Mindblown: a blog about philosophy.
-

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ ਤੋਂ ਰਿਪੋਰਟ ਤਲਬ
ਚੰਡੀਗੜ੍ਹ, 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ‘ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
-

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਲੁਧਿਆਣਾ, 22 ਅਗਸਤ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ। ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…
-

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ, 22 ਅਗਸਤ:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ…
-

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼…
-

ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ। ਸ੍ਰੀ ਗੋਇਲ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੈਂਡੀ ਵਾਲਾ, ਗਜ਼ਨੀ ਵਾਲਾ…
-

ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ
ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ…
-

ਪਿੰਡ ਪਾਹੜਾ ਦੇ ਕਿਸਾਨ ਸੰਦੀਪ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਨੂੰ ਹੋਰ ਉਪਜਾਊ ਬਣਾਇਆ
ਗੁਰਦਾਸਪੁਰ, 21 ਅਗਸਤ ( ) – ਗੁਰਦਾਸਪੁਰ ਬਲਾਕ ਨਾਲ ਸੰਬੰਧਿਤ ਪਿੰਡ ਪਾਹੜਾ ਦੇ ਮਿਹਨਤੀ ਕਿਸਾਨ ਨੇ ਖੇਤੀਬਾੜੀ ਵਿਭਾਗ ਵੱਲੋਂ ਮਿਲੀ ਸੇਧ ਅਤੇ ਆਪਣੀ ਸਖ਼ਤ ਮਿਹਨਤ ਦੀ ਬਦੌਲਤ ਆਪਣੇ ਰੇਤਲੀ ਮਿੱਟੀ ਵਾਲੇ ਖੇਤਾਂ ਨੂੰ ਵੀ ਉਪਜਾਊ ਬਣਾਇਆ ਹੈ। ਇਸ ਮਿਹਨਤੀ ਕਿਸਾਨ ਸੰਦੀਪ ਸਿੰਘ ਵੱਲੋਂ ਆਪਣੇ ਪਿਤਾ ਨਛੱਤਰ ਸਿੰਘ ਅਤੇ ਭਰਾ ਅਮਰਜੀਤ…
-

ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ਵਿੱਚ ਕੈਂਸਰ ਬਾਬਤ ਇਲਾਜ ਸੇਵਾਵਾਂ ਵਧਾਉਣ ਲਈ ਐਮ.ਓ.ਯੂ. ਨਵਿਆਇਆ
ਸੰਗਰੂਰ, 21 ਅਗਸਤ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਸੰਗਰੂਰ ਵਿਖੇ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ ਆਪਣੇ ਸਮਝੌਤੇ (ਐਮਓਯੂ) ਨੂੰ ਅਧਿਕਾਰਤ ਤੌਰ ‘ਤੇ ਨਵਿਆਇਆ ਹੈ। ਇਸ ਸਾਂਝੇਦਾਰੀ ਦਾ ਉਦੇਸ਼ ਰਾਜ ਭਰ ਦੇ ਕੈਂਸਰ ਮਰੀਜ਼ਾਂ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ। ਪੰਜਾਬ…
-

ਹੁਸ਼ਿਆਰਪੁਰ ਤੋਂ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 21 ਅਗਸਤ : ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਇਸ ਵਾਰ ਹੁਸ਼ਿਆਰਪੁਰ ਤੋਂ ਹੋਵੇਗੀ। ਇਸ ਸਬੰਧੀ ਰਾਜ ਪੱਧਰੀ ਉਦਘਾਟਨੀ ਸਮਾਰੋਹ 3 ਸਤੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ…
-

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ
ਚੰਡੀਗੜ੍ਹ, 21 ਅਗਸਤ: ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ਵਿੱਚ ਹਜ਼ਾਰਾਂ ਪੀੜਤਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਕਿਹਾ ਪੰਜਾਬ ਗੌਰਵ ਯਾਦਵ ਵੀਰਵਾਰ ਨੂੰ ਇੱਥੇ ਦਿੱਤੀ। ਜ਼ਿਕਰਯੋਗ…
-

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ
ਚੰਡੀਗੜ੍ਹ, 21 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ…
-

“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ
ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ ‘ਪੰਜਾਬ ਇਨ ਫਰੇਮਜ਼’ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਰੋਹ ਦੌਰਾਨ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਪਿੱਛੇ ਦੂਰਅੰਦੇਸ਼ ਸੋਚ ਰੱਖਣ ਵਾਲੇ ਅਤੇ ਚੰਡੀਗੜ੍ਹ ਨੂੰ ਆਧੁਨਿਕਤਾ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ; 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ…
-

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ ‘ਤੇ ਪੰਚਾਇਤਾਂ ਮੰਤਰੀ ਸ੍ਰੀ…
-

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ
ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ – ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ…
-

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ
ਚੰਡੀਗੜ੍ਹ, 21 ਅਗਸਤ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਸਦਾ ਉਦੇਸ਼ ਹਰਿਆਲੀ ਨੂੰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ। ਇਸ ਐਕਟ ਦਾ ਵਿਸਥਾਰ ਪੰਜਾਬ ਦੇ ਸਾਰੇ…
-

*ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ *
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ…
-

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ/ਕਪੂਰਥਲਾ, 21 ਅਗਸਤ:ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ…
-

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ
ਚੰਡੀਗੜ੍ਹ, 21 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਨੌਕਰੀਆਂ ਦਾ ਮਕਸਦ ਉਹਨਾਂ…
Got any book recommendations?
