Mindblown: a blog about philosophy.
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ
ਚੰਡੀਗੜ੍ਹ, 24 ਅਗਸਤ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ ‘ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ…
-

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ। ਗੱਲਬਾਤ…
-

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ
ਚੰਡੀਗੜ੍ਹ,24 ਅਗਸਤ: ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕੀਤਾ…
-

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ…
-

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 24 ਅਗਸਤ: ਰਾਜ ਸੂਚਨਾ ਕਮਿਸ਼ਨਰ,ਪੰਜਾਬ, ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ, ਹਰਪ੍ਰੀਤ ਸੰਧੂ ਨੂੰ ਆਪਣੀ ਕਲਾਕਿਰਤ, ‘ਪੀਕੌਕ – ਦ ਗਲੋਰੀ ਆਫ਼ ਇੰਡੀਆ’, ਜੋ ਕਿ…
-

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ
ਚੰਡੀਗੜ੍ਹ, 24 ਅਗਸਤ : ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਹੁੰਦਾ ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਰਾਹੀਂ ਪ੍ਰਤੀ ਪਰਿਵਾਰ…
-

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਅਗਸਤ:ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ…
-

ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ: ਡਾ. ਇੰਦਰਬੀਰ ਸਿੰਘ ਨਿੱਜਰ
ਅੰਮ੍ਰਿਤਸਰ, 23 ਅਗਸਤ ( ) – ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਗੰਨੇ ਨੂੰ ਈਥਾਨੌਲ ਉਤਪਾਦਨ ਵੱਲ ਵੱਧ…
-

ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਲੋੜਵੰਦਾਂ ਦੀ ਭਲਾਈ ਲਈ ਯਤਨਸ਼ੀਲ
ਬਰਨਾਲਾ, 23 ਅਗਸਤ- ਇੰਡੀਅਨ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਸਮਾਜ ਭਲਾਈ ਅਤੇ ਲੋੜਵੰਦਾਂ ਦੀ ਮਦਦ ਲਈ ਲਗਾਤਾਰ ਯਤਨਸ਼ੀਲ ਹੈ। ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਵਲੋਂ ਜਿੱਥੇ ਲੋਕ ਸੇਵਾ ਕੈਂਪਾਂ ਰਾਹੀਂ ਪਿੰਡਾਂ ਵਿਚ ਸਿਹਤ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ, ਓਥੇ ਸਕੂਲਾਂ ਵਿਚ ਆਰ ਓ, ਹਸਪਤਾਲ ਵਿਚ ਲੋੜੀਂਦੇ ਉਪਕਰਨਾਂ ਤੋਂ ਇਲਾਵਾ ਜ਼ਿਲ੍ਹਾ ਜੇਲ੍ਹ ਵਿਚ ਸਹੂਲਤਾਂ…
-

ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
ਨੰਗਲ 23 ਅਗਸਤ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ, ਸਥਾਨਕ ਸਰਕਾਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਾਵਨ ਮੌਕੇ ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ…
-

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ
ਫਾਜ਼ਿਲਕਾ 23 ਅਗਸਤ 2026. ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ। ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਡੇ…
-

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ ਪਹਿਲੀ ਵਾਰ ਪਰਚਾ ਦਰਜ
ਰੂਪਨਗਰ, 23 ਅਗਸਤ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਹੈੱਡਵਰਕਸ ਉੱਤੇ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ ਕਰਕਟ, ਰਹਿੰਦ ਖੂਹੰਦ ਸਮੇਤ ਹੋਰ ਪਲਾਸਟਿਕ ਖੜਾ ਹੋਣ ਦਾ ਸਖ਼ਤ ਨੋਟਿਸ ਲੈਣ ਕਰਕੇ ਸਤਲੁਜ ਦਾ ਪਾਣੀ ਦੂਸ਼ਿਤ ਕਰਨ ਵਾਲੇ ਹਿਮਾਚਲ ਦੇ ਉਦਯੋਗ ਖਿਲਾਫ ਪੁਲਿਸ ਵਲੋਂ ਪਹਿਲੀ ਵਾਰ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਅੱਜ ਰੋਪੜ…
-

ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ‘ਜੀ ਆਇਆਂ ਨੂੰ’
ਬਟਾਲਾ, 23 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਬਟਾਲਾ ਵਾਸੀਆਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਵੇਖਦਿਆਂ ਰਵਾਇਤੀ ਪਾਰਟੀਆਂ ਦੇ ਪਰਿਵਾਰ ਦਿਨੋ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਕਈ ਪਰਿਵਾਰ ਭਾਜਪਾ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ…
-

ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ
ਨੰਗਲ 23 ਅਗਸਤ: ਇਲਾਕੇ ਦੇ ਪ੍ਰਮੁੱਖ ਧਾਰਮਿਕ ਅਸਥਾਨ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਅੱਪਰ ਵਿਖੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੋਨੂੰ ਸੈਣੀ ਹੁਸ਼ਿਆਰਪੁਰ ਵਾਲਿਆਂ ਵੱਲੋਂ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਲਾਕੇ ਦੀਆਂ…
-

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ
ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…
-

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਅਗਸਤ: ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ…
-

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ
ਚੰਡੀਗੜ੍ਹ, 23 ਅਗਸਤ: ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ…
-

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਕਿਹਾ…
-

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।…
Got any book recommendations?