Mindblown: a blog about philosophy.
-

ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਸਿਖਲਾਈ ਬੈਚ 15 ਸਤੰਬਰ ਤੋਂ ਸ਼ੁਰੂ : ਹਰਮੇਸ਼ ਸਿੰਘ ਗਿੱਲ
ਮਾਲੇਰਕੋਟਲਾ 08 ਸਤੰਬਰ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਐਂਡ ਲਿਵਲੀਹੁੱਡ ਫ਼ਾਰ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ ਲਾਭਪਾਤਰੀਆਂ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਸਿੱਖਿਆਰਥੀਆਂ ਲਈ 2 ਹਫ਼ਤੇ ਦਾ ਮੁਫ਼ਤ ਸਿਖਲਾਈ ਕੋਰਸ ਦਾ ਪਹਿਲਾ ਬੈਚ 15 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਾਊਂਸਲਿੰਗ 10 ਸਤੰਬਰ ਨੂੰ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਦੇ ਦਫ਼ਤਰ …
-

ਸਮਾਜ ਸੇਵਕਾਂ ਦਾ ਔਖੀ ਘੜੀ ਵਿੱਚ ਪ੍ਰਸਾਸ਼ਨ ਨੂੰ ਸਹਿਯੋਗ ਇੱਕ ਸ਼ਲਾਘਾਯੋਗ ਉਪਰਾਲਾ- ਜਸਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 08 ਸਤੰਬਰ () ਸ.ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰ ਸੰਭਵ ਸਹਾਇਤਾ ਪਹੁੰਚਾਈ ਜਾ ਰਹੀ ਹੈ। ਔਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਮਰੱਥ ਪਰਿਵਾਰ ਅੱਗੇ ਆਉਣ। ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਹੜ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਗੁਰਵਿੰਦਰ…
-

ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਆਰਜ਼ੀ ਚਾਰਜ ਸੰਭਾਲਦਿਆਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ
ਗੁਰਦਾਸਪੁਰ, 08 ਸਤੰਬਰ ( ) – ਸ੍ਰੀ ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਆਰਜ਼ੀ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਅੱਜ ਸਵੇਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸ੍ਰੀ…
-

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ- ਨੁਕਸਾਨੇ ਗਏ ਘਰਾਂ ਵਿੱਚ ਜਾ ਕੇ ਪੀੜਤਾਂ ਦਾ ਦੁੱਖ ਦਰਦ ਸੁਣਿਆ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 8 ਸਤੰਬਰ ( ) ਸ਼੍ਰੀ ਜਸਵੀਰ ਸਿੰਘ ਗੜ੍ਹੀ, ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ, ਕਮਿਸ਼ਨ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਦਰਦ ਸੁਣਿਆ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਵੀ ਦਰਿਆ ਨੇੜਲੇ ਪਿੰਡ ਮਨਸੂਰਕੇ ਵਿਖੇ ਪਿੰਡ ਵਾਸੀਆਂ ਨਾਲ ਗੱਲ ਬਾਤ…
-

ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 8 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ…
-

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ
ਨਵੀਂ ਦਿੱਲੀ/ਚੰਡੀਗੜ੍ਹ, 08 ਸਤੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਕੁਦਰਤ ਦੇ ਨੇੜੇ ਜਾਣਾ ਪੈਣਾ ਤੇ ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਪੈਣਾ ਹੈ। ਪਿਛਲੇ 29 ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੋਹਰੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜਨ ਵਾਲੇ…
-

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਕੀਤੇ ਤੇਜ਼
ਚੰਡੀਗੜ੍ਹ, 8 ਸਤੰਬਰ – ਪੰਜਾਬ ਸਰਕਾਰ ਨੇ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਜ਼ਾਰਾਂ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਦੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਮੰਤਰੀ, ਵਿਧਾਇਕਾਂ, ਵਲੰਟੀਅਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਸਰਗਰਮ ਹਿਸੇਦਾਰੀ ਨਾਲ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਸਿੱਖਿਆ…
-

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ
ਚੰਡੀਗੜ੍ਹ, 8 ਸਤੰਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ…
-

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ
ਹੁਸ਼ਿਆਰਪੁਰ, 7 ਸਤੰਬਰ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਕਾਰਨ ਬੰਦ ਕੀਤੇ ਗਏ ਸਾਰੇ ਸਕੂਲਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ 8 ਸਤੰਬਰ (ਸੋਮਵਾਰ) ਤੋਂ ਮੁੜ ਖੋਲ੍ਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਜ਼ਿਲ੍ਹਾ ਪੱਧਰ ‘ਤੇ ਜਿਹੜੇ ਇਲਾਕੇ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ, ਉੱਥੇ ਸਕੂਲ ਪ੍ਰਬੰਧਕਾਂ…
-

ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਵੰਡੀ ਰਾਹਤ ਸਮੱਗਰੀ
ਬਰਨਾਲਾ, 8 ਸਤੰਬਰ ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐੱਸ ਤੇਜੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ…
-

ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ
*ਚੰਡੀਗੜ੍ਹ, 7 ਸਤੰਬਰ:* ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ.…
-

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਹਰੇਕ ਟੀਮ ਵਿੱਚ…
-

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ…
-

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ
ਚੰਡੀਗੜ੍ਹ, 7 ਸਤੰਬਰ:ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ…
-

ਸਪੀਕਰ ਸੰਧਵਾਂ ਵਲੋਂ ਪਿੰਡ ਵਾਂਦਰ ਜਟਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ
ਕੋਟਕਪੂਰਾ 7 ਸਤੰਬਰ ਪਿੰਡ ਵਾਂਦਰ ਜਟਾਣਾ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ ਜਿਸ ਨਾਲ ਲੋਕਾਂ ਨੂੰ ਪੀਣ ਲਈ ਵਧੀਆ ਪਾਣੀ ਮੁਹਈਆ ਹੋਵੇਗਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਣੀ ਮਨੁੱਖ…
-

ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸਿਹਤ ਜਾਂਚ ਕਰ ਰਹੀਆਂ ਹਨ ਮੈਡੀਕਲ ਟੀਮਾਂ-ਸਚਿਨ ਪਾਠਕ
ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਨੰਗਲ 07 ਸਤੰਬਰ () ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ ਮਾਲ ਅਤੇ ਪਸ਼ੂ ਧੰਨ ਦੀ ਸੁਰੱਖਿਆਂ ਅਤੇ ਸਿਹਤ ਜਾਂਚ ਲਈ ਮੈਡੀਕਲ ਟੀਮਾਂ ਨੂੰ ਪਿੰਡ ਪਿੰਡ ਭੇਜਿਆ ਜਾ ਰਿਹਾ ਹੈ। ਇਸ ਤੋ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਲੋੜੀਦਾ ਜਰੂਰਤ ਦਾ ਸਮਾਨ ਮੁਹੱਇਆ ਕਰਵਾਉਣ ਲਈ ਸ.ਹਰਜੋਤ ਸਿੰਘ ਬੈਂਸ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ 4 ਲੱਖ ਰੁਪਏ ਦਾ ਚੈੱਕ
ਫਿਰੋਜ਼ਪੁਰ 6 ਸਤੰਬਰ ( ) ਜ਼ਿਲ੍ਹੇ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ| ਪਾਣੀ ਵਿੱਚ ਡੁੱਬਣ ਕਾਰਨ ਅਚਾਨਕ ਹੋਇ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ…
-

ਪੇਂਡੂ ਵਿਕਾਸ ਨੂੰ ਮਿਲੇਗੀ ਤੇਜ਼ੀ : ਫੱਤਾਕੁੱਲਾ-ਟਾਂਡਾ ਅਤੇ ਅਬਦੁੱਲਾਪੁਰ-ਮਿਆਣੀ ਸੜਕ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ
ਹੁਸ਼ਿਆਰਪੁਰ, 7 ਸਤੰਬਰ : ਜ਼ਿਲ੍ਹਾ ਹੁਸ਼ਿਆਰਪੁਰ ‘ਚ ਸੜਕਾਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਬਣਾਉਣ ਲਈ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਨੂੰ ਪੱਤਰ ਲਿਖ ਕੇ ਦੋ ਪ੍ਰਮੁੱਖ ਸੜਕਾਂ, ਫੱਤਾਕੁੱਲਾ ਤੋਂ ਟਾਂਡਾ ਹਾਈਵੇਅ ਅਤੇ ਅਬਦੁੱਲਾਪੁਰ-ਇਬਰਾਹਿਮਪੁਰ-ਮਿਆਣੀ ਦਾ ਨਿਰਮਾਣ ਕਾਰਜ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ…
-

ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਰ ਤਰਾਂ ਦੇ ਡਰੋਨ ਉਡਾਉਣ ‘ਤੇ ਪਾਬੰਦੀ ਲਗਾਈ
ਗੁਰਦਾਸਪੁਰ, 07 ਸਤੰਬਰ ( ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਮਿਤੀ 9 ਸਤੰਬਰ 2025 ਨੂੰ ਆ ਰਹੇ ਹਨ। ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ…
Got any book recommendations?
