Mindblown: a blog about philosophy.
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਨੂਰਪੁਰ ਬੇਦੀ 11 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੋਲੀ ਬਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ 645/650 (99.23%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਮਨੀ ਮਹੇਸ਼ ਸ਼ਰਮਾ ਵੱਲੋਂ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਅੱਜ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
ਚੰਡੀਗੜ੍ਹ/ਐਸਏਐਸ ਨਗਰ, 11 ਮਈ:– ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ…
-

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ
ਮਾਲੇਰਕੋਟਲਾ 11 ਮਈ – ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ…
-

ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ…
-

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਮਈ: ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਲੁਧਿਆਣਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਅੱਜ ਅਪ੍ਰੈਂਟਸ਼ਿਪ ਮੇਲਾ 2026 ਦਾ ਆਯੋਜਨ ਸ੍ਰੀ ਸੰਦੀਪ ਸਿੰਘ ਅਪ੍ਰੈਟਸ਼ਿਪ ਇੰਚਾਰਜ ਦੀ ਦੇਖ-ਰੇਖ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ । ਇਸ ਮੇਲੇ ਦੌਰਾਨ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋ ਉਮੀਦਵਾਰਾ ਦੇ ਇੰਟਰਵਿਊ ਲਏ ਗਏ। ਇਸ…
-

ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ
ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ…
-

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 11 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ
ਚੰਡੀਗੜ੍ਹ/ਗੜ੍ਹਸ਼ੰਕਰ, 11 ਮਈ:ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਸਵਾਗਤ…
-

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ
ਚੰਡੀਗੜ੍ਹ 11 ਮਈ 2026: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ
ਸੰਗਰੂਰ, 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ…
-

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ…
-

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ
ਚੰਡੀਗੜ੍ਹ, 10 ਮਈ:ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ ਨੂੰ…
-

ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ
ਨਵੀਂ ਦਿੱਲੀ, 10 ਮਈ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਦੇ ਲੋਕਾਂ ਦੇ ਭਰੋਸੇ, ਵਿਕਾਸ ਅਤੇ ਭਵਿੱਖ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰਨਾਂ ਆਗੂਆਂ ਨੇ ਸੰਕਟ ਦੀ…
-

ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ
ਚੰਡੀਗੜ੍ਹ 10 ਮਈ , 2026- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ…
-

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ
ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ ਸੀ।…
-

ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ
ਫਾਜ਼ਿਲਕਾ, 10 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਸਰਕਾਰ ਦੀਆਂ ਸਕੀਮਾਂ ਤੇ ਯੌਜਨਾਵਾਂ ਦਾ ਲਾਹਾ ਪੁੱਜਦਾ ਕਰਨ ਲਈ ਸਰਕਾਰ ਘਰਾਂ ਤੱਕ ਪਹੁੰਚ ਕੇ ਲੋਕਾਂ ਨੂੰ ਲਾਭ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ…
Got any book recommendations?
