ਮਾਲੇਰਕੋਟਲਾ 09 ਮਾਰਚ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਮਾਲੇਰਕੋਟਲਾ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ ਬੈਂਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਐਡੀਸ਼ਨਲ ਜ਼ਿਲ੍ਹਾ ਤੇ ਸੈਸਨ ਜੱਜ ਪਰਮਿੰਦਰ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ, ਵਧੀਕ ਸਿਵਲ ਜੱਜ ਜੂਨੀਅਰ ਡਵੀਜ਼ਨ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ , ਸਿਵਲ ਜੱਜ ਜੂਨੀਅਰ ਡਵੀਜਨ ਜਿੰਦਰ ਪਾਲ ਸਿੰਘ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦੇ ਨਿਪਟਾਰੇ ਲਈ ਵੀ ਕੋਰਟਾਂ ਸਥਾਪਿਤ ਕੀਤੀਆਂ ਗਈਆ । ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਤਹਿਤ ਕੋਰਟ ਕੰਪਲੈਕਸ ਵਿਖੇ 1127ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀ ਕਰਵਾਇਆ ਗਿਆ, ਜਿਸ ਵਿੱਚ ਲਗਭਗ 07 ਕਰੋੜ 47 ਲੱਖ 70 ਹਜਾਰ 808 ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਤੋਂ ਇਲਾਵਾ 3032 ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਮਹਿਲਾ ਪੁਲਿਸ ਸਟੇਸ਼ਨਾਂ...
ਪਟਿਆਲਾ, 9 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ,...
ਫ਼ਾਜ਼ਿਲਕਾ, [09 ਮਾਰਚ] – ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ...
ਸ਼੍ਰੀ ਅਨੰਦਪੁਰ ਸਾਹਿਬ 09 ਮਾਰਚ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ...
ਸ਼੍ਰੀ ਅਨੰਦਪੁਰ ਸਾਹਿਬ 09 ਮਾਰਚ ()ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਪੰਜਾਬ...
ਫਰੀਦਕੋਟ 09 ਮਾਰਚ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋ...
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ...
ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ...
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ...
ਚੰਡੀਗੜ੍ਹ, 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ...
ਚੰਡੀਗੜ੍ਹ, 8 ਮਾਰਚ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ...
ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ...
ਪਠਾਨਕੋਟ, 8 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ...
ਫਾਜ਼ਿਲਕਾ 8 ਮਾਰਚ ਫਾਜਿਲਕਾ ਜਿਲੇ ਦੇ ਪ੍ਰਗਤੀਸ਼ੀਲ ਕਿਸਾਨ ਬਾਗਬਾਨੀ ਵਿੱਚ ਜਿੱਥੇ ਨਾਮਨਾ ਖੱਟ ਰਹੇ ਹਨ, ਉੱਥੇ ਆਪਣੇ...
ਅਬੋਹਰ ( ਫਾਜ਼ਿਲਕਾ ) 8 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਰਨਾਲਾ, 8 ਮਾਰਚ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਫਾਜਿਲਕਾ 7 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ...
ਗੁਰਦਾਸਪੁਰ, 8 ਮਾਰਚ 2025 ( ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ...
ਰੂਪਨਗਰ, 8 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਇਲਾਜ...
