ਚੰਡੀਗੜ੍ਹ, 25 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ...
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ...
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ...
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ...
ਚੰਡੀਗੜ੍ਹ, 24 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ...
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ...
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਅਪ੍ਰੈਲ: ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜ ਵੱਲੋਂ ਅੱਜ ਆਪਣੇ ਹਲਕਾ ਅਧੀਨ ਆਉਣ ਵਾਲੇ ਪਿੰਡ ਮੋਰਾਂਵਾਲੀ, ਜੋ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਨਾਨਕਾ ਪਿੰਡ ਹੈ, ਨੂੰ ਸੋਲਰ ਸਿਸਟਮ ਉਪਲਬਧ ਕਰਵਾਇਆ ਗਿਆ। ਇਸ ਮੌਕੇ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸਹੁ ਚੁੱਕਣ ਉਪਰੰਤ ਲੋਕ ਹਿੱਤਾਂ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਸੰਕਲਪ ਲਿਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਇੱਕ ਇਤਿਹਾਸਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਲੋਕ ਦੂਰ ਦੁਹਾਡੇ ਤੋਂ ਇਸ ਪਿੰਡ ਨੂੰ ਦੇਖਣ ਆ ਸਕਣ। ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਪਿੰਡ ਵਿਚ ਵਿਕਾਸ ਕਾਰਜ ਨਹੀਂ ਕਰਵਾਏ ਗਏ ਜਦਕਿ ਉਨ੍ਹਾਂ ਨੇ ਹਮੇਸ਼ਾ ਇਸ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਜ ਸੋਲਰ ਸਿਸਟਮ ਲਗਵਾ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਨਿਸ਼ਾਨੀਆਂ, ਪਰਿਵਾਰਾਂ ਅਤੇ ਪਵਿੱਤਰ ਸਥਾਨਾਂ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ। ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ (ਓ.ਐਸ.ਡੀ), ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਰਾਏ ਅਤੇ ਹੋਰ ਨਜ਼ਦੀਕੀ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਰਹੇ। ਪਿੰਡ ਦੇ ਸਰਪੰਚ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। –
ਹੁਸ਼ਿਆਰਪੁਰ, 24 ਅਪ੍ਰੈਲ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਮੋਹਾਲੀ ਕਨਵਰਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਹੁਸ਼ਿਆਰਪੁਰ...
ਚੰਡੀਗੜ੍ਹ, 24 ਅਪ੍ਰੈਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ...
ਚੰਡੀਗੜ੍ਹ, 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ...
ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ:‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...
ਚੰਡੀਗੜ੍ਹ, 24 ਅਪਰੈਲ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ...
ਮੋਗਾ, 24 ਅਪ੍ਰੈਲ,ਜ਼ਿਲ੍ਹਾ ਮੋਗਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ, ਸ੍ਰੀ ਅਜੇ ਗਾਂਧੀ...
ਪਟਿਆਲਾ, 24 ਅਪ੍ਰੈਲ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ‘ਚ...
ਮਲੋਟ, 24 ਅਪ੍ਰੈਲ ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ – ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ...
ਮੋਗਾ, 24 ਅਪ੍ਰੈਲ,ਮੋਗਾ ਵਿਖੇ ਨਵ-ਜੁਆਇਨ ਹੋਏ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀਮਤੀ ਰਸ਼ੂ ਮਹਿੰਦੀਰੱਤਾ ਨੇ ਜ਼ਿਲ੍ਹਾ ਮੋਗਾ ਦੇ...
ਗੁਰਦਾਸਪੁਰ, 24 ਅਪ੍ਰੈਲ ( ) – ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿਚ...
ਬੁਢਲਾਡਾ/ਮਾਨਸਾ, 24 ਅਪ੍ਰੈਲ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ...
ਫਰੀਦਕੋਟ , 24 ਅਪ੍ਰੈਲ : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ...
