Mindblown: a blog about philosophy.

  • ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

    ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

    ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 15 ਅਗਸਤ:ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਨ ਲਈ ਵੱਡੇ ਪੱਧਰ ‘ਤੇ ਇਤਿਹਾਸਕ…

  • ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

    ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

    ਫ਼ਰੀਦਕੋਟ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ  ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ  ਰੰਗਲਾ ਪੰਜਾਬ ਬਣਾਇਆ ਜਾ ਸਕੇ।ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ…

  • ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

    ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

    ਚੰਡੀਗੜ੍ਹ/ਪਟਿਆਲਾ, 15 ਅਗਸਤ:                   ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ…

  • ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

    ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

    ਚੰਡੀਗੜ੍ਹ, 15 ਅਗਸਤ 2025:ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ…

  • ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

    ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

    ਚੰਡੀਗੜ੍ਹ/ਬਠਿੰਡਾ, 15 ਅਗਸਤ:  ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ…

  • ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

    ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

    ਚੰਡੀਗੜ੍ਹ / ਪਠਾਨਕੋਟ, 15 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਆਜਾਦੀ ਦਿਹਾੜੇ ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਰਾਸਟਰੀ ਝੰਡਾ…

  • ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

    ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

    ਚੰਡੀਗੜ੍ਹ  /ਤਰਨ ਤਾਰਨ, 15 ਅਗਸਤ : ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ…

  • ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

    ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

    ਫ਼ਰੀਦਕੋਟ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ…

  • 79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ

    79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ

    ਚੰਡੀਗੜ੍ਹ/ਰੂਪਨਗਰ, 15 ਅਗਸਤ: ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ…

  • ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

    ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

    ਅੰਮ੍ਰਿਤਸਰ, 15 ਅਗਸਤ 2025 (          )- ਦੇਸ਼ ਦੀ ਆਜ਼ਾਦੀ ਦੀ 79ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਡਾਕਟਰ ਬਲਬੀਰ ਸਿੰਘ, ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ  ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ…

  • ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ

    ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ

    ਜਲਾਲਾਬਾਦ, 15 ਅਗਸਤਆਜ਼ਾਦੀ ਦਿਵਸ ਸਮਾਗਮ ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਜਲਾਲਾਬਾਦ ਨੇ ਅਦਾ ਕੀਤੀ। ਇਸ ਉਪਰੰਤ ਐਨ.ਸੀ.ਸੀ  ਕੈਡਿਟਸ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ…

  • ਮੁਕਤਸਰ ਵਿੱਚ ਸਥਾਨਕ ਖੇਤੀਬਾੜੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ–ਸਾਇੰਸਦਾਨ ਮਿਲਣੀ

    ਮੁਕਤਸਰ ਵਿੱਚ ਸਥਾਨਕ ਖੇਤੀਬਾੜੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ–ਸਾਇੰਸਦਾਨ ਮਿਲਣੀ

    ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ, ਜਿਵੇਂ ਕਿ ਮੁਕਤਸਰ, ਗਿੱਦੜਬਾਹਾ, ਮਲੋਟ ਅਤੇ ਲੰਬੀ ਬਲਾਕਾਂ ਵਿੱਚ ਕਿਸਾਨ–ਸਾਇੰਸਦਾਨ ਮਿਲਣੀਆਂ ਦਾ ਆਯੋਜਨ ਕੀਤਾ ਗਿਆ। ਇਹਨਾਂ ਸਮਾਗਮਾਂ ਵਿੱਚ ਬੋਰਡ ਆਫ ਮੈਨੇਜਮੈਂਟ, ਪੀ.ਏ.ਯੂ., ਲੁਧਿਆਣਾ ਦੇ ਮੈਂਬਰ ਇੰਜ. ਅਮਰਜੀਤ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਹਨਾਂ ਮਿਲਣੀਆਂ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ ਅਤੇ ਖੇਤਰ-ਵਿਸ਼ੇਸ਼ ਖੇਤੀਬਾੜੀ ਸਮੱਸਿਆਵਾਂ ਬਾਰੇ ਜਾਣਕਾਰੀ…

  • ਡਾ. ਅਸ਼ਵਨੀ ਭੱਲਾ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਲਹਿਰਾਇਆ ਕੌਮੀ ਝੰਡਾ

    ਡਾ. ਅਸ਼ਵਨੀ ਭੱਲਾ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਲਹਿਰਾਇਆ ਕੌਮੀ ਝੰਡਾ

    ਗੁਰਦਾਸਪੁਰ, 15 ਅਗਸਤ (      ) – ਅੱਜ ਕੌਮੀ ਅਜ਼ਾਦੀ ਦਿਹਾੜਾ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 7.00 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਾ. ਅਸ਼ਵਨੀ ਕੁਮਾਰ ਭੱਲਾ ਪ੍ਰਿੰਸੀਪਲ ਵੱਲੋਂ ਅਦਾ ਕੀਤੀ ਗਈ। ਐਨ.ਸੀ.ਸੀ ਦੇ 50 ਕੈਡਿਟਾਂ ਨੇ ਰਾਸ਼ਟਰੀ ਝੰਡੇ ਨੂੰ ਆਪਣੀ ਸਲਾਮੀ ਦਿੱਤੀ। ਇਸ ਮੌਕੇ ਤੇ…

  • ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ- ਸਚਿਨ ਪਾਠਕ

    ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ- ਸਚਿਨ ਪਾਠਕ

    ਨੰਗਲ 15 ਅਗਸਤ () ਅਜ਼ਾਦੀ ਦਿਵਸ ਮੌਕੇ ਨੰਗਲ ਤਹਿਸੀਲ ਪੱਧਰੀ ਸਮਾਗਮ ਸਕੂਲ ਆਫ ਐਮੀਂਨੈਸ ਨੰਗਲ ਟਾਊਨਸ਼ਿਪ ਵਿਖੇ ਕਰਵਾਇਆ ਗਿਆ, ਜਿਥੇ ਐਸ.ਡੀ.ਐਮ ਸਚਿਨ ਪਾਠਕ ਪੀ.ਸੀ.ਐਸ ਨੇ ਕੌਮੀ  ਝੰਡਾ ਲਹਿਰਾਇਆ ਅਤੇ ਮਾਰਚ ਪਾਸਟ  ਤੋਂ ਸਲਾਮੀ ਲਈ।      ਇਸ ਮੌਕੇ ਭਾਰਤ ਵਾਸੀਆਂ ਨੂੰ ਸੰਬੋਧਨ ਕਰਦਿਆ ਐਸ.ਡੀ.ਐਮ ਸਚਿਨ ਪਾਠਕ ਨੇ  ਕਿਹਾ ਅਜ਼ਾਦੀ ਪ੍ਰਾਪਤ ਕਰਨ ਲਈ ਸਾਡੇ ਦੇਸ਼ ਦੇ ਸੂਰਬੀਰ ਯੋਧਿਆ ਨੇ ਅਣਗਿਣਤ ਕੁਰਬਾਨੀਆ ਦਿੱਤੀਆਂ ਹਨ, ਇਸ ਲਈ ਸਾਨੂੰ ਸ਼ਹੀਦਾ ਦੀਆ ਕੁਰਬਾਨੀਆ ਨੂੰ ਯਾਦ ਰੱਖਦੇ ਹੋਏ ਉਨਾ ਵਲੋ ਪਾਏ ਪੂਰਨਿਆ ਤੇ ਚੱਲਣਾ…

  • ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

    ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

    ਸ੍ਰੀ ਮੁਕਤਸਰ ਸਾਹਿਬ, 15 ਅਗਸਤ:            ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। 79ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ…

  • 79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

    79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

    ਗੁਰਦਾਸਪੁਰ, 15 ਅਗਸਤ (            ) – ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 79ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ…

  • ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

    ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

    ਸੰਗਰੂਰ, 15 ਅਗਸਤ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ…

  • ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

    ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

    ਮਾਨਸਾ, 15 ਅਗਸਤ:ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅਦਾ ਕੀਤੀ | ਰਾਸ਼ਟਰੀ…

  • ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

    ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

    ਹੁਸ਼ਿਆਰਪੁਰ, 15 ਅਗਸਤ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ…

  • ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

    ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

    ਮਾਲੇਰਕੋਟਲਾ 15 ਅਗਸਤ :                ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ।                 ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ  ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਡਾ ਮਾਨਵਜੀਤ ਸਿੰਘ  ਨੇ ਕੀਤੀ ।                          ਇਸ ਮੌਕੇ ਜੂਡੀਸ਼ੀਅਲ ਮੈਜਿਸਟਰੇਟ ਰਮਨੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਤੇਜਿੰਦਰ ਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਵਿਸ਼ਵ ਗੁਪਤਾ,ਜੂਡੀਸ਼ੀਅਲ ਮੈਜਿਸਟਰੇਟ ਅੰਕਿਤਾ ਲੂੰਬਾ, ਜੂਡੀਸ਼ੀਅਲ ਮੈਜਿਸਟਰੇਟ ਜਿੰਦਰ ਪਾਲ ਸਿੰਘ, ਜੂਡੀਸ਼ੀਅਲ ਮੈਜਿਸਟਰੇਟ ਕਾਜਲ ਨੇ ਸਮੂਲੀਅਤ ਕੀਤੀ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਚੇਅਰਮੈਂਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਕੀਬ ਅਲੀ ਰਾਜਾ, ਚੇਅਰਪਰਸਨ ਹਸਪਤਾਲ ਵੈਲਫੇਅਰ ਕਮੇਟੀ ਸ਼ਰੁਤੀਕਾ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ, ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਐਸ.ਪੀ (ਐਚ) ਗੁਰਸ਼ਰਨਜੀਤ ਸਿੰਘ, ਐਸ.ਪੀ (ਡੀ) ਸੱਤਪਾਲ ਸ਼ਰਮਾਂ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਉਪ ਜ਼ਿਲਾ ਅਟਾਰਨੀ ਅੰਕੁਸ਼ ਗਰਗ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮੰਜੂ ਹਰਕਿਰਨ ਕੌਰ, ਜਿਲਾ ਸਕੱਤਰ, ਆਮ ਆਦਮੀ ਪਾਰਟੀ ਸੁਹੇਬ ਅਹਿਮਦ ਖਾਨ (ਸੈਬੀ), ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ ।             ਇਸ ਮੌਕੇ 13 ਸੁਤੰਤਰਤਾ ਸੰਗਰਾਮੀਆਂ 17 ਕਾਰਗਿੱਲ ਸ਼ਹੀਦਾਂ/16ਸੈਨਿਕ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ  ਸਮਾਗਮ ਦੌਰਾਨ ਮੁੱਖ  ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤੀ। ਇਸ ਤੋਂ ਇਲਾਵਾ 18 ਲੋੜਵੰਦ ਔਰਤਾਂ ਨੂੰ ਰੈਂਡ ਕਰਾਸ ਸੁਸਾਇਟੀ ਵਲੋਂ ਸਿਲਾਈ ਮਸ਼ੀਨਾਂ ਵੀ ਤਕਸ਼ੀਮ ਕੀਤੀਆਂ ਗਈਆਂ ।             ਅਵਾਮ ਨੂੰ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਡਿਪਟੀ…

Got any book recommendations?