Mindblown: a blog about philosophy.
-

ਕੋਕਾ-ਕੋਲਾ ਨੇ ਹੜ੍ਹ ਪੀੜਤਾਂ ਲਈ 2 ਲੱਖ ਅਤੇ ਆਬਕਾਰੀ ਵਿਭਾਗ ਨੇ 92 ਹਜ਼ਾਰ ਦਾ ਪਾਇਆ ਯੋਗਦਾਨ
ਹੁਸ਼ਿਆਰਪੁਰ, 6 ਸਤੰਬਰ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਕਿਹਾ ਕਿ ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਟਿਡ (ਕੋਕਾ-ਕੋਲਾ) ਨੇ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਅਤੇ 2000 ਪਾਣੀ ਦੀਆਂ ਬੋਤਲਾਂ ਦਾਨ ਕਰਕੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਵਧੀਕ ਆਬਕਾਰੀ ਕਮਿਸ਼ਨਰ ਹਨੂਵੰਤ ਸਿੰਘ ਦੀ ਅਗਵਾਈ ਹੇਠ, ਉਨ੍ਹਾਂ ਦੇ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ…
-

ਮੇਰਾ ਭਾਰਤ ਤਰਨ ਤਾਰਨ ਵੱਲੋਂ ਉਪ ਨਿਰਦੇਸ਼ਕ ਜਸਲੀਨ ਕੌਰ ਦੀ ਅਗਵਾਈ ਹੇਠ ਹੜ ਪ੍ਰਭਾਵਿਤ ਲੋਕਾਂ ਲਈ ਰਾਹਤ ਅਭਿਆਨ ਦੀ ਸ਼ੁਰੂਆਤ
ਤਰਨ ਤਾਰਨ, 06 ਸਤੰਬਰ: ਮੇਰਾ ਭਾਰਤ ਤਰਨ ਤਾਰਨ, ਯੁਵਾ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦਵਾਰਾ ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਹੜ ਪੀੜਤ ਲੋਕਾਂ ਦੀ ਸਹਾਇਤਾ ਲਈ ਖ਼ਾਸ ਰਾਹਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਅਭਿਆਨ ਦੇ ਤਹਿਤ ਰਾਹਤ ਸਮੱਗਰੀ ਅਤੇ ਖਾਣ-ਪੀਣ ਦੇ ਪੈਕਟ ਪਿੰਡ ਚੰਬਾ, ਬਲਾਕ ਚੋਹਲਾ ਸਾਹਿਬ, ਜ਼ਿਲ੍ਹਾ ਤਰਨ ਤਾਰਨ…
-

ਡਿਪਟੀ ਕਮਿਸ਼ਨਰ ਵੱਲੋਂ ਵਰ੍ਹਦੇ ਮੀਂਹ ‘ਚ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਰਾਹਤ ਤੇ ਮੁੜਵਸੇਬਾ ਪ੍ਰਬੰਧਾਂ ਦਾ ਜਾਇਜ਼ਾ
ਘਨੌਰ, 6 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰ੍ਹਦੇ ਮੀਂਹ ਵਿੱਚ ਅੱਜ ਸ਼ਾਮ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸਰਾਲਾ ਕਲਾਂ ਅਤੇ ਸਰਾਲਾ ਖੁਰਦ ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸੜਕਾਂ, ਘਰਾਂ, ਫਸਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ…
-

ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂ-ਪਾਲਕਾਂ ਲਈ ਹੈਲਪ ਲਾਈਨ ਨੰਬਰ 84376-22298 ਜਾਰੀ
ਗੁਰਦਾਸਪੁਰ, 06 ਸਤੰਬਰ ( ) – ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪਸ਼ੂ ਪਾਲਕਾਂ ਲਈ ਇੱਕ ਵਿਸ਼ੇਸ਼ ਹੈਲਪ ਲਾਈਨ ਨੰਬਰ 84376-22298 ਜਾਰੀ ਕੀਤਾ ਹੈ। ਇਸ ਹੈਲਪ ਲਾਈਨ ਨੰਬਰ ਉੱਪਰ ਪਸ਼ੂਆਂ ਦੇ ਇਲਾਜ, ਕਿਸੇ ਪ੍ਰਕਾਰ ਦੀ ਸਹਾਇਤਾ ਅਤੇ ਚਾਰੇ ਦੀ ਲੋੜ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ…
-

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ…
-

ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਲੰਟੀਅਰ ਲਕਸ਼ਮੀ ਨਰਾਇਣ ਮੰਦਿਰ ਦਾ ਨੁਕਸਾਨਿਆਂ ਹਿੱਸਾ ਬਚਾਉਣ ਲਈ ਜੰਗੀ ਪੱਧਰ ਤੇ ਕਰ ਰਹੇ ਹਨ ਉਪਰਾਲੇ
ਨੰਗਲ 06 ਸਤੰਬਰ () ਸ.ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਦੇ ਪ੍ਰਸਿੱਧ ਪ੍ਰਾਚੀਨ ਲਕਸ਼ਮੀ ਨਰਾਇਣ ਮੰਦਿਰ ਦੀ ਨੁਕਸਾਨੀ ਇਮਾਰਤ ਦੇ ਹਿੱਸੇ ਨੂੰ ਬਚਾਉਣ ਲਈ ਪਿਛਲੇ ਦੋ ਦਿਨਾਂ ਤੋਂ ਜੰਗੀ ਪੱਧਰ ਤੇ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪ ਵਲੰਟੀਅਰਾਂ ਦੇ ਨਾਲ ਹੁਣ ਇਲਾਕਾ ਵਾਸੀ ਅਤੇ ਤਕਨੀਕੀ ਮਾਹਰ ਵੀ ਜੁੜ ਗਏ ਹਨ। ਵੱਡੀਆ ਆਧੁਨਿਕ ਮਸ਼ੀਨਾ ਅਤੇ ਕਿਸ਼ਤੀ ਰਾਹੀ ਵੱਡੇ ਵੱਡੇ ਬੈਗ…
-

ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ
ਮੰਡੀ ਕਿਲਿਆਂਵਾਲੀ, 06 ਸਤੰਬਰ: ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਸ੍ਰੀ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ…
-

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 6 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਇਹ ਹੜ੍ਹ ਉਪਰਲੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਬਾਰਿਸ਼ ਪੈਣ ਕਾਰਨ ਦਰਿਆਵਾਂ ਵਿੱਚ ਪਾਣੀ ਦੇ ਤੇਜ਼ ਹੋਏ…
-

ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼
ਚੰਡੀਗੜ੍ਹ, 6 ਸਤੰਬਰ: ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ ‘ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ…
-

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ…
-

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ
ਚੰਡੀਗੜ੍ਹ, 6 ਸਤੰਬਰ:ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ – ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ…
-

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ
ਚੰਡੀਗੜ੍ਹ, 6 ਸਤੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ…
-

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਜੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ…
-

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ
ਚੰਡੀਗੜ੍ਹ, 5 ਸਤੰਬਰ: ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ…
-

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ
ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ…
-

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ
ਚੰਡੀਗੜ੍ਹ/ਨੰਗਲ, 5 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ ‘ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ…
-

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ
ਚੰਡੀਗੜ, 5 ਸਤੰਬਰ: ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਨਿਰਣਾਇਕ ਅਤੇ ਸਰਗਰਮੀ ਨਾਲ ਨਜਿੱਠਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਸਿੰਘ ਬੈਂਸ ਆਪੋ-ਆਪਣੇ ਜ਼ਿਲਿਆਂ ਵਿੱਚ ਖੁਦ ਮੂਹਰੇ ਹੋ ਕੇ ਧੁੱਸੀ ਬੰਨ੍ਹਾਂ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਹੜਾਂ ਦੇ ਖ਼ਤਰੇ ਤੋਂ…
-

ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ ‘ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ/ਕੋਟਕਪੂਰਾ, 05 ਸਤੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ 8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ ਸੀਵਰੇਜ ਸਬੰਧੀ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਪ੍ਰੋਜੈਕਟ ‘ਤੇ 18 ਕਰੋੜ 32 ਲੱਖ ਰੁਪਏ ਖਰਚ ਕਰੇਗੀ। ਇਸ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ…
-

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ
ਚੰਡੀਗੜ੍ਹ, 5 ਸਤੰਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਰਾਸ਼ੀ ਉਨ੍ਹਾਂ ਨੇ ਆਪਣੀ ਸਵੈ-ਇੱਛਾ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕਰਕੇ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ…
Got any book recommendations?
