ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਫ਼ਤਹਿਗੜ੍ਹ ਸਾਹਿਬ, 23 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ…

ਰੈਪਿਡ ਐਕਸ਼ਨ ਪਲਟੂਨ 194  ਦੇ ਸਹਾਇਕ ਕਮਾਂਡੈਂਟ ਵੱਲੋਂ  ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਦਸੰਬਰ, 2024: ਰੈਂਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਪ੍ਰਹਿਲਾਦ ਰਾਮ ਵੱਲੋਂ ਅੱਜ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ…

ਨੀਟ ਅਤੇ ਜੇਈਈ ਲਈ ਕੋਚਿੰਗ ਕੈਂਪ ਜਾਰੀ

ਬਠਿੰਡਾ, 23 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀਆਂ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ…

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਚੰਡੀਗੜ੍ਹ, 22 ਦਸੰਬਰ ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ: ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ…

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ…

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ…

ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ 22 ਦਸੰਬਰ 2024 ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ…

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

ਮੋਗਾ 22 ਦਸੰਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਸੁਚੱਜੀ ਅਗਵਾਈ ਤਹਿਤ ਡਾ. ਕਰਨਜੀਤ ਸਿੰਘ ਗਿੱਲ,…

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਕੋਟਕਪੂਰਾ, 22 ਦਸੰਬਰ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸਕੈਡਰੀ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ…