Mindblown: a blog about philosophy.
-

ਡੀਡਾ ਸਾਂਸੀਆਂ ਵਿਖੇ ਨਹਿਰੀ ਵਿਭਾਗ ਦੀ ਜ਼ਮੀਨ `ਤੇ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ `ਤੇ ਹੋਈ ਬੁਲਡੋਜ਼ਰ ਕਾਰਵਾਈ
ਦੀਨਾਨਗਰ/ਗੁਰਦਾਸਪੁਰ, 27 ਮਈ ( ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਵਾਰ ਫਿਰ ਪਿੰਡ ਡੀਡਾ ਸਾਂਸੀਆਂ ਵਿਖੇ ਨਸ਼ਾ ਤਸਕਰਾਂ ਉੱਪਰ ਬੁਲਡੋਜ਼ਰ ਐਕਸ਼ਨ ਦੇਖਣ ਨੂੰ ਮਿਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਇਮਦਾਦ ਨਾਲ ਪਿੰਡ ਡੀਡਾ ਸਾਂਸੀਆਂ ਵਿਖੇ ਕਾਰਵਾਈ ਕਰਦਿਆਂ ਨਸ਼ਾ ਤਸਕਰ ਵੱਲੋਂ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਕਬਜ਼ਾ ਕਰਕੇ ਬਣਾਈ…
-

ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ-ਸੰਧਵਾਂ
ਕੋਟਕੂਪਰਾ 27 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ ਵੱਖ…
-

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ
ਚੰਡੀਗੜ੍ਹ/ਤਰਨ ਤਾਰਨ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਰਾਹੁਲ…
-

ਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ
ਚੰਡੀਗੜ੍ਹ/ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ਼ ਬਾਹਮਣ ਦੇ ਕਤਲ ਵਿੱਚ ਸ਼ਾਮਲ ਵਿਦੇਸ਼ ਅਧਾਰਤ ਕਿਸ਼ਨ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸੰਗਠਿਤ ਅਪਰਾਧ ਨੈੱਟਵਰਕ ਦਾ…
-

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 26 ਮਈ: ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ…
-

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 26 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਸਿੱਖਿਆ ਮੰਤਰੀ…
-

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ, ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ
ਚੰਡੀਗੜ੍ਹ, 26 ਮਈ: ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਮਹੱਤਵਪੂਰਨ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਜ਼ਿਮਨੀ ਚੋਣਾਂ…
-

ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ; ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 26 ਮਈ:ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਮਿਊਂਸੀਪਲ…
-

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ…
-

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 26 ਮਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ‘ਬੇਰੂਜ਼ਗਰ ਸਾਂਝਾ ਮੋਰਚਾ ਪੰਜਾਬ’,…
-

ਮਾਨ ਸਰਕਾਰ ਨੇ ਰਚਿਆ ਇਤਿਹਾਸ: ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ
ਚੰਡੀਗੜ੍ਹ, 26 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ…
-

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ
ਚੰਡੀਗੜ੍ਹ, 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ…
-

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
ਚੰਡੀਗੜ੍ਹ, 26 ਮਈ, 2025 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ। ਇਸ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ
ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ: ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ…
-

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ…
-

ਵਿਧਾਇਕ ਜਿੰਪਾ ਨੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ
ਹੁਸ਼ਿਆਰਪੁਰ, 26 ਮਈ : ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੁਸ਼ਿਆਰਪੁਰ ਵਿਖੇ ਅੱਜ ਅਧਿਆਤਮਿਕ ਪ੍ਰਮੁੱਖ ਸਵਾਮੀ ਉਦਯਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬ੍ਰਹਮਲੀਨ ਸਵਾਮੀ ਵਸੰਤਗਿਰੀ ਜੀ ਮਹਾਰਾਜ ਦੇ ਪਰਮ ਸ਼ਿਸ਼ ਸਵਾਮੀ ਉਦਯਗਿਰੀ ਜੀ ਆਪਣੇ…
-

‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼
ਜਲੰਧਰ, 26 ਮਈ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਰਕਾਰੀ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਇਕ ਵਿਸ਼ੇਸ਼ ਪਹਿਲ ‘ਇਕ ਦਿਨ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 26 ਮਈ :ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਿਰਣਾਇਕ ਲੜਾਈ ਆਰੰਭੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ, ਕੈਰੋਂ, ਸਰਹਾਲੀ…
-

ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ
ਹੁਸ਼ਿਆਰਪੁਰ, 26 ਮਈ : ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥੀਆਂ…
-

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਦੀ ਲੋਕਾ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ
ਬਾਘਾਪੁਰਾਣਾ 26 ਮਈ, ਸੂਬੇ ਵਿੱਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਿਰਤੋੜ ਯਤਨ ਜਾਰੀ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਹੁਣ ਨਸ਼ਾ ਤਸਕਰ ਪੰਜਾਬ ਛੱਡ ਰਹੇ ਹਨ। ਹੁਣ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਡਿਫੈਂਸ ਕਮੇਟੀਆਂ ਦਾ…
Got any book recommendations?