Mindblown: a blog about philosophy.
-

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ
ਚੰਡੀਗੜ 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਕਾਰਜ…
-

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਤਰਨ ਤਾਰਨ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ। ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ…
-

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
ਤਰਨ ਤਾਰਨ, 05 ਜੁਲਾਈ: ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਰਵਜੋਤ ਸਿੰਘ ਨੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਜੋਤ ਕੌਰ, ਸਪੁੱਤਰ ਡਾ. ਨਵਪ੍ਰੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ
ਫ਼ਰੀਦਕੋਟ, 5 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਕੂਲ ਇੱਕ ਐਸਾ ਪਵਿੱਤਰ ਸਥਾਨ ਹੈ ਜਿੱਥੇ ਬੱਚਿਆਂ ਦੇ ਜੀਵਨ ਦੀ ਨੀਂਹ ਰੱਖੀ ਜਾਂਦੀ ਹੈ। ਇਥੇ ਮਿਲਣ…
-

ਮੱਕੀ ਹੇਠ ਰਕਬਾ ਵਧਾਉਣ ਲਈ ਉਪਰਾਲਾ; ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 5 ਜੁਲਾਈ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਪਟਿਆਲਾ ਜ਼ਿਲ੍ਹੇ ਨੂੰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬਾ 500 ਏਕੜ (200 ਹੈਕਟੇਅਰ ਰਕਬਾ) ਤੱਕ ਵਧਾਉਣ ਦਾ ਟੀਚਾ ਪ੍ਰਾਪਤ ਹੋਇਆ ਹੈ, ਜਿਸ ਵਿੱਚ 20 ਕਲੱਸਟਰ ਪ੍ਰਦਰਸ਼ਨੀਆਂ (10 ਹੈਕਟੇਅਰ ਪ੍ਰਤੀ ਪ੍ਰਦਰਸ਼ਨੀ) ਹਨ ਜਿਨ੍ਹਾਂ ਦੀ ਬਲਾਕ ਵਾਰ ਵੰਡ ਕੀਤੀ ਗਈ ਹੈ। ਉਨ੍ਹਾਂ…
-

ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਦਿੱਤੀ ਵੱਡੀ ਰਾਹਤ: ਵਿਧਾਇਕ ਗੁਰਲਾਲ ਘਨੌਰ
ਘਨੌਰ, 5 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਜਿਸ ਨਾਲ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ…
-

ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਭਵਾਨੀਗੜ੍ਹ, 05 ਜੁਲਾਈ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ…
-

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ…
-

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ
ਚੰਡੀਗੜ੍ਹ/ ਰੂਪਨਗਰ, 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ 2026-27 ਤੋਂ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਤਹਿਤ ਕਾਰੋਬਾਰ ਅਤੇ ਮਾਰਕੀਟਿੰਗ…
-

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ
ਚੰਡੀਗੜ੍ਹ, 5 ਜੁਲਾਈ:ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ…
-

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ…
-

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
ਅੰਮ੍ਰਿਤਸਰ, 5 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ…
-

ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੂਨਕ/ ਲਹਿਰਾ, 05 ਜੁਲਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਾਇਆ ਜਾ ਸਕੇ। ਇਹ ਗੱਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਖੇਤਰ ਵਿਖੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ…
-

ਪਿੰਡ ਕੇਰਾ ਖੇੜਾ ਦੀ ਪੰਚਾਇਤ ਦਾ ਸ਼ਲਾਘਾ ਯੋਗ ਉਪਰਾਲਾ, ਯੋਗਾ ਪ੍ਰਤੀ ਰੁਚੀ ਦੇਖਦਿਆਂ ਪਿੰਡ ਵਾਸੀਆਂ ਨੂੰ ਯੋਗਾ ਮੈਟ ਕਰਵਾਏ ਮੁਹੱਇਆ
ਅਬੋਹਰ 5 ਜੁਲਾਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਅੰਦਰ ਸੀਐਮ ਦੀ ਯੋਗਸ਼ਾਲਾ ਦਾ ਪਾਇਲਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ| ਪਿੰਡਾਂ ਦੀਆਂ ਪੰਚਾਇਤਾਂ ਅਤੇ ਸੀਐਮ ਵੀ ਯੋਗਸ਼ਾਲਾ ਦੀ ਟੀਮਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ| ਪਿੰਡ ਕੇਰਾ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕਰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ,
ਫਾਜ਼ਿਲਕਾ 5 ਜੁਲਾਈ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਸ ਅਵਤਾਰ ਸਿੰਘ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਵਾਸੀਆਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ, ਕਿਉਂਕਿ ਜੰਗਲਾਂ, ਝੀਲਾਂ, ਦਰਿਆਵਾਂ ਅਤੇ ਜੰਗਲੀ ਜੀਵਾਂ ਸਮੇਤ ਕੁਦਰਤੀ ਵਾਤਾਵਰਣ ਦੀ ਰੱਖਿਆ ਅਤੇ ਸੁਧਾਰ ਕਰਨਾ ਅਤੇ ਜੀਵਤ…
-

ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਵਿਖੇ ਬਣੇਗਾ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ
ਸੁਨਾਮ (ਊਧਮ ਸਿੰਘ ਵਾਲਾ), 5 ਜੁਲਾਈ (000) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਵਿਸ਼ੇਸ਼ ਯਤਨਾਂ ਸਦਕਾ ਸੁਨਾਮ ਸ਼ਹਿਰ ਵਿੱਚ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ। ਇਸ 10 ਬੈਡ ਵਾਲੇ ਟਰੌਮਾ…
-

ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਖੇਡ ਦੇ ਕੋਚ ਦੀ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪਹਿਲਾਂ ਲਾਅਨ ਟੈਨਿਸ ਦਾ ਕੋਰਟ ਤਿਆਰ ਕਰਵਾਇਆ…
-

ਪਟਿਆਲਾ ਜ਼ਿਲ੍ਹੇ ‘ਚ ਬਰਸਾਤੀ ਸੀਜ਼ਨ ਦੌਰਾਨ ਲਗਾਏ ਜਾ ਰਹੇ ਨੇ 6 ਲੱਖ ਬੂਟੇ
ਪਟਿਆਲਾ, 5 ਜੁਲਾਈ: ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਰਸਾਤੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ 6 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਵੱਖ ਵੱਖ ਵਿਭਾਗਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ…
-

ਪਿੰਡ ਭਗਵਾਲਾ ਦੇ ਘਰ ਘਰ ਤੱਕ ਪਹੁੰਚਿਆ ਸ਼ੁੱਧ ਪੀਣ ਵਾਲਾ ਪਾਣੀ, ਲੋਕਾਂ ਵਿਚ ਖੁਸ਼ੀ ਦੀ ਲਹਿਰ
ਕੀਰਤਪੁਰ ਸਾਹਿਬ 05 ਜੁਲਾਈ () ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡ ਭਗਵਾਲਾ ਵਾਸੀਆਂ ਲਈ ਉਸ ਸਮੇਂ ਖੁਸ਼ੀ ਦੀ ਲਹਿਰ ਦੋੜ ਗਈ ਜਦੋਂ ਸਾਲਾ ਬੱਧੀ ਉਡੀਕ ਮਗਰੋ ਉਨ੍ਹਾਂ ਦੇ ਪਿੰਡ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਪਾਈਪ ਲਾਈਨ ਪਹੁੰਚੀ ਤੇ ਘਰ ਘਰ ਵਿਚ ਪੀਣ ਵਾਲਾ ਪਾਣੀ ਪਾਈਪ ਲਾਈਨ ਰਾਹੀ ਉਪਲੱਬਧ ਹੋਇਆ। ਇਸ ਤੋ ਪਹਿਲਾ ਇਸ…
-

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ
ਮੋਗਾ 5 ਜੁਲਾਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ…
Got any book recommendations?