Mindblown: a blog about philosophy.
-

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ
ਸ਼ੇਰਪੁਰ, 18 ਮਈ: ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ…
-

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ
ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ
ਪਟਨਾ, 18 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ…
-

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ
ਲੁਧਿਆਣਾ, 18 ਮਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ…
-

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ
ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ…
-

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ…
-

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਲੁਧਿਆਣਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ…
-

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ
*ਚੰਡੀਗੜ੍ਹ, 17 ਮਈ , 2026* ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਰਤੀ ਚੋਣ ਕਮਿਸ਼ਨ ਨੂੰ ਇੱਕ ਵਿਸਤ੍ਰਿਤ ਪੱਤਰ ਲਿਖ ਕੇ ਚੱਲ ਰਹੇ ਵਿਸ਼ੇਸ਼ ਗੰਭੀਰ ਸੁਧਾਰ (ਐਸਆਈਆਰ) ਅਭਿਆਸ ਅਤੇ ਪੰਜਾਬ ਦੇ ਅਸਲ ਵੋਟਰਾਂ, ਖਾਸ ਕਰਕੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ (ਐਨਆਰਆਈ) ਪੰਜਾਬੀ ਭਾਈਚਾਰੇ ‘ਤੇ ਇਸ ਦੇ ਸੰਭਾਵੀ…
-

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ
ਚੰਡੀਗੜ੍ਹ, 17 ਮਈ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 573 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ…
-

ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ
ਬਰਨਾਲਾ, 17 ਮਈ- ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਨਗਰ ਕੌਂਸਲ ਭਦੌੜ, ਨਗਰ ਕੌਂਸਲ ਧਨੌਲਾ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਨਿਗਮ ਅਤੇ ਕੌਂਸਲਾਂ ਦੇ 91 ਵਾਰਡਾਂ ਦੀਆਂ ਹੋਣ ਵਾਲੀਆਂ…
-

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਧੂਰੀ, 17 ਮਈ: ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ…
-

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ
ਧੂਰੀ, 17 ਮਈ: ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਸਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਤਕਰੀਬਨ 3.5…
-

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ
ਮਾਨਸਾ, 17 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਡਿਊਟੀ ‘ਤੇ ਤਾਇਨਾਤ ਅਮਲੇ ਦੀ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ
ਮਾਲੇਰਕੋਟਲਾ, 17 ਮਈ – ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਬਾਲ ਸੁਰੱਖਿਆ…
-

ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ
ਰੂਪਨਗਰ, 17 ਮਈ: ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵੱਲੋਂ ਲੋਕਾਂ ਨਾਲ ਮਹੱਤਵਪੂਰਨ ਸਿਹਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਹਾਈਪਰਟੈਂਸ਼ਨ (ਉੱਚ ਰਕਤ ਚਾਪ) ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਸਟ੍ਰੋਕ, ਦਿਲ ਦੇ ਦੌਰੇ, ਗੁਰਦੇ ਦੀਆਂ ਬਿਮਾਰੀਆਂ ਅਤੇ ਡਿਮੇਨਸ਼ੀਆ (ਦਿਮਾਗੀ ਕਮਜ਼ੋਰੀ) ਵਰਗੀਆਂ…
-

ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ
ਚੰਡੀਗੜ੍ਹ, 17 ਮਈ: ਅੱਜ ਜਦੋਂ ਦੁਨੀਆਂ ਭਰ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ। ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ…
-

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ…
-

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ ‘ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ ‘ਤੇ ਕਾਬਜ਼…
-

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
*ਚੰਡੀਗੜ੍ਹ, 16 ਮਈ 2026*- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ,…
-

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ
*ਚੰਡੀਗੜ੍ਹ/ਮਜੀਠਾ 16 ਮਈ , 2026*- ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ…
Got any book recommendations?