ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ...
ਮੰਡੀ ਗੋਬਿੰਦਗੜ੍ਹ, 11 ਫਰਵਰੀ: ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਜੀ.ਟੀ.ਰੋਡ. ਰੋਡ ਦੇ ਦੋਵੇਂ...
ਸ੍ਰੀ ਅਨੰਦਪੁਰ ਸਾਹਿਬ 11 ਫਰਵਰੀ ()ਹੋਲਾ ਮਹੱਲਾਂ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਤੇ ਸ੍ਰੀ...
ਸੰਗਰੂਰ, 11 ਫਰਵਰੀ: ਜ਼ਿਲ੍ਹਾ ਖ਼ਜਾਨਾ ਦਫ਼ਤਰ ਵੱਲੋਂ ਅੱਜ ਸਮੂਹ ਤਹਿਸੀਲ ਦਫ਼ਤਰਾਂ ਦੇ ਸਹਿਯੋਗ ਨਾਲ ਸਰਬਤ ਦੇ ਭਲੇ...
ਮਾਨਸਾ, 11 ਫਰਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ...
ਲੁਧਿਆਣਾ, 11 ਫਰਵਰੀ (000) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੈਨਿਕ...
ਫ਼ਰੀਦਕੋਟ 11 ਫ਼ਰਵਰੀ, 2025 ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਿਆਪਕ ਵਰਤੋਂ ਅਤੇ ਡਿਜ਼ੀਟਲ ਭੁਗਤਾਨ ਕਰਦੇ ਸਮੇਂ ਸੁਰੱਖਿਤ ਰਹਿਣ...
ਨੰਗਲ 11 ਫਰਵਰੀ ()ਨੰਗਲ ਟਰੱਕ ਕੋਪ੍ਰੇਟਿਵ ਸੁਸਾਇਟੀ ਟਰੱਕ ਯੂਨੀਅਨ ਨੰਗਲ ਦਾ ਵਫਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ...
ਪਟਿਆਲਾ, 11 ਫਰਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ...
ਤਰਨ ਤਾਰਨ, 11 ਫਰਵਰੀ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ ਗੁਰਮੀਤ...
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ: ਅੱਜ 11 ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ...
ਫਾਜ਼ਿਲਕਾ 11 ਫਰਵਰੀ ਜਿਲ੍ਹਾਂ ਫਾਜ਼ਿਲਕਾ ਵਿਚ ਸੁਰਖਿਅਤ ਇੰਟਰਨੈੱਟ ਦਿਵਸ ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਅਤੇ ਐਨ...
ਪਟਿਆਲਾ, 11 ਫਰਵਰੀ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ...
ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।
ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ...
ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ...
ਚੰਡੀਗੜ੍ਹ, 10 ਫਰਵਰੀ: ਸੂਬੇ ਭਰ ਵਿੱਚ ਸੜਕਾਂ ‘ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ...
ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ...
ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ...
ਲੁਧਿਆਣਾ 10 ਫਰਵਰੀ (. ) 37ਵੀਂਆ ਮਾਡਰਨ ਪੇਂਡੂ ਮਿੰਨੀ ਉਲੰਪਿਕ ਖੇਡਾਂ ਦੇ ਫਾਈਨਲ...
