April 20, 2026
ਮਾਲੇਰਕੋਟਲਾ 24 ਫਰਵਰੀ :                 ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ । ਉਨ੍ਹਾਂ ਕਿਹਾ...