੰ ਸਮੇਂ ਸਿਰ ਸੁਵਿਧਾਵਾਂ ਨਾ ਮਿਲਣ ਤਾਂ ਇਸ ਨਾਲ ਪ੍ਰਸ਼ਾਸਨ ਦੀ ਛਵੀ ਪ੍ਰਭਾਵਿਤ ਹੁੰਦੀ ਹੈ।                 ਚੈਕਿੰਗ ਦੌਰਾਨ ਕੁਝ ਛੋਟੀਆਂ ਕਮੀਆਂ ਨੂੰ ਦਰਸਾਉਂਦਿਆਂ ਐਸ.ਡੀ.ਐਮ. ਨੇ ਸਟਾਫ ਨੂੰ ਤੁਰੰਤ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਪੱਸ਼ਟ ਕੀਤਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਇਮਾਨਦਾਰ ਪ੍ਰਣਾਲੀ ਰਾਹੀਂ ਹੀ ਲੋਕਾਂ ਦਾ ਭਰੋਸਾ ਮਜ਼ਬੂਤ ਕੀਤਾ ਜਾ ਸਕਦਾ ਹੈ।                 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ-ਕੇਂਦਰਤ ਸੇਵਾਵਾਂ ਦੀ ਗੁਣਵੱਤਾ ਉੱਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਮੇਂ-ਸਮੇਂ ’ਤੇ ਸਾਰੇ ਸੇਵਾ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਰਹੇਗੀ।

  • ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

    ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

    ਹੁਸ਼ਿਆਰਪੁਰ, 12 ਸਤੰਬਰ :       ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ…

  • ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

    ਮੂਣਕ, 12 ਸਤੰਬਰ (000) – ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਨਾਲ ਲੱਗਦੇ ਇਲਾਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵੀ ਉਹਨਾਂ ਨੇ ਮੂਣਕ ਅਤੇ ਕੜੈਲ ਬੰਨ੍ਹਾਂ ਦਾ…

  • ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

    ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

    ਮਾਨਸਾ, 12 ਸਤੰਬਰ:             ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ।             ਉਨ੍ਹਾਂ ਕਿਹਾ ਕਿ ਸਕੂਲਾਂ, ਆਂਗਣਵਾੜੀਆਂ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਕੀਤੀ ਜਾਵੇ। ਪ੍ਰਭਾਵਿਤ ਲੋਕਾਂ ਲਈ ਦਵਾਈਆਂ ਦਾ ਮੁਕੰਮਲ ਪ੍ਰਬੰਧ ਰੱਖਿਆ ਜਾਵੇ।             ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੁਦਰਤੀ ਆਫ਼ਤ ਦੀ ਮਾਰ ਵਿਚ ਆਏ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਰਗਰਮ ਉਪਰਾਲੇ ਕੀਤੇ ਜਾਣ।             ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਐਕਸੀਅਨ ਰਜਿੰਦਰ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

  • ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

    ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

    ਹੁਸ਼ਿਆਰਪੁਰ, 12 ਸਤੰਬਰ                 ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਗਿਆ।                 ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ ‘ਤੇ ਸੜਕ ਦੀ…

  • ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

    ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ…

  • ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ,…

  • ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

    ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

    ਚੰਡੀਗੜ੍ਹ, 12 ਸਤੰਬਰ ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ ਨੇ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਨ, ਜ਼ਰੂਰੀ ਸੇਵਾਵਾਂ ਬਹਾਲ ਕਰਨ ਅਤੇ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਹੁ-ਮੰਤਰਾਲਾ ਯਤਨ ਆਰੰਭੇ ਹੋਏ ਹਨ। ਇਸੇ ਤਹਿਤ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿੱਖਿਆ, ਅਤੇ ਸੂਚਨਾ…

  • ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

    ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

    ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ)…

Got any book recommendations?