Mindblown: a blog about philosophy.
-

ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼ :ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ, 17 ਅਗਸਤ 2025: ਸਾਡੇ ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ ਪ੍ਰੀਖਿਆ ਦੇ ਚਾਹਵਾਨਾਂ ਉਮੀਦਵਾਰਾਂ ਨੂੰ ਮੁਫਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਰਾਜ ਮਲਹੋਤਰਾ ਦੁਆਰਾ ਚੰਡੀਗੜ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਅਗਸਤ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 169 ਦਿਨਾਂ ਵਿੱਚ…
-

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ…
-

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ…
-

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ
ਚੰਡੀਗੜ੍ਹ, 17 ਅਗਸਤ: ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ 16 ਅਗਸਤ 2025 ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਭ ਤੋਂ ਪਹਿਲਾਂ ਹਲਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ…
-

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ
ਨੰਗਲ 16 ਅਗਸਤ () ਭਗਵਾਨ ਸ੍ਰੀ ਕ੍ਰਿਸ਼ਨ ਨੂੰ ਭਗਵਾਨ ਵਿਸਨੂ ਜੀ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ। ਉਨ੍ਹਾਂ ਨੇ ਮਾਨਵਤਾ ਦੇ ਕਲਿਆਣ ਅਤੇ ਸੰਸਾਰ ਦੀ ਭਲਾਈ ਦੀ ਸਮੁੱਚੀ ਕਾਇਨਾਤ ਨੂੰ ਨਵੀ ਦਿਸ਼ਾ ਦਿਖਾਈ ਹੈ। ਭਗਵਾਨ ਸ੍ਰੀ ਕ੍ਰਿਸ਼ਨ ਨੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਸਮੁੱਚੇ ਜਗਤ ਨੂੰ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਜ਼ੋ ਰੋਸ਼ਨੀ ਦੀ ਕਿਰਨ ਸਮੁੱਚੀ ਮਾਨਵਤਾ ਨੂੰ…
-

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ
ਫਾਜ਼ਿਲਕਾ 16 ਅਗਸਤ 2025….ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ
ਗੁਰਦਾਸਪੁਰ, 16 ਅਗਸਤ ( ) – ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ‘ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ…
-

ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਫ਼ਰੀਦਕੋਟ, 15 ਅਗਸਤ:ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਮਿਸਾਲ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਮੈਡਲ ਦਿੱਤੇ ਗਏ।ਇਨ੍ਹਾਂ ਐਵਾਰਡੀਆਂ…
-

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ
ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 15 ਅਗਸਤ:ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਨ ਲਈ ਵੱਡੇ ਪੱਧਰ ‘ਤੇ ਇਤਿਹਾਸਕ…
-

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ
ਫ਼ਰੀਦਕੋਟ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ ਰੰਗਲਾ ਪੰਜਾਬ ਬਣਾਇਆ ਜਾ ਸਕੇ।ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ…
-

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਚੰਡੀਗੜ੍ਹ/ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ…
-

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ, 15 ਅਗਸਤ 2025:ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ…
-

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ
ਚੰਡੀਗੜ੍ਹ/ਬਠਿੰਡਾ, 15 ਅਗਸਤ: ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ
ਚੰਡੀਗੜ੍ਹ / ਪਠਾਨਕੋਟ, 15 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਆਜਾਦੀ ਦਿਹਾੜੇ ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਰਾਸਟਰੀ ਝੰਡਾ…
-

ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ
ਚੰਡੀਗੜ੍ਹ /ਤਰਨ ਤਾਰਨ, 15 ਅਗਸਤ : ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ…
-

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ
ਫ਼ਰੀਦਕੋਟ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ…
Got any book recommendations?