Mindblown: a blog about philosophy.
-

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ
ਚੰਡੀਗੜ੍ਹ, 25 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…
-

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ…
-

ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼
ਰੂਪਨਗਰ, 25 ਅਗਸਤ: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਮੜਾਂਵਾਲਾ, ਨਵਾਂ ਨਗਰ, ਭੁੱਡ ਬੈਰੀਅਰ ਖੇਤਰ ਵਿੱਚ ਸਰਸਾ ਦਰਿਆ ਅਤੇ ਬਰਦ ਖੱਡ ਵਿੱਚ ਪੈ ਰਹੇ ਉਦਯੋਗਿਕ ਕੂੜੇ ਅਤੇ ਕਥਿਤ ਤੌਰ ’ਤੇ ਖਤਰਨਾਕ ਰਸਾਇਣਕ ਰਹਿੰਦ-ਖੂੰਹਦ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਵਿਧਾਇਕ ਨੇ…
-

ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ
ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ…
-

ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ
ਰੂਪਨਗਰ, 25 ਅਗਸਤ: ਪਿੰਡ ਹਵੇਲੀ ਖੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਸਹੂਲਤ ਦਾ ਵਾਧਾ ਹੋਇਆ ਹੈ। ਪਿੰਡ ਵਿੱਚ ਨਵਾਂ ਖੇਡ ਸਟੇਡੀਅਮ ਤਿਆਰ ਹੋਣ ਉਪਰੰਤ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ…
-

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼
ਚੰਡੀਗੜ੍ਹ; 25 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ…
-

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ; 25 ਅਗਸਤ:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ…
-

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ…
-

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ
ਚੰਡੀਗੜ੍ਹ, 25 ਅਗਸਤ: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ…
-

ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅਤੇ ਘਟੀਆ, ਲੋਕਾਂ ਦੀ ਧਾਰਮਿਕ ਆਸਥਾ ‘ਤੇ ਸਿੱਧਾ ਹਮਲਾ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 24 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸਾਂਸਦ ਧਰਮਵੀਰ ਗਾਂਧੀ ਦੇ ਹਾਲੀਆ ਬਿਆਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਬੇਹੱਦ ਸ਼ਰਮਨਾਕ, ਘਟੀਆ ਅਤੇ ਧਾਰਮਿਕ ਆਸਥਾ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ…
-

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ
ਚੰਡੀਗੜ੍ਹ 24 ਅਗਸਤ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਬੰਧੀ ਦਿੱਤੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੀਆਂ ਇਨ੍ਹਾਂ ਟਿੱਪਣੀਆਂ…
-

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 24 ਅਗਸਤ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ‘ਤੇ ਪੰਜਾਬ ਸਰਕਾਰ ਦੇ ਖਰਚੇ ‘ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਅਤੇ…
-

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ
ਚੰਡੀਗੜ੍ਹ, 24 ਅਗਸਤ: ਅੱਖਾਂ ਦੇ ਟਰਾਂਸਪਲਾਂਟੇਸ਼ਨ ਲਈ ਕਾਰਨੀਆ ਦੀ ਭਾਰੀ ਕਮੀ ਨੂੰ ਦੂਰ ਕਰਨ ਲਈ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 41ਵੇਂ ਕੌਮੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ
ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4…
-

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ
ਤਰਨ ਤਾਰਨ, 24 ਅਗਸਤ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ…
-

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ
ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ : ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ…
-

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ
ਹੁਸ਼ਿਆਰਪੁਰ, 24 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ…
-

ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ
ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…
Got any book recommendations?