Mindblown: a blog about philosophy.
-

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ, ਅਗਸਤ 13: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ…
-

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ ‘ਸ਼ਗਨ ਸਕੀਮ’ ਵਿੱਚ ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ…
-

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ
ਮਾਲੇਰਕੋਟਲਾ 13 ਅਗਸਤ : ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ…
-

ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ
ਮਾਨਸਾ, 13 ਅਗਸਤ:ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ, ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ…
-

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮਾਨਸਾ, 13 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿੱਚ…
-

ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ…
-

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ
ਪਟਿਆਲਾ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ…
-

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਸਮੂਹ
ਚੰਡੀਗੜ੍ਹ, 12 ਅਗਸਤ:ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸ਼ਾਮਲ ਹਨ, ਵੱਲੋਂ ਅੱਜ ਸੂਬੇ ਦੀਆਂ ਮੰਡੀਆਂ…
-

‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 164ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 352 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ…
-

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ, ਅਗਸਤ 12, ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ…
-

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ
ਐਸ.ਏ.ਐਸ. ਨਗਰ, 12 ਅਗਸਤ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਪਰੇਅ ਪੇਂਟ ਅਤੇ ਗੰਨ ਪੇਂਟ ਵੇਚਣ ਸਬੰਧੀ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ
ਫ਼ਰੀਦਕੋਟ 12 ਅਗਸਤ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪੇਂਟ ਸਟੋਰ ਮਾਲਕਾਂ ਵੱਲੋਂ ਸਪਰੇਅ ਪੇਂਟ ਅਤੇ ਗੰਨ ਪੇਂਟ ਵੇਚਣ ਸਬੰਧੀ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕੋਈ ਸ਼ਰਾਰਤੀ…
-

ਹਰ ਘਰ ਤਿਰੰਗਾ, ਹਰ ਘਰ ਸਵੱਛਤਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ 15 ਤੱਕ
ਮਾਨਸਾ, 12 ਅਗਸਤ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ”ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਮੁਹਿੰਮ ਤਹਿਤ ਸੁਤੰਤਰਤਾ ਦਿਹਾੜੇ ਨੂੰ ਸਮਰਪਿਤ 15 ਅਗਸਤ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵਿਭਾਗ ਦੇ ਸੋਸ਼ਲ ਸਟਾਫ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ…
-

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਧਿਕਾਰੀ ਸਰਗਰਮ ਭੂਮਿਕਾ ਨਿਭਾਉਣ- ਬਾਲ ਕ੍ਰਿਸ਼ਨ ਗੋਇਲ
ਸੰਗਰੂਰ, 12 ਅਗਸਤ (000) : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ ਲਈ ਸਰਗਰਮ ਭੂਮਿਕਾ ਨਿਭਾਉਣ ਸੱਦਾ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਸੁਖਚੈਨ ਸਿੰਘ ਪਪੜਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ…
-

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ
ਹੁਸ਼ਿਆਰਪੁਰ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।ਇਸ ਕਰੀਅਰ…
-

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ‘ਸੇਫ ਪੰਜਾਬ ਪੋਰਟਲ’ ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…
-

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ,12 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ…
Got any book recommendations?

