Mindblown: a blog about philosophy.
-

ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਕਲਾਨੌਰ/ਗੁਰਦਾਸਪੁਰ, 08 ਅਗਸਤ ( ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ ਕੰਮ 10 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।…
-

ਕੈਬਨਿਟ ਮੰਤਰੀ ਡਾ. ਰਵਜੋਤ ਨੇ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਕੀਤੀਆਂ ਪ੍ਰਦਾਨ
ਹੁਸ਼ਿਆਰਪੁਰ, 8 ਅਗਸਤ:ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਬਲਾਕ ਭੂੰਗਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਦਿੱਤੀਆਂ।ਇਸ ਪਹਿਲ ਦਾ ਮੁੱਖ ਮਕਸਦ ਕਿਸਾਨਾਂ ਨੂੰ ਖੇਤੀ ਦੇ ਆਧੁਨਿਕ ਤਰੀਕਿਆਂ ਨਾਲ ਜੋੜਨਾ…
-

ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਪਠਾਨਕੋਟ, 8 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਅਬਰੋਲ ਨਗਰ ਸਥਿਤ ਨਿਵਾਸ ਸਥਾਨ ਦਾ ਦੌਰਾ ਕੀਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ…
-

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ
ਚੰਡੀਗੜ੍ਹ, 8 ਅਗਸਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ ਕਰਮਚਾਰੀ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ, ਗਰਾਊਂਡ ਜ਼ੀਰੋ…
-

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ…
-

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ
ਚੰਡੀਗੜ੍ਹ, 8 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ…
-

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ
ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ–ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ ‘ਤੇ…
-

ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ
ਚੰਡੀਗੜ੍ਹ, 8 ਅਗਸਤ: ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਪ੍ਰੇਸ਼ਨ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾ…
-

ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ ਵਾਪਸ
ਚੰਡੀਗੜ, 8 ਅਗਸਤ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ। ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ…
-

ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ; ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਕੇ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਕੇਸ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ…
-

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ
ਚੰਡੀਗੜ੍ਹ, 7 ਅਗਸਤ 2025: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ ‘ਤੇ…
-

ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ…
-

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ –ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਮਾਨਸਾ, 07 ਅਗਸਤ : ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਨੇ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਝੋਨੇ ਦੀ ਖਰੀਦ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ਖਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਖਰੀਦ ਸਮੇਂ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪਸੱਟ ਕੀਤਾ ਹੈ ਕਿ ਮੰਡੀਆਂ ਵਿੱਚੋਂ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਜ਼ਿਲ੍ਹੇ ਦੀਆਂ ਸਾਰੀਆਂ ਖਰੀਦ ਮੰਡੀਆਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਖਰੀਦ ਮੌਕੇ ਕੋਈ ਵੀ ਪ੍ਰੇਸ਼ਾਨੀ ਸਾਹਮਣੇ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਾਈਟਾਂ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਮਾਂ ਰਹਿੰਦੇ ਹੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ…
-

ਰਣਜੀਤ ਸਾਗਰ ਡੈਮ ‘ਤੇ ਪਾਣੀ ਦਾ ਪ੍ਰਵਾਹ 23375 ਕਿਊਸਿਕ ਘਟਿਆ-ਡਿਪਟੀ ਕਮਿਸ਼ਨਰ
ਮਾਨਸਾ, 07 ਅਗਸਤ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਾਗਰ ਡੈਮ ‘ਤੇ ਪਾਣੀ ਦਾ ਪ੍ਰਵਾਹ 32836 ਤੋਂ ਘਟ ਕੇ 9461 ਕਿਊਸਿਕ ਹੋ ਗਿਆ ਹੈ। ਚੱਕੀ ਕੰਢੇ ‘ਤੇ ਪਾਣੀ ਦਾ ਪ੍ਰਵਾਹ 4057 ਤੋਂ ਘਟ ਕੇ 3246 ਕਿਊਸਿਕ ਜਦਕਿ ਖਨੌਰੀ ਵਿਖੇ ਪਾਣੀ ਦਾ ਪ੍ਰਵਾਹ 5200 ਤੋਂ ਘਟ ਕੇ 738.1 ਕਿਊਸਿਕ ਹੋ ਗਿਆ…
-

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 7 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਟੀਮਾਂ ਪਿੰਡ ਪੱਧਰ ’ਤੇ ਜਾ ਕੇ ਕਿਸਾਨਾਂ ਨੂੰ ਮੱਧਰੇਪਣ ਦੀ ਸਮੱਸਿਆ ਤੋਂ ਨਜਿੱਠਣ ਲਈ…
-

ਆਮ ਆਦਮੀ ਪਾਰਟੀ ਦਾ ਸੰਗਠਨ ਹੋਇਆ ਹੋਰ ਮਜਬੂਤ, ਹਲਕੇ ਵਿਚ ਵੱਖ ਵੱਖ ਵਿੰਗਾਂ ਦੀਆਂ ਹੋਈਆਂ ਨਿਯੁਕਤੀਆਂ
ਮਾਲੇਰਕੋਟਲਾ 07 ਅਗਸਤ : ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਮਹਿਲਾ ਵਿੰਗ ਮਲੇਰਕੋਟਲਾ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਮੰਜੂ ਹਰਕਿਰਨ ਕੌਰ ਨੂੰ ਪੱਤਰਕਾਰਾਂ ਦੇ ਰੁ-ਬ-ਰੂ ਹੁੰਦਿਆਂ ਵਧਾਈ ਦਿੱਤੀ ਅਤੇ ਹਾਈ ਕਮਾਂਡ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਹੌਸਲਾ ਅਫਜਾਈ ਕੀਤੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਗੁਰਮੀਤ ਸਿੰਘ ਬੁਰਜ,ਮਹਿਲਾ ਵਿੰਗ ਮਾਲੇਰਕੋਟਲਾ ਦੀ ਕੁਆਰਡੀਨੇਟਰ ਮੁਮਤਾਜ ਅਤੇ ਹਲਕਾ ਅਮਰਗੜ੍ਹ ਦੀ ਕੁਆਰਡੀਨੇਟਰ ਸਮਸਾਦ ਰਾਏ ਵੀ ਮੌਜੂਦ ਸਨ । ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਵੱਖ ਵੱਖ ਵਿੰਗਾ ਤੇ ਨਿਯੁਕਤੀਆਂ ਕਰਨ ਤੇ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜਬੂਤ ਹੋਇਆ ਹੈ| ਉਹਨਾਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਨੂੰ ਲਗਾਤਾਰ ਮਜਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਹੋਰ ਮਜਬੂਤ ਕਰਨ ਲਈ ਜਿਥੇ ਮੰਜੂ ਹਰਕਿਰਨ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਉੱਥੇ ਹੀ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ ਮਮਤਾਜ ਨੂੰ ਕੁਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ ਸਮਸਾਦ ਰਾਏ ਨੂੰ ਮਹਿਲਾ ਵਿੰਗ ਦੀ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤੇ ਚੱਲਣ ਲਈ ਕਿਹਾ | ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਮਾਲੇਰਕੋਟਲਾ ਧਰਮ ਨਿਰਪੱਖਤਾ ਅਤੇ ਮਿਹਨਤਕਸ਼ ਲੋਕਾਂ ਸਦਕਾ ਦੁਨੀਆ ਵਿੱਚ ਆਪਣੀ ਨਵੇਕਲੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ 38.5 ਏਕੜ ਡਿਫੈਂਸ ਗਰਾਊਂਡ ਵਿਖੇ ਕਰੀਬ 450 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ ਅਤੇ ਡਿਫੈਂਸ ਗਰਾਊਂਡ ਵਿਖੇ ਹੀ 150 ਬੈਂਡ ਦਾ ਈ.ਐਸ.ਆਈ ਹਸਪਤਾਲ ਵੀ ਉਸਾਰਿਆ ਜਾ ਰਿਹਾ ਹੈ। ਪੱਤਰਕਾਰਾਂ ਦੇ ਜ਼ਿਲ੍ਹਾ ਪ੍ਰਸਾਸਨਿਕ ਕੰਪਲੈਕਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਲਦ ਹੀ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਨਿਰਮਾਣ ਲਈ ਨੌਜਵਾਨਾਂ ਨੂੰ ਲਾਇਬ੍ਰੇਰੀ ਅਤੇ ਖੇਡ ਮੈਦਾਨਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਘਰਾਂ ਦੇ ਨੇੜੇ ਲੋੜਵੰਦ ਨੂੰ ਚੰਗੀ ਸਿਹਤ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਕਰੀਬ 11 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਇੱਕ ਜ਼ਿਲ੍ਹਾ ਪੱਧਰੀ ‘ਤੇ ਅਤੇ 12 ਪਿੰਡਾਂ ‘ਚ ਲਾਇਬਰੇਰੀਆਂ ਦੀ ਉਸਾਰੀਆਂ ਕੀਤੀਆਂ
-

ਨਸ਼ੇ ਦੀ ਆਦਤ ਸਰੀਰਕ ਅਤੇ ਮਾਨਸਿਕ ਨੁਕਸਾਨ ਦੇ ਨਾਲ ਨਾਲ ਭਵਿੱਖ ਦਾ ਵੀ ਖਾਤਮਾ ਕਰਦੀ ਹੈ- ਪ੍ਰਿੰਸੀਪਲ ਭੱਟੀ
ਬਟਾਲਾ, 7 ਅਗਸਤ ( ) ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ’ਰੈਡ ਰਿਬਨ ਕਲੱਬ’ ਅਤੇ ਐਨ.ਐਸ.ਐਸ ਯੂਨਿਟ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵੱਡੀ ਤਾਦਾਦ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ…
-

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ
ਹੁਸ਼ਿਆਰਪੁਰ, 7 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ…
-

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ
ਚੰਡੀਗੜ੍ਹ, 7 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ…
Got any book recommendations?
