Mindblown: a blog about philosophy.
-

ਡਵੀਜ਼ਨਲ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ‘ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਗੰਭੀਰ ਨੋਟਿਸ; ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰਾ ਕਰਨ ਦੇ ਸਖ਼ਤ ਆਦੇਸ਼
ਪਟਿਆਲਾ, 11 ਜੁਲਾਈ: ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ਦੇ ਰਿਕਾਰਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਾਲ ਅਦਾਲਤਾਂ ‘ਚ ਸਾਲਾਂ ਤੋਂ ਲੰਬਿਤ ਚੱਲੇ ਆ ਰਹੇ ਕੇਸਾਂ ‘ਤੇ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨੀ…
-

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਇਸ…
-

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ,…
-

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ…
-

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ…
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ ‘ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।ਡੈਮਾਂ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ…
-

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 11 ਜੁਲਾਈ: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ, 2025 ਅਤੇ ਸੀ.ਜੀ.ਸੀ.…
-

ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ
ਬਟਾਲਾ, 11 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲੜੀ ਵਿੱਚ ਵਿਧਾਇਕ ਸ਼ੈਰੀ ਕਲਸੀ…
-

ਝੋਨੇ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਵਧੇਰੇ ਲਾਭਦਾਇਕ : ਮੁੱਖ ਖ਼ੇਤੀਬਾੜੀ ਅਫ਼ਸਰ
ਗੁਰਦਾਸਪੁਰ, 10 ਜੁਲਾਈ ( ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦੀ ਲਗਾਤਾਰਤਾ ਵਿੱਚ ਬਲਾਕ ਧਾਰੀਵਾਲ ਦੇ ਪਿੰਡ ਛੋਟੇਪੁਰ ਵਿਖੇ…
-

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ
ਚੰਡੀਗੜ੍ਹ, 10 ਜੁਲਾਈਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ…
-

ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ
ਚੰਡੀਗੜ੍ਹ, 10 ਜੁਲਾਈ: ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਮੰਤਰੀ ਸਮੂਹ ਦੇ ਚੇਅਰਮੈਨ ਖੇਤੀਬਾੜੀ ਅਤੇ ਕਿਸਾਨ…
-

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 10 ਜੁਲਾਈ ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ…
-

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 509 ਗ੍ਰਾਮ ਅਫੀਮ ਅਤੇ 23,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ…
-

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਨੇਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ,…
-

ਪੰਜਾਬ ਸਰਕਾਰ ਵੱਲੋਂ ਬੁਢਲਾਡਾ ਨਵੀਂ ਅਨਾਜ ਮੰਡੀ ਲਈ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ–ਪ੍ਰਿੰਸੀਪਲ ਬੁੱਧ ਰਾਮ ਵਿਧਾਇਕ
ਮਾਨਸਾ/ਬੁਢਲਾਡਾ : 10 ਜੁਲਾਈ ਬੁਢਲਾਡਾ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਸ਼੍ਰੀ…
-

ਪੀਏਯੂ-ਐਫਏਓ ਸਾਂਝੀਵਾਲਤਾ ਪ੍ਰੋਜੈਕਟ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਭਵਾਨੀਗੜ੍ਹ, 10 ਜੁਲਾਈ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਆਰਗੇਨਾਈਜੇਸ਼ਨ (ਐਫ ਏ ਓ) ਦੇ ਸਹਿਯੋਗ ਨਾਲ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ ਪਿੰਡ ਕਾਕੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਜਿਸ ਵਿੱਚ ਲਗਭਗ 40 ਕਿਸਾਨਾਂ ਨੇ ਭਾਗ ਲਿਆ। ਇਸ…
-

ਮੱਛੀਪਾਲਣਵਿਭਾਗ ਵੱਲੋਂ ਬੜੀ ਧੂਮ-ਧਾਮਨਾਲਮਨਾਇਆਗਿਆ ਮੱਛੀਪਾਲਣ ਦਿਵਸ
ਤਰਨ ਤਾਰਨ, 10 ਜੁਲਾਈ ਅੱਜਦੇਸ਼ ਭਰ ਵਿੱਚਮਨਾਏਜਾਂਦੇਕੌਮੀਮੱਛੀਪਾਲਕਦਿਵਸਦੇਸੰਬੰਧਵਿੱਚਮੱਛੀਪਾਲਣਵਿਭਾਗਤਰਨਤਾਰਨਵੱਲੋਂਦਫਤਰਸਹਾਇਕਡਾਇਰੈਕਟਰਮੱਛੀਪਾਲਣਤਰਨਤਾਰਨਵਿਖੇਇਹਦਿਵਸਬੜੀ ਧੂਮ ਧਾਮਨਾਲਮਨਾਇਆਗਿਆ, ਜਿਸਵਿੱਚਜਿਲੇਦੇਵੱਖ-ਵੱਖਪਿੰਡਾਵਿੱਚੋਂਮੱਛੀਪਾਲਕਾਂ, ਮੱਛੀਵਿਕਰੇਤਾਂਵਾਅਤੇਬੇਰੋਜਗਾਰਨੋਜਵਾਂਨਾਨੇ ਬੜੇਉਤਸ਼ਾਹਨਾਲਭਾਗਲਿਆ। ਸਭਤੋਂਪਹਿਲਾਂਗੁਰਬੀਰਸਿੰਘਸਹਾਇਕਡਾਇਰੈਕਟਰਮੱਛੀਪਾਲਣਤਰਨਤਾਰਨਨੇਮਾਨਯੋਗਗੁਰਮੀਤਸਿੰਘਖੁਡੀਆਕੈਬਨਿਟਮੰਤਰੀਪਸ਼ੂਪਾਲਣ , ਮੱਛੀਪਾਲਣਅਤੇਡੇਅਰੀਵਿਕਾਸਪੰਜਾਬਵੱਲੋਂਕੌਮੀਮੱਛੀਪਾਲਣਦਿਵਸਤੇਭੇਜੇਗਏਸੰਦੇਸ਼ਬਾਰੇਜਾਣੂਕਰਵਾਇਆਗਿਆ,ਜਿਸਵਿੱਚਕੈਬਨਿਟਮੰਤਰੀਸਾਹਿਬਨੇਇਸਦਿਵਸਤੇਮੱਛੀਪਾਲਕਾਂਨੂੰਵਧਾਈਦਿੱਤੀਅਤੇਕਿਹਾਕਿਪੰਜਾਬਸਰਕਾਰਮੱਛੀਪਾਲਣਕਿੱਤੇਨੂੰਸੂਬੇਵਿੱਚਹੋਰਪ੍ਰਫੁੱਲਿਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਸ. ਗੁਰਮੀਤ ਸਿੰਘ ਖੁਡੀਆ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ…
-

ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਹੈ ਟਰੇਨਿੰਗ
ਮਾਲੇਰਕੋਟਲਾ 10 ਜੁਲਾਈ : ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿਧਾਨ ਸਭਾ ਹਲਕਾ 106 ਅਮਰਗੜ੍ਹ ਅਤੇ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਦੇ ਸਮੂਹ 400 ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਚੋਣ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਵਾ ਸਕਣ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਸਮੂਹ ਬੀ.ਐਲ.ਓਜ਼ ਦੀ ਟਰੇਨਿੰਗ ਕਰਵਾਈ ਜਾ ਚੁੱਕੀ ਹੈ। ਚੋਣਕਾਰ ਰਜਿਸਟਰੇਸ਼ਨ ਅਫ਼ਸਰ 105 ਮਾਲੇਰਕੋਟਲਾ- ਕਮ – ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਟਰੇਨਿੰਗ ਦੌਰਾਨ ਬੀ.ਐਲ.ਓਜ. ਨੂੰ ਭਾਗੀਦਾਰੀ ਸਰਟੀਫਿਕੇਟ ਤਕਸੀਮ ਕਰਦਿਆਂ ਕਿਹਾ ਕਿ ਟਰੇਨਿੰਗ ਦਾ ਮਕਸਦ ਵੋਟਰ ਸੂਚੀ ਦਾ ਸ਼ੁੱਧੀਕਰਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਨਿਯਮਤ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ 50-50 ਬੀ.ਐਲ.ਓਜ ਦੇ ਬੈਚਾਂ ਵਿੱਚ ਇਹ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ। ਟਰੇਨਿੰਗ ਪੂਰੀ ਹੋਣ ਤੋਂ ਬਾਅਦ ਮੁਲਾਂਕਣ ਟੈੱਸਟ ਲਿਆ ਜਾ ਰਿਹਾ ਹੈ ਅਤੇ ਟਰੇਨਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਬੀ.ਐਲ.ਓਜ ਨੂੰ ਭਾਗੀਦਾਰੀ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਸਟਰ ਟਰੇਨਰ ਕਮ ਬਾਲ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਪਵਨ ਕੁਮਾਰ ਵੀ ਮੌਜੂਦ ਸਨ
-

ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 10 ਜੁਲਾਈ ( ) – ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਕੇ ਵੱਡੀ ਸਹੂਲਤ ਦਿੱਤੀ ਹੈ ਅਤੇ ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ। ਮੁੱਖ ਮੰਤਰੀ ਸਿਹਤ ਯੋਜਨਾ ਦੀ…
-

ਪਲੇਸਮੈਂਟ ਕੈਂਪ ਦੋਰਾਨ ਹੋਈ 56 ਸਿੱਖਿਆਰਥੀਆਂ ਦੀ ਰੋਜ਼ਗਾਰ ਲਈ ਹੋਈ ਚੌਣ
ਨੰਗਲ 10 ਜੁਲਾਈ () ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਸਰਕਾਰੀ ਆਈਟੀਆਈ ਨੰਗਲ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ ਚੀਮਾ ਬੁਆਇਲਰ ਕੁਰਾਲੀ ਅਤੇ ਐੱਸਐੱਮਐੱਲ (ਸਵਰਾਜ ਮਾਜਦਾ ਲਿਮਟਿਡ) ਆਦਿ ਉਦਯੋਗਿਕ ਇਕਾਈਆਂ ਵਲੋਂ ਸ਼ਿਰਕਤ ਕੀਤੀ ਗਈ। ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਦੱਸਿਆ ਕਿ ਇਸ ਪਲੇਸਮੈਂਟ…
Got any book recommendations?