Mindblown: a blog about philosophy.
-

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ…
-

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ
ਚੰਡੀਗੜ੍ਹ, 27 ਅਗਸਤ:ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼…
-

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ
ਚੰਡੀਗੜ੍ਹ, 27 ਅਗਸਤਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ…
-

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ…
-

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ…
-

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ
ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਸੀ। ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ
ਚੰਡੀਗੜ੍ਹ, 27 ਅਗਸਤ:ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ…
-

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ
ਚੰਡੀਗੜ੍ਹ, 27 ਅਗਸਤ:ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ…
-

ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ
ਚੰਡੀਗੜ੍ਹ, 26 ਅਗਸਤ: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮਜ਼) ਨੇ ਅੱਜ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ…
-

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ
ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ…
-

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼
ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ…
-

ਵੋਟ ਚੋਰੀ ਤੋਂ ਬਾਅਦ ਰਾਸ਼ਨ ਚੋਰੀ ਦੀ ਸਾਜਿਸ਼ ਖਿਲਾਫ਼ ਲੋਕ ਹੋਏ ਲਾਮਬੰਦ
ਮਾਨਸਾ, 26 ਅਗਸਤ:ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿਰੁੱਧ ਵੱਡੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਤਹਿਤ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਹੁਣ ਤੱਕ ਪੰਜਾਬ ਦੇ 1.53 ਕਰੋੜ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਸੀ, ਪਰ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਦੀ ਇਹ ਸਹੂਲਤ ਖ਼ਤਮ ਕਰਨ ਦਾ ਫੈਸਲਾ…
-

ਬਟਾਲਾ ਵਿਖੇ ਅਧਿਕਾਰੀਆਂ ਦੀ ਮੁਸ਼ਤੈਦੀ ਨਾਲ ਹੰਸਲੀ ਵਿੱਚ ਫਸੀ ਘਾਹ-ਫੂਸ ਨੂੰ ਤੁਰੰਤ ਜੇ.ਸੀ.ਬੀ ਲਗਾ ਕੇ ਬਾਹਰ ਕੱਢਿਆ
ਬਟਾਲਾ, 26 ਅਗਸਤ ( ) ਬਟਾਲਾ ਸ਼ਹਿਰ ਵਿਚੋਂ ਲੰਘਦੀ ਹੰਸਲੀ ਵਿੱਚ ਘਾਹ-ਫੂਸ ਤੇ ਬੂਟੀ ਆਦਿ ਫਸ ਗਈ ਸੀ, ਜਿਸ ਨੂੰ ਅਧਿਕਾਰੀਆਂ ਦੀ ਮੁਸ਼ਤੈਦੀ ਨਾਲ ਤੁਰੰਤ ਜੇ.ਸੀ.ਬੀ ਲਗਾ ਕੇ ਸਾਫ਼ ਕਰਵਾ ਦਿੱਤਾ ਗਿਆ ਹੈ ਅਤੇ ਹੁਣ ਹੰਸਲੀ ਵਿਚ ਪਾਣੀ ਆਮ ਵਾਂਗ ਵੱਗ ਰਿਹਾ ਹੈ। ਤਹਿਸੀਲਦਾਰ ਬਟਾਲਾ ਅਰਜਨ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਾੜੀ ਅਤੇ ਮੈਦਾਨੀ ਇਲਾਕਿਆਂ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ
ਖਡੂਰ ਸਾਹਿਬ, (ਤਰਨ ਤਾਰਨ), 26 ਅਗਸਤ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਕੰਬੋ ਢਾਏ ਵਾਲਾ, ਧੁੰਨ ਢਾਏ ਵਾਲਾ ਅਤੇ ਚੰਬਾ ਕਲਾਂ ਆਦਿ ਦਾ ਦੌਰਾ ਕੀਤਾ । ਇਸ ਮੌਕੇ ਐਸਡੀਐਮ ਖਡੂਰ…
-

ਮਿਤੀ 13.09.2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਅਤੇ ਮੀਡੀਏਸ਼ਨ ‘ਫਾਰ ਦਾ ਨੇਸ਼ਨ’ ਮੁਹਿੰਮ ਸਬੰਧੀ ਮੀਟਿੰਗ – ਸ੍ਰੀ ਰਾਜ ਕੁਮਾਰ , ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ
ਸ੍ਰੀ ਮੁਕਤਸਰ ਸਾਹਿਬ, 26 ਅਗਸਤ: ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ੍ਰੀ ਏ.ਕੇ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਮਿਤੀ 13.09.2025 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ…
-

ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਵਿਖੇ ਨਸ਼ਿਆਂ ਖਿਲਾਫ ਕਰਵਾਇਆ ਵਿਸ਼ੇਸ਼ ਪ੍ਰੋਗਰਾਮ
ਹੁਸ਼ਿਆਰਪੁਰ, 26 ਅਗਸਤ : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਹੁਸ਼ਿਆਰਪੁਰ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੰਤਵ ਸਹਿਵਾਸੀ ਬੱਚਿਆਂ ਨੂੰ ਨਸ਼ਿਆਂ ਦੇ ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਸੀ।ਇਸ ਪ੍ਰੋਗਰਾਮ ਤਹਿਤ ਸਪੈਸ਼ਲ ਹੋਮ ਅਤੇ ਅਬਜਰਵੇਸ਼ਨ ਹੋਮ ਹੁਸ਼ਿਆਰਪੁਰ ਅਤੇ 108 ਸੰਤ ਨਾਰਾਇਣ ਦਾਸ ਹੋਮ ਫਾਰ ਬਲਾਇੰਡ ਐਂਡ ਹੈਂਡੀਕੈਪਡ,…
-

ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ
ਫਾਜ਼ਿਲਕਾ 26 ਅਗਸਤ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਅਤੇ ਸਿਖਿਆ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ *ਤੇ ਚੈਕਿੰਗ ਅਭਿਆਨ ਚਲਾਇਆ ਜਾ…
-

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ
ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। …
-

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਾਨਸਾ, 26 ਅਗਸਤ: ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜੇਕਰ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਲਈ ਬਚਾਅ ਕਾਰਜਾਂ ਦੇ ਸਾਰੇ ਪ੍ਰਬੰਧ ਮੁਕੰਮਲ ਰੱਖੇ ਜਾਣ। ਉਨ੍ਹਾਂ…
Got any book recommendations?