Mindblown: a blog about philosophy.
-

ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 15 ਜੂਨ: ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਾਂਤੀ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਰਾਮ ਲਾਲ ਅਤੇ ਊਸ਼ਾ ਦੇਵੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਟਿਊਬਵੈੱਲ…
-

ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ
ਨੰਗਲ 15 ਜੂਨ: ਪਿੰਡ ਬ੍ਰਹਮਪੁਰ ਵਿੱਚ ਕਰਵਾਏ ਗਏ ਮਾਤਾ ਰਾਣੀ ਦੇ ਵਿਸ਼ਾਲ ਜਾਗਰਣ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੇ ਸੈਂਕੜੇ ਸ਼ਰਧਾਲੂਆਂ ਨੇ ਭਾਗ ਲਿਆ ਅਤੇ ਮਾਤਾ ਰਾਣੀ ਦੀ ਭਗਤੀ ਵਿੱਚ ਲੀਨ ਹੋ ਕੇ ਰਾਤ ਭਰ ਕੀਰਤਨ ਅਤੇ ਭਜਨਾਂ ਦਾ ਆਨੰਦ ਮਾਣਿਆ। ਸਮਾਗਮ ਦਾ ਮਾਹੌਲ ਪੂਰੀ…
-
Pinco Online Kazino (Пинко) 2026 – Yeni Oyunçular üçün Bonuslar
Pinco Online Kazino (Пинко) 2026 – Yeni Oyunçular üçün Bonuslar ▶️ OYNA Содержимое Pinco Online Kazino (Пинко) 2026 – Yeni Oyunçu Üçün Bonuslar Pinco Online Kazino (Пинко) 2026 – Yeni Oyunçu Üçün Bonuslar Pinco Online Kazino 2026-da Yeni Oyunçu Üçün Nə Qədər Bonus Verir? pinco Casino 2026-ci ilin yaxşı oyunçu məntəzi ilə tanınır. Pinco promo…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ
ਮੋਹਾਲੀ, 14 ਜੂਨ- ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ,…
-

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ
ਜਲੰਧਰ, 14 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ…
-

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ, 14 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ ‘ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ ‘ਤੇ ਸਥਿਤ…
-

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ
ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041…
-

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ
ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ…
-

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ
ਮਾਲੇਰਕੋਟਲਾ, 14 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ.-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸਟਾਫ ਨੂੰ ਐੱਸ.ਆਈ.ਆਰ ਸਬੰਧੀ ਟ੍ਰੇਨਿੰਗ ਕਰਵਾਈ ਜਾ ਚੁੱਕੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਏ । ਟ੍ਰੇਨਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸ.ਆਈ.ਆਰ. ਸਬੰਧੀ ਵੱਖ-ਵੱਖ ਫਾਰਮਾਂ, ਦਸਤਾਵੇਜ਼ਾਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਇਰਫਾਨ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਗਣਨਾ ਫਾਰਮ ਵੰਡਣਗੇ ਅਤੇ ਵੋਟਰਾਂ ਨੂੰ ਫਾਰਮ ਭਰਨ ਸਬੰਧੀ ਮਾਰਗਦਰਸ਼ਨ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਲਈ ਫਾਰਮ ਭਰਨਾ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਬੀ.ਐਲ.ਓ. ਨੂੰ ਵਾਪਸ ਸੌਂਪਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਹਰ ਘਰ ਵਿੱਚ ਵੋਟਰਾਂ ਦੀ ਸਹੂਲਤ ਅਨੁਸਾਰ ਤਿੰਨ ਵਾਰ ਦੌਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਫਾਰਮਾਂ ਨੂੰ ਆਨਲਾਈਨ ਅਪਡੇਟ ਕਰਨ ਲਈ ਮੌਜੂਦਾ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕਾਲਜ ਸਟਾਫ, ਸਵੀਪ ਟੀਮ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ।
-

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ
ਸ੍ਰੀ ਮੁਕਤਸਰ ਸਾਹਿਬ 14 ਜੂਨ ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਯੋਗਾ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। …
-

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
ਚੰਡੀਗੜ੍ਹ, 12 ਜੂਨ 2026: ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।…
-

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ
ਜਲੰਧਰ; 13 ਜੂਨ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ ‘ਇੱਕ ਸ਼ਾਮ ਸ਼ਿਵ ਦੇ ਨਾਮ’ ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
-

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ
ਜਲੰਧਰ, 13 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ…
-

ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਦੀ ਯੋਗ ਅਗਵਾਈ ਹੇਠ ਅੱਜ ਸਬਜ਼ੀ ਮੰਡੀ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ…
-

ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ
ਕੋਟਕਪੂਰਾ, 13 ਜੂਨ ( ) :- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਸ਼ਹਿਰੀ ਵਾਰਡਾਂ ਸਮੇਤ ਸਾਰੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਸਟੇਟ ਐਵਾਰਡੀ ਨੰਬਰਦਾਰ…
-

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ/ਐਸ.ਏ.ਐਸ. ਨਗਰ, 13 ਜੂਨ: ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਸ਼ਾਨਦਾਰ ਉਪਲਬਧੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸੰਸਥਾ ਦੀ ਵੱਧ…
-

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ
ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
Got any book recommendations?

