Mindblown: a blog about philosophy.
-

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਟਾਲਾ ਪੁਲਿਸ ਨੇ ਪਿੰਡ ਹਰਪੁਰਾ ਵਿੱਚ ਫੁੱਟਬਾਲ ਟੂਰਨਾਮੈਂਟ ਕਰਵਾਇਆ
ਹਰਪੁਰਾ (ਗੁਰਦਾਸਪੁਰ), 22 ਮਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਜਿੱਥੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ…
-

ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਪਿੰਡ ਦੌਲਤਪੁਰ, ਲੀਲ ਖੁਰਦ ਤੇ ਥਿੰਦ ਧਾਰੀਵਾਲ ਵਿਖੇ ਪਹੁੰਚੀ
ਬਟਾਲਾ, 22 ਮਈ ( ) ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜ ਭਰ ਵਿੱਚ ਲੜੀ ਜਾ ਰਹੀ ਲੜਾਈ ਲਈ, ਘਰ ਘਰ ਦਾ ਸਾਥ ਲੈਣ ਵਾਸਤੇ, ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਦਾ ਹਲਕੇ ਦੇ ਪਿੰਡ ਦੌਲਤਪੁਰ, ਲੀਲ ਖੁਰਦ ਅਤੇ ਥਿੰਦ ਧਾਰੀਵਾਲ ਵਿਖੇ ਪਹੁੰਚਣ ਤੇ ਸਰਪੰਚ ਮਿੱਤਰਪਾਲ ਸਿੰਘ, ਗੁਰਪਿੰਦਰ ਸਿੰਘ, ਤਰਸੇਮ ਸਿੰਘ ਅਤੇ ਉਨਾਂ ਦੀ ਸਮੁੱਚੀ ਟੀਮਾਂ ਵੱਲੋਂ ਭਰਵਾਂ ਸਵਾਗਤ…
-

ਵਿਧਾਇਕ ਫਾਜਿਲਕਾ ਨੇ ਵੱਖ-ਵੱਖ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ
ਫਾਜ਼ਿਲਕਾ, 21 ਮਈ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ-ਵੱਖ ਦਫਤਰਾਂ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਗੈਰ ਹਾਜਰ ਪਾਏ ਗਏ ਕਰਮਚਾਰੀਆਂ ਖਿਲਾਫ ਕਾਰਵਾਈ ਕਰਨ ਲਈ ਉਨ੍ਹਾਂ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ। ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ…
-

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਬੁਢਲਾਡਾ/ਮਾਨਸਾ, 21 ਮਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਧਰਮਪੁਰਾ, ਟੋਡਰਪੁਰ ਅਤੇ ਸਸਪਾਲੀ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਜਾਂ…
-

ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਵੱਡੀ ਗਿਣਤੀ ਚ ਲੋਕ, ਨਹੀਂ ਬਖਸ਼ੇ ਜਾਣਗੇ ਨਸ਼ਾ ਤਸਕਰ-ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ
ਸਰਦੂਲਗੜ੍ਹ/ਮਾਨਸਾ, 21 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਮੁਕਤੀ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ ਅਤੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਜਵਾਹਰਕੇ, ਨੰਗਲ ਕਲਾਂ…
-

200 ਕਰੋੜ ਦੀਆਂ ਸਿੰਚਾਈ ਯੋਜਨਾਵਾਂ ਹਲਕੇ ਨੂੰ ਕਰਨਗੀਆਂ ਹਰਿਆ ਭਰਿਆਂ- ਕੈਬਨਿਟ ਮੰਤਰੀ
ਨੰਗਲ 21 ਮਈ () ਪੰਜਾਬ ਦੇ ਪਾਣੀ ਨੂੰ ਬਚਾਉਣ ਦੀ ਜੰਗ ਦੀ ਫਤਿਹ ਦੀ ਖੁਸ਼ੀ ਵਿੱਚ ਰੱਖੇ ਜਸ਼ਨ ਵਿੱਚ ਇਲਾਕਾ ਵਾਸੀਆਂ ਨੁੰ ਸੰਬੋਧਨ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਦਹਾਕਿਆਂ ਤੋਂ ਸਰਕਾਰਾਂ ਦੀ ਨਲਾਇਕੀ ਅਤੇ ਨਾਕਾਮੀ ਕਾਰਨ ਤਰਾਸਦੀ ਦਾ ਸ਼ਿਕਾਰ ਹੋਏ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਜਿੰਦਗੀ ਦੀ…
-

ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਸਿਹਤਮੰਦ ਪੰਜਾਬ ਬਣਾਇਆ ਜਾਵੇਗਾ-ਸੰਧਵਾਂ
ਕੋਟਕਪੂਰਾ 21 ਮਈ () ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ…
-

ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ “ਯੁੱਧ ਨਸ਼ੇ ਵਿਰੁੱਧ” ਦੀ ਇਤਿਹਾਸਕ ਪਹਿਲ: ਗੁਰਲਾਲ ਘਨੌਰ
ਘਨੌਰ, 21 ਮਈ:ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ ਹੋਰ ਤੇਜ਼ੀ ਲਿਆਉਣ ਲਈ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਇਥੇ ਦੱਸਣਯੋਗ ਹੈ ਕਿ ਅੱਜ ਸਾਮ ਨੂੰ ਅਚਾਨਕ ਮੀਹ ਝੱਖੜ ਕਰਕੇ ਮੌਸਮ ਖਰਾਬ ਨਾਲ ਸੜਕਾਂ ਤੇ ਦਰਖਤ ਡਿੱਗਣ ਨਾਲ ਕਾਫੀ ਰਸਤੇ ਬੰਦ ਹੋ ਚੁੱਕੇ ਹਨ।…
-

ਨਸ਼ਾ ਮੁਕਤੀ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨਿਕ ਤਾਲਮੇਲ ਜ਼ਰੂਰੀ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ
ਹੁਸ਼ਿਆਰਪੁਰ, 21 ਮਈ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚਾਲੇ ਮਜ਼ਬੂਤ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਹੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਐਂਟੀ ਡਰੱਗ ਡੀ-ਅਡੀਸ਼ਨ…
-

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”
ਨੰਗਲ (ਰੂਪਨਗਰ), 21 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ…
-

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ…
-

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਚੰਡੀਗੜ੍ਹ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 297 ਕਿਲੋਗ੍ਰਾਮ ਭੁੱਕੀ ਅਤੇ 2.41 ਲੱਖ ਰੁਪਏ ਦੀ…
-

ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 21 ਮਈ:ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਪੈਂਦੇ…
-

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ
ਧੂਰੀ (ਸੰਗਰੂਰ), 21 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ।ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ…
-

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ
ਚੰਡੀਗੜ੍ਹ, 21 ਮਈ: ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ…
-

ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼
ਜਲੰਧਰ, 21 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ…
-

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ
ਧੂਰੀ (ਸੰਗਰੂਰ), 21 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ…
-

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ
ਚੰਡੀਗੜ੍ਹ, 21 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਵੇਕਲੀ…
-

ਭਗਵੰਤ ਮਾਨ ਸਰਕਾਰ ਨੇ 11 ਹਜ਼ਾਰ ਤੋ ਵੱਧ ਨਸ਼ਾ ਤਸਕਰਾਂ ਤੇ ਕੀਤੀ ਕਾਰਵਾਈ, 85 ਤੋ ਵੱਧ ਤਸਕਰਾਂ ਦੀਆਂ ਜਾਇਦਾਦਾ ਤੇ ਚੱਲਿਆ ਪੀਲਾ ਪੰਜਾ- ਹਰਜੋਤ ਬੈਂਸ
ਨੰਗਲ 20 ਮਈ () ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਹੈ। ਮਾਨ ਸਰਕਾਰ ਨੇ ਸੂਬੇ ਵਿੱਚ 11 ਹਜ਼ਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਚ ਨਸ਼ਿਆ ਦੇ 100 ਤੋ…
-

ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਮਿਲ ਰਿਹੈ ਪੂਰਾ ਸਮਰਥਨ- ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਸਰਦੂਲਗੜ੍ਹ/ਮਾਨਸਾ, 20 ਮਈ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਪੂਰਾਂ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਗਾਗੋਵਾਲ, ਗੇਹਲੇ ਅਤੇ ਰਮਦਿੱਤੇਵਾਲਾ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਸੰਬੋਧਨ…
Got any book recommendations?