Mindblown: a blog about philosophy.
-

ਵੋਟਰ ਸੂਚੀ ਸਬੰਧੀ 24 ਅਪ੍ਰੈਲ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ: ਸਿਬਿਨ ਸੀ
ਚੰਡੀਗੜ੍ਹ, 20 ਅਪ੍ਰੈਲ: 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਚੱਲ ਰਹੀ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ, 2025 ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਖਰੜੇ ਮੁਤਾਬਕ, 64-ਲੁਧਿਆਣਾ ਪੱਛਮੀ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,73,071 ਹੈ। ਦਾਅਵੇ…
-

ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ ਪੰਜਾਬ ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ
ਫਾਜ਼ਿਲਕਾ, 20 ਅਪ੍ਰੈਲ:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੰਕਲਪ ਦੀ ਸਿੱਧੀ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਨਸ਼ੇ ਤੋਂ ਮੁਕਤ ਇਕ ਸਿਹਤਮੰਦ ਸਮਾਜ ਬਣਾਉਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਇਸ ਲਈ ਸੂਬੇ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਖੁਦ ਰਾਜ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਨਸ਼ੇ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 21 ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ
ਹੁਸ਼ਿਆਰਪੁਰ, 20 ਅਪ੍ਰੈਲ:ਹੁਸ਼ਿਆਰਪੁਰ ਦੇ ਵਾਰਡ ਨੰਬਰ 21 ਵਿੱਚ ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਗਲੀਆਂ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਲਾਕੇ ਦੇ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇੱਥੋਂ ਦੀਆਂ ਗਲੀਆਂ ਦਾ ਪੁਨਰਨਿਰਮਾਣ ਕੀਤਾ ਜਾਵੇ। ਇਸ ਕਾਰਜ ਨੂੰ ਤਰਜੀਹ ਦੇ ਆਧਾਰ ‘ਤੇ ਗਲੀਆਂ ਦਾ ਨਿਰਮਾਣ…
-

ਜੀ.ਜੀ.ਐਸ.ਐਸ.ਟੀ.ਪੀ. ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 20 ਅਪ੍ਰੈਲ: ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀਜੀਐਸਟੀਪੀ), ਰੋਪੜ, ਜੋ ਪੰਜਾਬ ਦੀ ਸਭ ਤੋਂ ਪੁਰਾਣਾ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਵਿੱਚੋਂ ਇੱਕ ਹੈ, ਨੇ ਕੁਸ਼ਲਤਾ ਅਤੇ ਕਾਰਗੁਜ਼ਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ। 36 ਸਾਲ ਪੁਰਾਣੇ ਯੂਨਿਟ ਹੋਣ ਦੇ ਬਾਵਜੂਦ ਪਲਾਂਟ ਵਿੱਚ ਵਿੱਤੀ ਸਾਲ 2024-25 ਦੌਰਾਨ ਕਾਰਜ-ਕੁਸ਼ਲਤਾ, ਭਰੋਸੇਯੋਗਤਾ, ਅਤੇ ਬਿਜਲੀ…
-

ਅਣ—ਅਧਿਕਾਰਤਿ ਪੂਸਾ, 44 ਅਤੇ ਹਾਈਬ੍ਰਿਡ ਝੋਨੇ ਦੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ— ਡਾ. ਦਿਲਬਾਗ ਸਿੰਘ
ਮਾਨਸਾ, 20 ਅਪ੍ਰੈਲ :ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਦਿਲਬਾਗ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਦੀ ਅਗਵਾਈ ਵਾਲੀ ਰਾਜ ਪੱਧਰੀ ਟੀਮ ਨੇ ਖੇਤੀਬਾੜੀ ਵਿਭਾਗ ਦੀ ਜਿ਼ਲ੍ਹਾ ਪੱਧਰੀ ਟੀਮ ਨਾਲ ਮਿੱਲ ਕੇ ਅਣ—ਅਧਿਕਾਰਿਤ ਪੂਸਾ 44 ਅਤੇ ਹਾਈਬ੍ਰਿਡ ਝੋਨੇ ਦੀ ਬੀਜ ਦੀ ਵਿਕਰੀ ਨੂੰ ਰੋਕਣ ਲਈ ਜਿ਼ਲ੍ਹੇ ਦੇ ਬੀਜ/ਖਾਦ/ਕੀਟਨਾਸ਼ਕ ਦਵਾਈਆਂ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ…
-

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ-ਅਮਨ ਅਰੋੜਾ
ਸ਼ੰਭੂ/ਰਾਜਪੁਰਾ, 20 ਅਪ੍ਰੈਲ:ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਬਾਨੀ ਅਤੇ ਉੱਚਾ ਦਰ ਬਾਬੇ ਨਾਨਕ ਸੰਸਥਾ ਦੇ ਸੰਸਥਾਪਕ ਸਵਰਗੀ ਜੋਗਿੰਦਰ ਸਿੰਘ ਖ਼ੁਦ ਇੱਕ ਵਿਅਕਤੀ ਨਹੀ ਬਲਕਿ ਇੱਕ ਸੰਸਥਾ ਸਨ। ਅੱਜ ਪਿੰਡ ਬਪਰੌਰ ਵਿਖੇ ਉੱਚਾ ਦਰ ਬਾਬੇ ਨਾਨਕ ਦਾ ਵਿਖੇ ਜੋਗਿੰਦਰ ਸਿੰਘ ਦੀ…
-

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਬਾਘਾਪੁਰਾਣਾ 20 ਅਪ੍ਰੈਲ (000) –ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਅੱਜ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਜੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਨੰਗਲ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਨਿਵੇਕਲਾਂ ਉਪਰਾਲਾ
ਨੰਗਲ, 20 ਅਪ੍ਰੈਲ:ਸਭ ਦਾ ਸਾਂਝਾ ਲੋਕ ਮਿਲਣੀ ਪੋ੍ਰਗਰਾਮ “ ਸਾਡਾ ਐਮ ਐਲ ਏ ਸਾਡੇ ਵਿੱਚ” ਨਿਰੰਤਰ ਜਾਰੀ ਹੈ। ਤਿੰਨ ਸਾਲ ਪਹਿਲਾਂ ਅਸੀਂ ਇਸ ਨਿਵੇਕਲੇ ਉਪਰਾਲੇ ਦੀ ਸੁਰੂਆਤ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਕੀਤੀ ਸੀ ਜਿਸ ਨਾਲ ਪਿੰਡਾਂ ਦੀਆਂ ਸਾਂਝੀਆਂ ਸੱਥਾਂ ਵਿੱਚ ਬੈਠ ਕੇ ਲੋਕਾਂ ਦੇ ਮਸਲੇ ਬਰੂਹਾ ਤੇ ਹੱਲ ਕਰਨੇ ਸੁਰੂ ਕੀਤੇ ਸਨ ਇਸ ਨਾਲ…
-

ਕ੍ਰਾਈਮ ਬ੍ਰਾਂਚ ਦੀ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰੀ- ਗਗਨ ਅਜੀਤ ਸਿੰਘ
ਮਾਲੇਰਕੋਟਲਾ 20 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ ਉਕਤ ਟੀਮ ਵਲੋਂ 12 ਅਪ੍ਰੈਲ 2025 ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਬਲਤੇਜ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਮਾਡਲ ਟਾਊਨ ਨੇੜੇ ਲੁਧਿਆਣਾ ਬਾਈਪਾਸ ਮਾਲੇਰਕੋਟਲਾ ਥਾਣਾ ਸਿਟੀ-1 ਮਾਲੇਰਕੋਟਲਾ ਨੂੰ +1(905)5147567 ਤੋਂ ਵਟਸਐਪ ਰਾਹੀਂ ਮੁੱਦਈ ਬਲਤੇਜ ਸਿੰਘ ਦੇ ਮੋਬਾਈਲ ਨੰਬਰ 87288-07000 ਪਰ ਕਾਲ ਕਰਕੇ ਕਰੀਬ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਮੁਕੱਦਮਾ ਨੰਬਰ 67 ਮਿਤੀ 12.04.25 ਅ/ਧ 308(2),351(4),62 BNS ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕੀਤਾ ਗਿਆ ਸੀ, ਦੌਰਾਨੇ ਤਫ਼ਤੀਸ਼ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਿਸ ਵੱਲੋਂ ਸਾਈਬਰ ਸੈੱਲ ਮਾਲੇਰਕੋਟਲਾ ਦੀ ਮਦਦ ਨਾਲ ਦੋਸ਼ੀਆਂ ਵੱਲੋਂ ਮੁੱਦਈ ਬਲਤੇਜ ਸਿੰਘ ਉਕਤ ਨੂੰ ਕੀਤੀ ਵਟਸਐੱਪ ਕਾਲ ਦੇ ਨੰਬਰਾਂ ਨੂੰ ਟਰੇਡ ਕਰਕੇ ਮੁਕੱਦਮਾ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਾਕਮ ਸਿੰਘ ਵਾਸੀ ਬੁਆਣੀ ਥਾਣਾ ਦੋਰਾਹਾ ਅਤੇ ਲਵਪ੍ਰੀਤ ਸਿੰਘ ਉਰਫ਼ ਵਿਕੀ ਪੁੱਤਰ ਲਛਮਣ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਪਿੰਡ ਬੁਟਾਹਰੀ ਥਾਣਾ ਡੇਹਲੋ ਜ਼ਿਲ੍ਹਾ ਲੁਧਿਆਣਾ ਨੂੰ ਦੋਸ਼ੀ ਨਾਮਜ਼ਦ ਕਰਕੇ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ, ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਹੋਰ ਅਜਿਹੀਆਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਜਿੰਨਾ ਦੀ ਪੁੱਛਗਿੱਛ ਤੋਂ ਅਜਿਹੇ ਹੋਰ ਮੁਕੱਦਮਿਆਂ ਦੇ ਟਰੇਡ ਹੋਣ ਦੀ ਆਸ ਹੈ, ਤਫ਼ਤੀਸ਼ ਜਾਰੀ ਹੈ। ਦੋਸ਼ੀਆਂ ਦੇ ਨਾਮ: 1. ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਾਕਮ ਸਿੰਘ ਵਾਸੀ ਬੁਆਣੀ ਥਾਣਾ ਦੋਰਾਹਾ ਪੁਲਿਸ ਜ਼ਿਲ੍ਹਾ ਖੰਨਾ 2. ਲਵਪ੍ਰੀਤ ਸਿੰਘ ਉਰਫ਼ ਵਿਕੀ ਪੁੱਤਰ ਲਛਮਣ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਪਿੰਡ ਬੁਟਾਹਰੀ ਥਾਣਾ ਡੇਹਲੋ ਜ਼ਿਲ੍ਹਾ ਲੁਧਿਆਣਾ
-

ਕਿਸਾਨ ਵੀਰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਤੂੜੀ ਬਣਾਉਣ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ, 20 ਅਪ੍ਰੈਲ ( ) ਮੁੱਖ ਖੇਤੀਬਾੜੀ ਅਫਸਰ ਡਾ ਕੁਲਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਹਾੜੀ ਦੀ ਮੁੱਖ ਫਸਲ ਕਣਕ ਦੀ ਵਾਢੀ ਦਾ ਕੰਮ ਬੜੀ ਜੋਰਾ ਨਾਲ ਚੱਲ ਰਿਹਾ ਹੈ। ਇਸ ਦੌਰਾਨ ਪਿਛਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਕਾਰਨ ਕਿਸਾਨ ਵੀਰਾਂ ਦਾ ਮਾਲੀ ਨੁਕਸਾਨ ਹੋਣ…
-

ਫਰੀਦਕੋਟ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 300 ਅਤੇ ਰਾਜ ਵਿੱਚ ਪੰਜ ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ
ਫਰੀਦਕੋਟ, 20 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਰਾਜ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਰਾਜ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ: ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ,…
-

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ
ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ…
-

”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ
ਚੰਡੀਗੜ੍ਹ, 20 ਅਪ੍ਰੈਲ: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ…
-

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ…
-

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਦੋ ਵੱਖ-ਵੱਖ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕਰਕੇ ਰਾਜ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ…
-

ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ – ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਵੱਲੋਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਸਾੜਣ ਤੋਂ ਗੁਰੇਜ਼ ਕਰਨ। ਫਸਲਾ ਦੀ ਰਹਿੰਦ ਖੂੰਹਦ ਸਾੜਣ ਨਾਲ ਨਾਂ ਸਿਰਫ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ, ਸਗੋਂ ਇਸ ਨਾਲ…
-

ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਮਾਨਸਾ, 19 ਅਪ੍ਰੈਲ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਗਏ ਸਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵਿੱਚੋਂ ਲਿਆਂਦੀ ਜਾ ਰਹੀ ਫਸਲ ਦੀ ਖਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ…
-

ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਜਿਥੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਉੱਤੇ ਕੰਮ ਕੀਤਾ ਜਾ ਰਿਹਾ ਹੈ ਓਥੇ ਨਾਲ ਹੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਗਿੱਦੜਬਾਹਾ…
-

ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੱਟੀ, 19 ਅਪਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ…
Got any book recommendations?