Mindblown: a blog about philosophy.
-

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ
ਕੋਟਕਪੂਰਾ, 31 ਅਗਸਤ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਖੀਆਂ ਨੂੰ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ ( ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖੀਏ। ਇਸ ਮੌਕੇ ਤੇ ਪਿੰਡ ਦੇ ਸਰਪੰਚ…
-

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ
ਚੰਡੀਗੜ੍ਹ, 31 ਅਗਸਤ ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ ‘ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ…
-

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ
ਚੰਡੀਗੜ੍ਹ 31 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ…
-

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ; 31 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ…
-

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ
ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 223ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ…
-

ਅੱਠ ਮਹੀਨਿਆਂ ਵਿੱਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ; ਜੰਗਲੀ ਜੀਵਾਂ ਬਾਰੇ ਜਾਗਰੂਕਤਾ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ, 31 ਅਗਸਤ: ਮਹਿੰਦਰਾ ਚੌਧਰੀ ਜੂਆਲੋਜੀਕਲ ਪਾਰਕ, ਜਿਸਨੂੰ ਆਮ ਤੌਰ ‘ਤੇ ਛੱਤਬੀੜ ਚਿੜੀਆਘਰ ਵਜੋਂ ਜਾਣਿਆ ਜਾਂਦਾ ਹੈ, ਵਿਖੇ ਜੰਗਲੀ ਜੀਵਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਬਾਰੇ ਹੋਰ ਜਾਣਨ ਅਤੇ ਜਾਗਰੂਕ ਹੋਣ ਦਾ ਰੁਝਾਨ ਬੱਚਿਆਂ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਜੰਗਲੀ ਜੀਵਾਂ ਬਾਰੇ…
-

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ
ਚੰਡੀਗੜ੍ਹ; 31 ਅਗਸਤ 2026: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਨੂੰ ਸ਼ੁਰੂਆਤੀ ਪੜਾਅ ’ਤੇ ਪਛਾਣਨ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਯਤਨ ਹੈ ਕਿ ਨੌਜਵਾਨਾਂ ਨੂੰ ਉਸੇ ਸਮੇਂ ਮਦਦ…
-

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ ਕਿ ਕੋਈ ਵੀ ਹੋਣਹਾਰ ਬੱਚਾ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ
ਚੰਡੀਗੜ੍ਹ, 30 ਅਗਸਤ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ
ਚੰਡੀਗੜ੍ਹ / ਬੈਂਗਲੁਰੂ; 30 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਦਾ ਦੌਰਾ ਕਰਕੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ। ਆਸ਼ਰਮ ਦੇ ਸ਼ਾਂਤ ਅਤੇ ਅਧਿਆਤਮਿਕ ਮਾਹੌਲ…
-

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ
ਚੰਡੀਗੜ੍ਹ, 30 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 222ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ
ਦਿੜ੍ਹਬਾ/ਸੁਨਾਮ, 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 03 ਕਰੋੜ 75 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
-

ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ
ਤਪਾ/ਬਰਨਾਲਾ, 30 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ “ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਨਗਰ ਕੌਂਸਲ ਦਫਤਰ ਤਪਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨਾਲ ਐੱਸ ਡੀ ਐਮ ਤਪਾ ਆਯੂਸ਼ ਗੋਇਲ ਵੀ ਮੌਜੂਦ…
-

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ
ਕੋਟਕਪੂਰਾ 30 ਅਗਸਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨੰਗਲ 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਸਥਿਤ ਆਪਣੇ ਗ੍ਰਹਿ 2 ਆਰ.ਵੀ.ਆਰ ਵਿਖੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ੍ਰ.ਬੈਂਸ ਨੇ ਹਰ ਵਿਅਕਤੀ ਦੀ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’
ਹੁਸ਼ਿਆਰਪੁਰ, 30 ਅਗਸਤ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ…
-

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਉਦਯੋਗਿਕ ਈਕੋਸਿਸਟਮ ਅਤੇ ਇਸ ਦੀਆਂ ਵਿਸ਼ਵਵਿਆਪੀ ਸਮਰੱਥਾਵਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਿਸ਼ਵ ਪੱਧਰੀ ਟੈਸਟਿੰਗ ਅਤੇ ਸਰਟੀਫਿਕੇਸ਼ਨ ਸਹੂਲਤਾਂ ਸੂਬੇ ਦੇ ਉਦਯੋਗਿਕ ਕੇਂਦਰਾਂ ਨੂੰ ਉਨ੍ਹਾਂ ਦੇ ਨਜ਼ਦੀਕ ਪ੍ਰਦਾਨ ਕਰਨ ਵਾਸਤੇ ਨੈਸ਼ਨਲ ਟੈਸਟ ਹਾਊਸ (ਐਨ.ਟੀ.ਐਚ.) ਨਾਲ ਭਾਈਵਾਲੀ…
-

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ
ਚੰਡੀਗੜ੍ਹ, 29 ਅਗਸਤ 2026:- ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਰੱਖੜੀ ਮਨਾਈ ਗਈ, ਜਿੱਥੇ ਪਰਿਵਾਰਾਂ ਨੇ ਆਪਣੇ ਉਨ੍ਹਾਂ ਪਿਆਰਿਆਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇਨ੍ਹਾਂ ਸਮਾਗਮਾਂ ਨੇ ਭੈਣ-ਭਰਾ ਦੇ ਪਿਆਰ…
-

ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ
ਚੰਡੀਗੜ੍ਹ 29 ਅਗਸਤ- ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਅਤੇ ਸੀਨੀਅਰ…
Got any book recommendations?