Mindblown: a blog about philosophy.
-

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ
ਚੰਡੀਗੜ੍ਹ/ਨੰਗਲ, 5 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ ‘ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ…
-

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ
ਚੰਡੀਗੜ, 5 ਸਤੰਬਰ: ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਨਿਰਣਾਇਕ ਅਤੇ ਸਰਗਰਮੀ ਨਾਲ ਨਜਿੱਠਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਸਿੰਘ ਬੈਂਸ ਆਪੋ-ਆਪਣੇ ਜ਼ਿਲਿਆਂ ਵਿੱਚ ਖੁਦ ਮੂਹਰੇ ਹੋ ਕੇ ਧੁੱਸੀ ਬੰਨ੍ਹਾਂ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਹੜਾਂ ਦੇ ਖ਼ਤਰੇ ਤੋਂ…
-

ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ ‘ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ/ਕੋਟਕਪੂਰਾ, 05 ਸਤੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ 8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ ਸੀਵਰੇਜ ਸਬੰਧੀ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਪ੍ਰੋਜੈਕਟ ‘ਤੇ 18 ਕਰੋੜ 32 ਲੱਖ ਰੁਪਏ ਖਰਚ ਕਰੇਗੀ। ਇਸ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ…
-

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ
ਚੰਡੀਗੜ੍ਹ, 5 ਸਤੰਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਰਾਸ਼ੀ ਉਨ੍ਹਾਂ ਨੇ ਆਪਣੀ ਸਵੈ-ਇੱਛਾ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕਰਕੇ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ…
-

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 5 ਸਤੰਬਰ: ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ‘ਭਾਰਤ ਰਤਨ’ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਇਸ ਮੌਕੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਰਧਾਂਜਲੀ…
-

ਵਿਧਾਇਕ ਜਿੰਪਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਲੰਟੀਅਰਾਂ ਨੂੰ ਜੁੜਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 4 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਇਲਾਕੇ ਦੇ ਵਲੰਟੀਅਰਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਾਰਿਆਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਮਾਜ ਦੇ ਹਰ ਵਰਗ ਦਾ…
-

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਰ੍ਹਦੇ ਮੀਂਹ ਵਿੱਚ ਘੱਗਰ ਦਰਿਆ ਦੇ ਕੰਢਿਆਂ ਦਾ ਲਿਆ ਜਾਇਜ਼ਾ
ਮੂਣਕ, 4 ਸਤੰਬਰ (000) – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਹਲਕਾ ਲਹਿਰਾਗਾਗਾ ਦੇ ਘੱਗਰ ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀ ਹਿਫਾਜ਼ਤ ਲਈ ਲਗਾਤਾਰ ਯਤਨਸ਼ੀਲ ਹਨ। ਅੱਜ ਉਹ ਪੂਰਾ ਦਿਨ ਵਰ੍ਹਦੇ ਮੀਂਹ ਵਿੱਚ ਘੱਗਰ ਦਰਿਆ ਦੇ ਕੰਢਿਆਂ ਦਾ ਜਾਇਜ਼ਾ ਲੈਂਦੇ ਰਹੇ। ਇਸ ਦੌਰੇ ਦੌਰਾਨ ਉਹਨਾਂ ਨੇ ਖੁਦ ਪਹੁੰਚ ਕੇ ਕਮਜ਼ੋਰ ਕੰਢਿਆਂ ਉੱਤੇ…
-

ਪੰਜਾਬ ਇੰਚਾਰਜ ਅਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੀਨਾਨਗਰ ਦੇ ਹੜ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ- ਪਿੰਡ ਵਾਸੀਆਂ ਨੂੰ ਮਿਲੇ
ਦੀਨਾਨਗਰ/ਗੁਰਦਾਸਪੁਰ 4 ਸਤੰਬਰ ( ) ਪੰਜਾਬ ਇੰਚਾਰਜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਦੀਨਾਨਗਰ ਦੇ ਰਾਵੀ ਦਰਿਆ ਨੇੜਲੇ ਹੜ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਤੇ ਪਿੰਡ ਵਾਸੀਆਂ ਨਾਲ ਗੱਲ ਕਰਕੇ ਸਾਰੀ…
-

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ
ਚੰਡੀਗੜ੍ਹ, 4 ਸਤੰਬਰਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ
ਚੰਡੀਗੜ੍ਹ, 4 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ…
-

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ
ਚੰਡੀਗੜ੍ਹ, 4 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਆਪ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਆਪ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ…
-

ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 4 ਸੰਤਬਰ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਸਾਤ ਕਾਰਨ ਵਧ ਰਿਹਾ ਹੈ ਅਤੇ ਡੈਮਾਂ ਵੱਲੋਂ ਥੋੜੀ-ਥੋੜੀ ਮਾਤਰਾ ਵਿੱਚ ਰਿਲੀਜ਼ ਹੋਣ ਵਾਲੇ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਇਸ ਵੇਲੇ ਹਰੀਕੇ ਹੈਡਵਰਕਸ ਤੋਂ ਕਰੀਬ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਹੁਸ਼ਿਆਰਪੁਰ, 4 ਸਤੰਬਰ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਸ਼ਾਮ ਚੌਰਾਸੀ ਵਿੱਚ ਭਾਰੀ ਬਾਰਸ਼ ਕਾਰਨ ਪ੍ਰਭਾਵਿਤ ਪਿੰਡਾਂ ਖਲਵਾਣਾ, ਬਾਦੋਵਾਲ ਅਤੇ ਦਿਓਵਾਲ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ…
-

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ
ਪੱਟੀ, 4 ਸਤੰਬਰ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ, ਜਿੱਥੇ ਲੋਕਾਂ ਵੱਲੋਂ ਸੇਵਾ ਦੇ ਰੂਪ ਵਿੱਚ ਆਈ ਰਾਹਤ ਸਮੱਗਰੀ ਨੂੰ 30-35 ਕਿਲੋਮੀਟਰ ਦੇ ਦਾਇਰੇ ਤੱਕ ਲੋੜਵੰਦਾਂ ਵਿੱਚ ਵੰਡਿਆ ਜਾਵੇਗਾ। ਸ. ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਬੰਨ ‘ਤੇ…
-

ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਪੁਲ ਹੇਠਾ ਸਤਲੁਜ ਵਿੱਚ ਪਈ ਖਾਰ ਦੀ ਮੁਰੰਮਤ ਦੀ ਕੀਤੀ ਅਗਵਾਈ
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ ()ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲਾ ਅਗੰਮਪੁਰ ਪੁਲ ਦੇ ਥੱਲੇ ਦਰਿਆ ਵਿੱਚ ਖਾਰ ਪੈ ਰਹੀ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਲਾਕਾ ਵਾਸੀਆਂ ਵੱਲੋਂ ਜਦੋ ਇਹ ਸੂਚਨਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤੀ ਗਈ ਤਾ…
-

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ
ਚੰਡੀਗੜ੍ਹ/ਪਠਾਨਕੋਟ, 4 ਸਤੰਬਰ: ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ…
-

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਡਾ.…
-

*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ…
-

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ
ਚੰਡੀਗੜ, 4 ਸਤੰਬਰ: ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ ਪਾਰਦਰਸ਼ਤਾ ਵਿੱਚ ਅੰਤਰਰਾਸ਼ਟਰੀ…
-

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ
ਚੰਡੀਗੜ੍ਹ, 4 ਸਤੰਬਰ:ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ…
Got any book recommendations?