Mindblown: a blog about philosophy.
-

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ…
-

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਅਗਸਤ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ।…
-

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000…
-

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ‘ਤੇ, ਸਹਿਕਾਰੀ ਸਭਾਵਾਂ, ਪੰਜਾਬ ਦੇ ਰਜਿਸਟਰਾਰ ਸ੍ਰੀ ਗਿਰੀਸ਼ ਦਿਆਲਨ, ਆਈਏਐਸ ਦੀ ਪ੍ਰਧਾਨਗੀ ਹੇਠ ਅੱਜ ਸਹਿਕਾਰਤਾ ਵਿਭਾਗ ਦੀ ਸੂਬਾ-ਪੱਧਰੀ ਸਮੀਖਿਆ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਮੁੱਖ ਆਡੀਟਰ ਸਹਿਕਾਰੀ ਸਭਾਵਾਂ, ਜੁਆਇੰਟ ਰਜਿਸਟਰਾਰ, ਡਿਪਟੀ ਰਜਿਸਟਰਾਰ ਅਤੇ ਸੂਬੇ ਭਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਜਿਸਟਰਾਰ ਨੇ ਖੇਤਰੀ ਪੱਧਰ ਦੇ…
-

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
*ਅਬੋਹਰ, 1 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ।…
-

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ
ਅਰਨੀਵਾਲਾ (ਫਾਜ਼ਿਲਕਾ), 1 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ…
-

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ…
-

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਗਸਤਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17…
-

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 1 ਅਗਸਤ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਡੀ.ਓਜ਼ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ…
-

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ
ਚੰਡੀਗੜ੍ਹ, 1 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ…
-

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ…
-

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ
ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਬੰਧਤ ਖ਼ੇਤਰ ਤੋਂ…
-

ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਮਾਲੇਰਕੋਟਲਾ 01 ਅਗਸਤ : ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਦੀ ਭਲਾਈ ਲਈ ਇੱਕ ਵਧੀਆ ਪਹਿਲਕਦਮੀ ਕਰਦਿਆਂ, ਆਪਣੇ ਨਿਵਾਸ ਸਥਾਨ ‘ਤੇ ਲੋਕਾਂ ਦੀਆਂ ਰੋਜਾਨਾਂ ਸਮੱਸਿਆਵਾਂ ਸੁਣਨ ਲਈ ਵਿਸੇ਼ਸ ਉਪਰਾਲਾ ਕੀਤਾ ਹੈ ਤਾਂ ਜੋ ਵਿਧਾਨ ਸਭਾ ਹਲਕੇ ਦੇ ਲੋਕਾਂ, ਪਿੰਡਾਂ ਅਤੇ ਵਾਰਡਾਂ ਦੀਆਂ ਸਾਂਝੀਆਂ ਅਤੇ ਵਿਅਕਤੀਗਤ(ਨਿੱਜੀ) ਸਮੱਸਿਆਵਾਂ ਤੋਂ ਅਵਗਤ ਹੋ…
-

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਫ਼ਿਰੋਜ਼ਪੁਰ, 01 ਅਗਸਤ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬ ਦੇ ਨਾਲ ਮਿਲ ਕੇ ਪਿੰਡ ਪੀਰ ਮੁਹੰਮਦ ਬਲਾਕ ਮੱਖੂ ਅਤੇ ਪਿੰਡ ਸਾਧੂ ਵਾਲਾ ਬਲਾਕ ਜ਼ੀਰਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ…
-

ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ
ਨੰਗਲ 01 ਅਗਸਤ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਨੰਗਲ ਦੇ ਉਪ ਮੰਡਲ ਮੈਜਿਸਟ੍ਰੇਟ ਸਚਿਨ ਪਾਠਕ ਨੇ ਅੱਜ ਸਥਾਨਕ ਨਗਰ ਕੌਂਸਲ ਨੰਗਲ ਦੇ ਦਫਤਰ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਨੇ ਦੱਸਿਆ ਕਿ 5 ਅਗਸਤ ਨੂੰ ਆਈਟਮਾ ਦੀ ਚੋਣ ਕੀਤੀ ਜਾਵੇਗੀ ਤੇ 8 ਅਗਸਤ ਨੂੰ ਆਈਟਮਾਂ ਦੀ ਰਿਹਸਲ ਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਸਮਾਰੋਹ ਦੀ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਵਿਸੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜ਼ੋ ਅਜਾਦੀ ਦਿਵਸ ਸਮਾਰੋਹ ਵਿਚ ਭਾਗ ਲੈਣ ਵਾਲਿਆ ਲਈ ਸਾਰੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ…
-

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 1 ਅਗਸਤ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ…
-

ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ-ਡਿਪਟੀ ਡਾਇਰੈਕਟਰ ਬਾਗਬਾਨੀ
ਤਰਨ ਤਾਰਨ, 31 ਜੁਲਾਈ : ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਜਿਲ੍ਹਾ ਤਰਨ ਤਾਰਨ ਵਿੱਚ ਬਾਗਬਾਨੀ ਕਿੱਤਾ ਖੇਤੀ ਵਿਭਿੰਨਤਾ ਦੇ ਖੇਤਰ ਵਿੱਚ ਮੋਹਰੀ ਸਾਬਿਤ ਹੋ ਰਿਹਾ ਹੈ। ਜਿਲ੍ਹਾ ਤਰਨ ਤਾਰਨ ਦੇ ਬਲਾਕ ਵਲਟੋਹਾ ਦੇ ਪਿੰਡ ਜੋਧ ਸਿੰਘ ਵਾਲਾ ਦੇ ਅਗਾਂਹ ਵਧੂ ਕਿਸਾਨ ਗੁਰਵਰਿਆਮ ਸਿੰਘ ਨੇ ਵਿਦੇਸ਼…
-

ਸਾਰੇ ਨਾਗਰਿਕ ਬੱਚਿਆਂ ਦੇ ਆਧਾਰ ਕਾਰਡ ਜਲਦ ਕਰਵਾਉਣ ਅੱਪਡੇਟ – ਜ਼ਿਲਾ ਆਈ.ਟੀ. ਮੈਨੇਜਰ
ਮਾਲੇਰਕੋਟਲਾ, 31 ਜੁਲਾਈ: ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਆਧਾਰ ਕਾਰਡ ਨਾਗਰਿਕਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹੈ, ਜਿਸਦਾ ਉਪਯੋਗ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਕੀਤਾ ਜਾਂਦਾ ਹੈ। ਇਹ ਦਸਤਾਵੇਜ਼ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਸਹਾਇਕ ਹੈ ਅਤੇ ਦੇਸ਼ ਦੇ ਡਿਜ਼ੀਟਲ ਬਦਲਾਅ ਦੀ ਰੀੜ ਦੀ ਹੱਡੀ…
Got any book recommendations?
