Mindblown: a blog about philosophy.
-

ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ
ਮੋਗਾ, 17 ਜੁਲਾਈ, ਵਾਰਡ ਨੰਬਰ 38 ਦੇ ਅਧੀਨ ਆਉਂਦੇ ਸ਼ਹੀਦੀ ਪਾਰਕ ਦੇ ਸਾਹਮਣੇ ਲੱਗੇ ਖੰਬੇ ਦਾ ਥੱਲੇ ਵਾਲਾ ਹਿੱਸਾ ਖਰਾਬ ਹੋਣ ਕਰਕੇ ਉਸਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ, ਪੋਲ ਨੂੰ ਤਿੰਨੋਂ ਪਾਸੇ ਤੋਂ ਖਿੱਚ/ਸਪੋਰਟਾਂ ਲੱਗੀਆਂ ਹੋਈਆਂ ਸਨ ਜਿਸ ਨਾਲ ਉਸਦੇ ਡਿੱਗਣ ਦਾ ਕੋਈ ਖਤਰਾ ਨਹੀਂ ਸੀ, ਫਿਰ ਵੀ ਉਸਨੂੰ ਸ਼ਹਿਰ ਵਾਸੀਆਂ ਦੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਵਿਧਾਨ ਸਭਾ ਵਿੱਚ ਪ੍ਰਤੀਨਿਧਤਾ ਕਰ ਰਹੇ ਆਗੂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਜਦੋਂ ਆਪਣੀ ਭਾਵੁਕਤਾ ਭਰਪੂਰ ਤਕਰੀਰ ਕੀਤੀ ਤਾਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਦੇ ਕੋਨੇ ਕੋਨੇ ਨੂੰ ਜੱਗ ਜਾਹਰ ਕੀਤਾ, ਜਿਸ ਨਾਲ ਇਲਾਕਾ ਵਾਸੀਆਂ ਦਾ ਮਾਣ ਵਧਿਆ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਡਾ.ਸੰਜੀਵ…
-

ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ਦਾ ਮਾਮਲਾ ਸੁਲਝਾਇਆ
ਜਲੰਧਰ, 16 ਜੁਲਾਈ : ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਸ. ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਗੁੱਥੀ ਸੁਲਝਾਉਂਦਿਆਂ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਟੋਯਟਾ ਫੋਰਚੂਨਰ ਕਾਰ ਸਮੇਤ 30 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਇਸ ਸਬੰਧੀ…
-

ਪੰਜਾਬ ਸਰਕਾਰ ਵਪਾਰੀਆਂ ਦੀ ਸਹੂਲਤ ਅਤੇ ਵਿਕਾਸ ਲਈ ਲਗਾਤਾਰ ਯਤਨਸ਼ੀਲ : ਮੋਹਿੰਦਰ ਭਗਤ
ਜਲੰਧਰ, 16 ਜੁਲਾਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧਤਾ ਦੁਹਰਾਈ। ਇਥੇ ਸਰਕਟ ਹਾਊਸ ਵਿਖੇ ਜਲੰਧਰ ਇੰਪਰੂਵਮੈਂਟ ਟਰਸੱਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਹਲਕਾ ਇੰਚਾਰਜ ਨਿਤਿਨ ਕੋਹਲੀ, ਆਪ ਆਗੂ ਦਿਨੇਸ਼ ਢੱਲ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ…
-

ਮੁੱਖ ਮੰਤਰੀ ਵੱਲੋਂ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ
*ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੋਂ ਵੱਧ ਦੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ…
-

ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ
ਚੰਡੀਗੜ੍ਹ, 16 ਜੁਲਾਈ: ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਆਫ ਸਟੈਂਡਰਡਾਈਜ਼ੇਸ਼ਨ (ਆਈਐਸਓ) ਦੀ ਸਰਟੀਫਿਕੇਸ਼ਨ ਮਿਲਣ ਦੇ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਇਹ ਸਰਟੀਫਿਕੇਸ਼ਨ ਪਸ਼ੂ ਪਾਲਣ ਸੇਵਾਵਾਂ ਵਿੱਚ ਗੁਣਵੱਤਾ ਦੇ ਮਿਆਰਾਂ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ…
-

ਗਰੀਨ ਊਰਜਾ ਵੱਲ ਪੁਲਾਂਘ: 4 ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ‘ਚ 24.5 ਕਰੋੜ ਰੁਪਏ ਦੇ ਸੋਲਰ ਪ੍ਰੋਜੈਕਟ ਨਾਲ ਬਿਜਲੀ ਖਰਚ ‘ਚ ਸਾਲਾਨਾ 3.5 ਕਰੋੜ ਰੁਪਏ ਦੀ ਹੋਵੇਗੀ ਬੱਚਤ
ਚੰਡੀਗੜ੍ਹ / ਮੋਹਾਲੀ, 16 ਜੁਲਾਈ: ਨਵਿਆਉਣਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ। ਇਹ ਵਾਤਾਵਰਣ-ਅਨੁਕੂਲ ਪਹਿਲਕਦਮੀ ਨਾਲ ਬਿਜਲੀ ਖਰਚਿਆਂ ਵਿੱਚ ਸਾਲਾਨਾ ਲਗਭਗ 3.5 ਕਰੋੜ ਰੁਪਏ ਦੀ ਬਚਤ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ
ਚੰਡੀਗੜ੍ਹ 16 ਜੁਲਾਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ…
-

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ…
-

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ…
-

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 16 ਜੁਲਾਈ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸ਼ਾਨਦਾਰ…
-

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ
ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ…
-

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ
ਚੰਡੀਗੜ੍ਹ, 16 ਜੁਲਾਈ: ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ…
-

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਜੁਲਾਈ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ…
-

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਤਰਮਾਲਾ, ਭੁੱਲਰਵਾਲਾ ਅਤੇ ਘੁਮਿਆਰਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ…
-

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ
ਬਟਾਲਾ, 16 ਜੁਲਾਈ ( ) ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸ, ਕਲੇਰ, ਤਾਰਾ, ਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈ, ਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ…
-

ਬੱਲੂਆਣਾ ਸਰਕਾਰੀ ਸਕੂਲ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਪੋਸਟਰ ਅਤੇ ਭਾਸ਼ਣ ਮੁਕਾਬਲਾ ਕਰਵਾਇਆ
ਅਬੋਹਰ 16 ਜੁਲਾਈ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਸੀਆਈਐਫਟੀ ਅਬੋਹਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ ‘ਤੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ 100 ਤੋਂ ਵੱਧ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ…
-

ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਹਟਾਈ
ਫਰੀਦਕੋਟ 16 ਜੁਲਾਈ () ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਦਫਤਰ ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਵੱਲੋਂ 20 ਜੂਨ 2025 ਨੂੰ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਨਵੇਂ ਹੁਕਮ ਜਾਰੀ ਕਰਕੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਵਾਪਸ ਲੈ ਲਿਆ ਹੈ।
-

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ…
-

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਚੰਡੀਗੜ੍ਹ, 15 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ…
Got any book recommendations?