happy jokerschicken roadhoney betzigobetivy bet casinokatsubet casinolasvegascasinolibra betluckydreams

Mindblown: a blog about philosophy.

  • ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ – ਵਿਧਾਇਕ ਮਾਲੇਰਕੋਟਲਾ

    ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ – ਵਿਧਾਇਕ ਮਾਲੇਰਕੋਟਲਾ

    ਮਾਲੇਰਕੋਟਲਾ 23 ਜੁਲਾਈ :                      ਪੰਜਾਬ ਸਰਕਾਰ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਲੇਰਕੋਟਲਾ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਠਾਲਾ ਜ਼ਿਲ੍ਹਾ ਮਾਲੇਰਕੋਟਲਾ ਦਾ ਨਾਮ ਬਦਲ ਕੇ ਹੁਣ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਦੇ ਨਾਂਅ ‘ਤੇ ਰੱਖ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਜਲਦ ਹੀ ਵਿਦਿਆਰਥੀਆਂ ਨੂੰ ਸ਼ਹੀਦ ਬਾਬਾ ਸੁਧਾ ਸਿੰਘ ਦੀ ਕੁਰਬਾਨੀਆਂ ਤੇ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਉੱਘੀ ਸ਼ਖ਼ਸੀਅਤ ਦੀ ਤਸਵੀਰ ਅਤੇ ਸੰਖੇਪ ਜੀਵਨੀਆਂ ਪ੍ਰਦਰਸ਼ਿਤ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਪੀੜ੍ਹੀ ਆਪਣੀ ਵਿਰਾਸਤ ਅਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਵਾਕਫ਼ ਹੋ ਸਕਣ ਅਤੇ ਮਹਾਨ ਸਖਸੀਅਤਾਂ ਤੋਂ ਪ੍ਰੇਰਨਾ ਲੈ ਸਕਣ।                      ਉਨ੍ਹਾਂ ਕਿਹਾ ਕਿ ਵਿਰਾਸਤ/ਇਤਿਹਾਸ ਦਾ ਢੁਕਵਾਂ ਸਨਮਾਨ ਕਰਨ ਅਤੇ ਨੌਜਵਾਨਾਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਬਹਾਦਰੀ,ਕੁਰਬਾਨੀ ਤੋਂ ਪ੍ਰੇਰਿਤ ਕਰਨ ਅਤੇ ਸਖਸ਼ੀਅਤ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਜਨਤਕ ਸੰਸਥਾਵਾਂ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਕੂਲ ਦਾ ਨਾਮ ਬਦਲਣ ਦਾ ਫ਼ੈਸਲਾ ਇਸੇ ਲੜੀ ਦਾ ਇਕ ਹਿੱਸਾ ਹੈ ਤਾਂ ਜੋ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਮਜ਼ਬੂਤ ਹੋਵੇ ਅਤੇ ਉਹ ਸਾਡੇ ਬਹਾਦਰੀ,ਕੁਰਬਾਨੀਆਂ ਭਰੇ ਇਤਿਹਾਸ ਤੋਂ ਅਵਗਤ ਹੋ ਸਕਣ ਅਤੇ ਆਪਣੇ ਜੀਵਨ ਵਿੱਚ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਅੱਗੇ ਵੱਧਣ ।          ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਪ੍ਰਤੀ ਸਮਰਪਣ ਅਤੇ ਫਰਜ਼ ਦੀ ਭਾਵਨਾ ਸਿਖਾਉਣਾ ਵੀ ਜ਼ਰੂਰੀ ਹੈ। ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂਅ ‘ਤੇ ਰੱਖਣ ਨਾਲ ਬੱਚਿਆਂ ਵਿਚ ਬਹਾਦਰੀ, ਹਿੰਮਤ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਵਿਕਸਿਤ ਹੁੰਦੀਆਂ ਹਨ।          ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਰੱਖਣ ਤੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ, ਸਥਾਨਕ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ,ਖਜਾਨਚੀ ਗੋਬਿੰਦ ਸਿੰਘ ਫੌਜੀ,ਸਰਪੰਚ ਮਨਜਿੰਦਰ ਕੌਰ,ਪੰਚ…

  • ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

    ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

    ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ :           ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ…

  • ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ

    ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ

    ਸ੍ਰੀ ਮੁਕਤਸਰ ਸਾਹਿਬ, 23 ਜੁਲਾਈ: ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ 212 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 125 ਕਲਾਸਾਂ ਸ਼ਹਿਰਾਂ…

  • ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ

    ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ

    ਮੋਗਾ, 23 ਜੁਲਾਈ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ “ਸਾਥੀ ਕੰਪੇਨ”- “ਡਾਕੂਮੈਂਟ ਸਰਵੇ ਆਫ ਆਧਾਰ ਐਂਡ ਐਕਸੈੱਸ ਟੂ ਟਰੈਕਿੰਗ ਐਂਡ ਹੌਲੀਸਟਿਕ ਇਨਕਲੂਸਨ” ਮੁਹਿੰਮ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਖੇ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਇਸ…

  • ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ

    ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ

    ਗੁਰਦਾਸਪੁਰ, 23 ਜੁਲਾਈ (       ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਲਗਾਤਾਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨਰਪੁਰ, ਪਰਸੋ…

  • ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

    ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

    ਤਰਨ ਤਾਰਨ, ਜੁਲਾਈ 22 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ  ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋ ਮੰਗਲਵਾਰ…

  • ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

    ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

    ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ…

  • ‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

    ‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

    ਚੰਡੀਗੜ੍ਹ, 22 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 544 ਗ੍ਰਾਮ ਹੈਰੋਇਨ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।…

  • ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

    ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

    ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ…

  • ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

    ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

    ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ…

  • “ਅਧਿਆਪਕਾਂ ਨਾਲ ਸੰਵਾਦ” ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਨਿਵੇਕਲੀ ਪਹਿਲ

    “ਅਧਿਆਪਕਾਂ ਨਾਲ ਸੰਵਾਦ” ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਨਿਵੇਕਲੀ ਪਹਿਲ

    ਸ੍ਰੀ ਅਨੰਦਪੁਰ ਸਾਹਿਬ 22 ਜੁਲਾਈ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆਂ ਨੂੰ ਯਕੀਨੀ ਬਣਾਉਣ ਲਈ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਜਿਲ੍ਹਾ ਰੂਪਨਗਰ ਵਿਚ ਨਿਵੇਕਲੀ ਪਹਿਲ ਕਦਮੀ ਕੀਤੀ ਹੈ। ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ ਮੰਤਰੀ ਨੇ ਨੈਸ਼ਨਲ ਤੇ ਸਟੇਟ ਐਵਾਰਡੀ, ਸਿੰਘਾਪੁਰ,…

  • ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਵਲੋਂ ਸੀ.ਪੀ. ਦਫਤਰ ਜਲੰਧਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ

    ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਵਲੋਂ ਸੀ.ਪੀ. ਦਫਤਰ ਜਲੰਧਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ

    ਜਲੰਧਰ, 22 ਜੁਲਾਈ :   ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਡਿਜੀਟਲ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦੇ ਹੋਏ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਖੇ ਸਾਈਬਰ ਕਿਓਸਕ ਮਸ਼ੀਨ ਇੰਸਟਾਲ ਕੀਤੀ ਗਈ। ਇਸਦਾ ਉਦਘਾਟਨ ਸਪੈਸ਼ਲ ਡੀ.ਜੀ.ਪੀ. (ਟੈਕਨੀਕਲ ਸਪੋਰਟ ਸਰਵਿਸਿਜ਼) ਰਾਮ ਸਿੰਘ (ਆਈ.ਪੀ.ਐਸ.) ਵਲੋਂ ਕੀਤਾ ਗਿਆ।     ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ, ਜੁਆਇੰਟ…

  • ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ — 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ: ਡਾ. ਬਲਜੀਤ ਕੌਰ

    ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ — 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ: ਡਾ. ਬਲਜੀਤ ਕੌਰ

    ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ…

  • ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

    ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ…

  • ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

    ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

    ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।…

  • ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

    ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

    *ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ…

  • ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੌਕੇ ‘ਤੇ ਕਰਵਾਇਆ ਹੱਲ

    ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੌਕੇ ‘ਤੇ ਕਰਵਾਇਆ ਹੱਲ

    ਪਟਿਆਲਾ, 22 ਜੁਲਾਈ:                ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਪਲਬਧ ਹੁੰਦੇ ਹਨ। ਪਾਣੀ, ਬਿਜਲੀ, ਸਫ਼ਾਈ, ਸੜਕਾਂ ਦੀ ਮੁਰੰਮਤ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲਿਆਂ ਤੋਂ ਲੈ ਕੇ ਨਿੱਜੀ ਅਤੇ ਸਮਾਜਿਕ ਮੁੱਦਿਆਂ ਤੱਕ, ਹਰ…

  • ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

    ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

    ਫ਼ਿਰੋਜ਼ਪੁਰ 22 ਜੁਲਾਈ 2025:   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਪੂਰੀ ਸਖ਼ਤਾਈ ਵਾਲਾ ਰਵੱਈਆ ਅਪਣਾਇਆ ਗਿਆ ਹੈ ਅਤੇ ਨਸ਼ੇ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਉਪਰੰਤ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਨ੍ਹਾਂ ਨੂੰ ਜਾਂ ਫਿਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇਵੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰੀ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਨਾਲ ਬਤੀਤ ਕਰ ਸਕੇ।  ਇਸ ਦੌਰਾਨ ਡਾ. ਅਮਨਦੀਪ ਕੌਰ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।  ਇਸ ਮੌਕੇ…

  • ਭਾਰਤ ਦੀ ਧਰਮ ਨਿਰਪੱਖਤਾਂ ਤੇ ਅਮੀਰ ਸੰਸਕ੍ਰਿਤੀ ਦੀ ਮਿਸਾਲ ਸੰਸਾਰ ਵਿੱਚ ਹੋਰ ਕਿੱਧਰੇ ਨਹੀ ਮਿਲਦੀ- ਹਰਜੋਤ ਬੈਂਸ

    ਭਾਰਤ ਦੀ ਧਰਮ ਨਿਰਪੱਖਤਾਂ ਤੇ ਅਮੀਰ ਸੰਸਕ੍ਰਿਤੀ ਦੀ ਮਿਸਾਲ ਸੰਸਾਰ ਵਿੱਚ ਹੋਰ ਕਿੱਧਰੇ ਨਹੀ ਮਿਲਦੀ- ਹਰਜੋਤ ਬੈਂਸ

    ਨੰਗਲ 22 ਜੁਲਾਈ () ਭਾਰਤ ਦੇਸ਼ ਦੀ ਅਮੀਰ ਸੰਸਕ੍ਰਿਤੀ ਅਤੇ ਧਰਮ ਨਿਰਪੱਖਤਾ ਦੀ ਮਿਸਾਲ ਸੰਸਾਰ ਭਰ ਵਿਚ ਹੋਰ ਕਿੱਧਰੇ ਨਹੀ ਮਿਲਦੀ, ਸਾਡੇ ਆਦਿ ਗ੍ਰੰਥਾਂ ਵਿਚ ਦਰਜ ਸ਼ਬਦਾਵਲੀ ਨੇ ਸਮੁੱਚੀ ਮਾਨਵਤਾਂ ਦੇ ਕਲਿਆਣ ਦਾ ਮਾਰਗ ਦਿਖਾਇਆ ਹੈ। ਸੰਤਾਂ ਮਹਾਪੁਰਸ਼ਾਂ ਨੇ ਇਸ ਦੀ ਵਿਆਖਿਆ ਕਰਕੇ ਸਰਲਤਾ ਨਾਲ ਅੱਜ ਦੀ ਪੀੜ੍ਹੀ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ।    ਇਨ੍ਹਾਂ…

  • ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾ

    ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾ

    ਪੱਟੀ, ਤਰਨ ਤਾਰਨ, 22 ਜੁਲਾਈ : ਕੈਬਿਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ. ਭੁੱਲਰ ਬੀਤੀ ਸ਼ਾਮ ਵਿਧਾਨ ਸਭਾ ਹਲਕਾ…

Got any book recommendations?