ਚੰਡੀਗੜ੍ਹ, 20 ਮਾਰਚ: ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਤੇ ਰਹਿੰਦ-ਖੂੰਹਦ ਕਾਰਨ ਪੰਜਾਬ ਦੇ...
ਚੰਡੀਗੜ੍ਹ/ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਮਾਰਚ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ...
ਬਟਾਲਾ, 20 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ...
ਚੰਡੀਗੜ੍ਹ, 19 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ...
ਚੰਡੀਗੜ੍ਹ, 19 ਮਾਰਚ : ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ...
ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ...
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ...
ਸ੍ਰੀ ਮੁਕਤਸਰ ਸਾਹਿਬ 19 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ...
ਪਟਿਆਲਾ, 19 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ....
ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ...
ਹੁਸ਼ਿਆਰਪੁਰ, 19 ਮਾਰਚ: ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ...
ਚੰਡੀਗੜ੍ਹ, 19 ਮਾਰਚ: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ...
ਗੁਰਦਾਸਪੁਰ, 19 ਮਾਰਚ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ – ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ। ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਨੇ ਕਿਹਾ ਕਿ ਲੋਕਾਂ ਨੂੰ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਜੋ ਵਿਅਕਤੀ ਅਪਾਹਜ ਹੈ ਉਹ ਅਪੰਗਤਾ ਸਰਟੀਫਿਕੇਟ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲੈ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਯੋਤੀ ਕਪੂਰ, ਮਾਸ ਮੀਡੀਆ ਤੋਂ ਬੀ.ਈ.ਈ ਰਣਬੀਰ ਸਿੰਘ ਢੰਡੇ ਤੇ ਮੁਹੰਮਦ ਰਾਸ਼ਿਦ ਤੋਂ ਇਲਾਵਾ ਮੁਲਾਂਕਣ ਕਰਵਾਉਣ ਆਏ ਲੋੜਵੰਦ ਮੌਜੂਦ ਸਨ
ਰੂਪਨਗਰ, 19 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ...
ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ...
ਨੰਗਲ 19 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ...
ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ...
ਫਾਜ਼ਿਲਕਾ 19* ਮਾਰਚ 2025… ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਵਧੀਆਂ ਹੁੰਗਾਰਾ ਮਿਲ...
