Mindblown: a blog about philosophy.
-

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ
ਚੰਡੀਗੜ੍ਹ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ…
-

ਜ਼ਿਲਾ ਮਜਿਸਟਰੇਟ ਵੱਲੋਂ ਪੰਚਾਇਤੀ ਚੋਣਾਂ ਵਾਲੇ ਦਿਨ 27 ਜੁਲਾਈ 2025 ਨੂੰ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ
ਤਰਨ ਤਾਰਨ, 25 ਜੁਲਾਈ: ਰਾਜ ਚੋਣ ਕਮਿਸ਼ਨ ਵੱਲੋਂ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ਦੀ ਮਿਤੀ 27 ਜੁਲਾਈ 2025 ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਂਟ/ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ…
-

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਝੋਨੇ ‘ਚ ਮਧਰੇਪਨ ਰੋਗ ਦਾ ਨਿਰੀਖ਼ਣ, ਰੋਗੀ ਬੂਟਿਆਂ ਨੂੰ ਪੁੱਟ ਕੇ ਡੂੰਘਾ ਨੱਪਣ ਦੀ ਦਿੱਤੀ ਸਲਾਹ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੇਖਿਆ ਜਾ ਰਿਹਾ ਹੈ ਕਿ ਝੋਨੇ ਦੇ ਕੁਝ ਖੇਤਾਂ ਵਿੱਚ ਮਧਰੇਪਨ ਜਾਂ ਬਾਉਣਾਪਨ ਦਾ ਰੋਗ ਮਿਲਿਆ ਹੈ। ਇਸ ਬਾਰੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡਾ: ਸੁਖਜਿੰਦਰ…
-

ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
ਫ਼ਿਰੋਜ਼ਪੁਰ 25 ਜੁਲਾਈ 2025 : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਨ ਸਬੰਧੀ ਪ੍ਰੋਜੈਕਟ ਜੀਵਨਜੋਤ ਦੀ ਲਗਾਤਾਰਤਾ ਵਿੱਚ ਪ੍ਰੋਜੈਕਟ ਜੀਵਨਜੋਤ 2.0 ਦੀਆਂ ਹਦਾਇਤਾ ਅਨੁਸਾਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫਿਰੋਜ਼ਪੁਰ ਰਿਚੀਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਮੁੱਦਕੀ ਦੇ ਮੇਨ ਬਜਾਰ ਦੇ ਵੱਖ-ਵੱਖ ਚੌਕਾਂ ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ। ਇਸ ਚੈਕਿੰਗ ਦੋਰਾਨ ਸ਼੍ਰੀਮਤੀ ਜਸਵਿੰਦਰ…
-

ਡੀ.ਸੀ. ਵੱਲੋਂ ਲੋਕਾਂ ਨੂੰ ਮਾਲ ਤੇ ਟਰਾਂਸਪੋਰਟ ਵਿਭਾਗਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰਨ ਜਾਂ ਸੇਵਾ ਕੇਂਦਰਾਂ ਤੋਂ ਲੈਣ ਦੀ ਅਪੀਲ
ਪਟਿਆਲਾ, 25 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਨਿਵਾਸੀਆਂ ਨੂੰ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਆਪਣੇ ਘਰਾ ਬੈਠੇ ਹੀ ਡੋਰ ਸਟੈੱਪ ਡਲਿਵਰੀ ਰਾਹੀਂ ਜਾਂ ਸੇਵਾ ਕੇਂਦਰਾਂ ਤੋਂ ਲੈਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਖੇਤਰੀ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਸਿਸਟਮ ਮੈਨੇਜਰ ਸੁਖਮੰਦਰ ਸਿੰਘ,…
-

ਸੇਵਾ ਕੇਂਦਰਾਂ ਵਿਚ ਟਰਾਂਸਪੋਰਟ ਅਤੇ ਰੈਵਨਿਊ ਵਿਭਾਗ ਦੀਆਂ 35 ਸੇਵਾਵਾਂ ਉਪਲਬਧ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 25 ਜੁਲਾਈ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਨੂੰ ਹੋਰ ਵੀ ਵਧੀਆ ਅਤੇ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਤਹਿਤ ਹੁਣ ਸੇਵਾ ਕੇਂਦਰਾਂ ਰਾਹੀਂ ਟਰਾਂਸਪੋਰਟ ਵਿਭਾਗ ਦੀਆਂ 30 ਅਤੇ ਮਾਲ ਵਿਭਾਗ (ਰੈਵਨਿਊ ਵਿਭਾਗ) ਨਾਲ ਸਬੰਧਤ 5 ਸੇਵਾਵਾਂ ਜਨਤਕ ਪੱਧਰ…
-

ਗੁਰਦਾਸਪੁਰ ਪੁਲਿਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ
ਗੁਰਦਾਸਪੁਰ, 25 ਜੁਲਾਈ ( ) – ਗੁਰਦਾਸਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ 2 ਆਰੋਪੀਆਂ ਨੂੰ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਸ੍ਰੀ ਆਦਿੱਤਯ, ਆਈ.ਪੀ.ਐੱਸ. ਨੇ ਦੱਸਿਆ…
-

ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦਾ ਰੱਖਿਆ ਜਾਵੇ ਖਾਸ ਖਿਆਲ – ਡਾ. ਹਰਵੀਨ ਕੌਰ ਧਾਲੀਵਾਲ
ਮੋਗਾ, 25 ਜੁਲਾਈ: ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਜਿੱਥੇ ਪਾਲਤੂ ਦੁਧਾਰੂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣਾ ਜਰੂਰੀ ਹੁੰਦਾ ਹੈ, ਉਥੇ ਉਨ੍ਹਾਂ ਦੇ ਖਾਣ ਵਾਲੇ ਪੱਠੇ ਅਤੇ ਖੁਰਾਕ ਆਦਿ ਦਾ ਧਿਆਨ ਰੱਖਣਾ ਵੀ ਬਹੁਤ ਜਰੂਰੀ ਹੁੰਦਾ ਹੈ। ਇਸ ਮੌਸਮ ਵਿੱਚ ਤਾਪਮਾਨ ਅਤੇ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਮੁਕਤਸਰ ਸਾਹਿਬ, 25 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਲੜਕਿਆਂ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਬਟਾਲਾ, 25 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਕਲੱਬ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘ, ਸਹਿਕਾਰਤਾ ਤੇ ਖੇਤੀਬਾੜੀ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ
ਫਿਰੋਜ਼ਪੁਰ, 25 ਜੁਲਾਈ: ਅੱਜ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਸ. ਸੁਖਦੀਪ ਸਿੰਘ ਸਰਪੰਚ (ਉਗੋਕੇ) ਵੱਲੋਂ ਨੌਜਵਾਨ ਯੂਥ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਯੂਥ ਪ੍ਰਧਾਨ ਹਰਮੀਤ ਸਿੰਘ ਸੰਧੂ (ਖਾਈ), ਬਲਾਕ ਯੂਥ ਆਗੂ ਰਮਨਦੀਪ ਸਿੰਘ ਅਤੇ ਹੋਰ ਕਈ ਨੌਜਵਾਨ ਯੂਥ ਮੈਂਬਰ…
-

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ…
-

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ…
-

ਵਿਧਾਇਕ ਸੇਖੋਂ ਨੇ ਪਿੰਡ ਢਿੱਲਵਾਂ ਖੁਰਦ ਅਤੇ ਹੱਸਣ ਭੱਟੀ ‘ਚ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ
ਫਰੀਦਕੋਟ, 24 ਜੁਲਾਈ 2025 () ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਖੁਰਦ ਅਤੇ ਹੱਸਣ ਭੱਟੀ ਵਿੱਚ ਹੈਲਥ ਐਂਡ ਵੈਲਨੈਸ ਸੈਂਟਰ ਬਣਾਉਣ ਲਈ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ । ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਸਿਹਤਮੰਦ ਪੰਜਾਬ ਲਈ ਹਰੇਕ ਪਿੰਡ ਨੂੰ ਸਿਹਤ ਸਹੂਲਤਾਂ ਪੱਖੋਂ ਮਜ਼ਬੂਤ ਕਰਨਾ…
-

ਨਰਮੇਂ ਦੀ ਫ਼ਸਲ ਦਾ ਰੋਜ਼ਾਨਾ ਸਰਵੇਖਣ ਕਰਨ ਦੀ ਲੋੜ: ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ: ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਅੱਜ ਪਿੰਡ ਰਹੂੜਿਆਂਵਾਲੀ ਵਿਖੇ 2—4 ਡੀ. ਨਦੀਨਨਾਸ਼ਕ ਦਵਾਈ ਨਾਲ ਪ੍ਰਭਾਵਿਤ ਨਰਮੇਂ ਦੀ ਫ਼ਸਲ ਦੇ ਖੇਤਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨਾ/ਬਾਸਮਤੀ ਜਾਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਜਿੱਥੇ ਉਨ੍ਹਾਂ ਦੇ ਖੇਤਾਂ ਦੇ ਨਾਲ ਨਰਮੇਂ ਦੀ…
-

ਪੰਜਾਬ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਇੱਕ ਹੋਰ ਖ਼ੂਬਸੂਰਤ ਤੋਹਫ਼ਾ
ਗੁਰਦਾਸਪੁਰ, 24 ਜੁਲਾਈ ( ) – ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਸਵਿਮਿੰਗ ਪੂਲ ਦੇ ਰੂਪ ਵਿੱਚ ਇੱਕ ਹੋਰ ਖ਼ੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਜਮਨੇਜ਼ੀਅਮ ਹਾਲ ਦੇ ਸਪੋਰਟਸ ਕੰਪਲੈਕਸ ਵਿੱਚ ਨਵੇਂ ਬਣੇ ਸਵਿਮਿੰਗ ਪੂਲ ਦੇ ਉਦਘਾਟਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਸਵਿਮਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਜ਼ਿਲ੍ਹਾ ਪੱਧਰੀ ਸਵਿਮਿੰਗ ਮੁਕਾਬਲਿਆਂ…
-

ਬਰਸਾਤੀ ਪਾਣੀ ਨੂੰ ਸੰਭਾਲਣ ਬਾਰੇ ਅਤੇ ਝੋਨੇ ਦੇ ਕੀੜੇ ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਪਿੰਡ ਮਾਝੀ ਵਿਖੇ ਸਿਖਲਾਈ ਕੈਂਪ
ਭਵਾਨੀਗੜ੍ਹ/ਸੰਗਰੂਰ, 24 ਜੁਲਾਈ (000) – ਕੈਂਪਾਂ ਦੀ ਲਗਾਤਾਰਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਮਾਝੀ ਨੇੜੇ ਭਵਾਨੀਗੜ੍ਹ ਵਿਖੇ ਬਰਸਾਤੀ ਪਾਣੀ ਨੂੰ ਸੰਭਾਲਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਕਰਦੇ ਹੋਏ ਕੇਂਦਰ ਦੇ…
-

ਯੁੱਧ ਨਸ਼ਿਆਂ ਵਿਰੁੱਧ : ਨਿਊ ਹਰਦਿਆਲ ਨਗਰ ’ਚ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਜਲੰਧਰ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਵੀਰਵਾਰ ਨੂੰ ਨਿਊ ਹਰਦਿਆਲ ਨਗਰ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗੈਰ-ਕਾਨੂੰਨੀ ਕਬਜ਼ੇ ਢਾਹੁਣ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ…
-

ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ-ਸ੍ਰੀ ਅਮਰਿੰਦਰ ਐਮੀ
ਖਡੂਰ ਸਾਹਿਬ, ਤਰਨ ਤਾਰਨ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਗਲਾਲੀਪੁਰ, ਵਾਂ ਅਤੇ ਖੂਹ ਰਾਜੇਵਾਲਾ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ…
-

ਗਲਾਡਾ ਵਲੋਂ ਕਮਰਸ਼ੀਅਲ ਮਾਰਕੀਟ ਦੁਆਲੇ ਕੀਤੇ ਨਜਾਇਜ ਕਬਜ਼ੇ ਹਟਾਏ
ਲੁਧਿਆਣਾ, 24 ਜੁਲਾਈ (000) – ਗਲਾਡਾ ਵਲੋਂ ਵੱਡੀ ਕਾਰਵਾਈ ਕਰਦਿਆਂ ਸੈਕਟਰ 32, ਚੰਡੀਗੜ੍ਹ ਰੋਡ ਵਿਖੇ ਵਪਾਰਕ ਮਾਰਕੀਟ ਦੇ ਦੁਆਲੇ ਰੇਹੜੀ/ਫੜ੍ਹੀ ਵਾਲਿਆਂ ਵਲੋਂ ਕੀਤੇ ਨਜਾਇਜ ਕਬਜਿਆਂ ਨੂੰ ਹਟਾਇਆ ਗਿਆ। ਇਸ ਕਾਰਵਾਈ ਦੌਰਾਨ ਅਮਨ ਗੁਪਤਾ, ਪੀ.ਸੀ.ਐਸ., ਜ਼ਿਲ੍ਹਾ ਅਫਸਰ, ਗਲਾਡਾ, ਦਿਵਲੀਨ ਸਿੰਘ, ਉਪ-ਮੰਡਲ ਇੰਜੀਨੀਅਰ (ਬੀ ਐਂਡ ਈ), ਗਲਾਡਾ ਅਤੇ ਹੋਰ ਗਲਾਡਾ ਅਧਿਕਾਰੀ ਵੀ ਮੌਜੂਦ ਸਨ। ਗਲਾਡਾ ਅਧਿਕਾਰੀਆਂ ਅਨੁਸਾਰ…
Got any book recommendations?