Mindblown: a blog about philosophy.
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬੱਢਲ ਲੋਅਰ ਵਿਖੇ ਵਿਸਾਖੀ ਦੇ ਤਿਉਹਾਰ ਦੀ ਸਮੁੱਚੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਇਸ ਨੂੰ ਬਰਕਤਾਂ ਦਾ ਤਿਉਹਾਰ ਕਿਹਾ ਹੈ। ਸ.ਬੈਂਸ ਅੱਜ ਆਪਣੇ ਹਲਕੇ ਦੇ ਵੱਖ ਵੱਖ…
-

ਪੰਜਾਬ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵੱਜੋਂ ਉੱਭਰੇਗਾ: ਡਾ. ਰਵਜੋਤ ਸਿੰਘ
ਬੈਂਸਤਾਨੀਵਾਲ/ਹੁਸ਼ਿਆਰਪੁਰ, 13 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਪਿੰਡ ਬੈਂਸਤਾਨੀਵਾਲ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਕਰਵਾਏ ਗਏ ਪਹਿਲੇ ਵਾਲੀਬਾਲ ਅਤੇ ਰੱਸਾ-ਕੱਸੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦ ਦੇਸ਼ ਦੇ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵਜੋਂ ਉੱਭਰੇਗਾ। ਪਿੰਡ ਦੀ…
-

ਰੋਪੜ ਦੇ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ: ਐਡਵੋਕੇਟ ਦਿਨੇਸ਼ ਚੱਢਾ
ਰੂਪਨਗਰ, 13 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਵਲੋਂ ਸ਼ੁਰੂ ਕੀਤੀ ਗਈ ਰੋਪੜ ਦੀ ਸਫ਼ਾਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਖਾਸ ਰੂਪ-ਰੇਖਾ ਤਹਿਤ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਇੰਦੌਰ ਦੀ ਤਰਜ਼ ’ਤੇ ਰੋਪੜ ਨੂੰ ਮਾਡਲ ਸ਼ਹਿਰ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਦੌਰ, ਮੱਧ ਪ੍ਰਦੇਸ਼…
-

ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਸਕੂਲਾਂ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਮੁਹਿੰਮ ਸ਼ੁਰੂ
ਮੋਗਾ, 13 ਅਪ੍ਰੈਲ (000) – ਨੌਜਵਾਨਾਂ ਵਰਗ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਚਲਨ ਨਾਲ ਨਜਿੱਠਣ ਲਈ ਇੱਕ ਸਰਗਰਮ ਕਦਮ ਚੁੱਕਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੇ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਜ਼ਿਲ੍ਹਾ ਮੋਗਾ ਦੇ ਅਧਿਕਾਰੀ ਜ਼ਿਲ੍ਹੇ ਭਰ ਦੇ ਵੱਖ-ਵੱਖ ਸੈਕੰਡਰੀ ਸਕੂਲਾਂ ਨੂੰ ਅਪਣਾਉਣਗੇ ਤਾਂ ਜੋ ਸ਼ੁਰੂਆਤੀ ਪੜਾਅ ‘ਤੇ ਨਸ਼ਿਆਂ…
-

ਪੰਜਾਬ ਚ ਸੰਵਿਧਾਨਿਕ ਹੱਕਾਂ ਨੂੰ ਇੰਨ ਬਿੰਨ ਲਾਗੂ ਕਰਵਾਇਆ ਜਾਵੇਗਾ – ਜਸਵੀਰ ਸਿੰਘ ਗੜ੍ਹੀ
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਵਿਸਾਖੀ,ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਬੰਧੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਸਥਾਨ ਪਿੰਡ ਸਰਾਏਨਾਗਾ ਅਤੇ ਮੁਕਤਸਰ ਦੀ ਧਰਤੀ ਤੇ ਬਹੁਜਨ ਕਰਮਚਾਰੀ ਸੰਗਠਨ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਚੇਅਰਮੈਨ ਸ੍ਰੀ ਜਸਵੀਰ ਸਿੰਘ…
-

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅਗਵਾ ਕੀਤੇ ਬੱਚੇ ਨੂੰ ਸਫਲਤਾਪੂਰਵਕ ਬਰਾਮਦ ਕੀਤਾ
ਜਲੰਧਰ, 13 ਅਪ੍ਰੈਲ:* ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅਗਵਾ ਕੀਤੇ ਬੱਚੇ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਅਤੇ ਉਸਨੂੰ ਉਸਦੇ ਮਾਪਿਆਂ ਨਾਲ ਮਿਲਾਇਆ, ਜੋ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵੇਰਵਾ ਸਾਂਝਾ ਕਰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ ਐਫਆਈਆਰ ਨੰਬਰ 27 ਮਿਤੀ 11.04.2025 ਨੂੰ ਧਾਰਾ 137(2) ਅਤੇ 3(5) ਭਾਰਤੀ ਨਿਆ ਸੰਹਿਤਾ…
-

ਪੰਜਾਬ ਚ ਸੰਵਿਧਾਨਿਕ ਹੱਕਾਂ ਨੂੰ ਇੰਨ ਬਿੰਨ ਲਾਗੂ ਕਰਵਾਇਆ ਜਾਵੇਗਾ – ਜਸਵੀਰ ਸਿੰਘ ਗੜ੍ਹੀ
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਵਿਸਾਖੀ,ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਬੰਧੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਸਥਾਨ ਪਿੰਡ ਸਰਾਏਨਾਗਾ ਅਤੇ ਮੁਕਤਸਰ ਦੀ ਧਰਤੀ ਤੇ ਬਹੁਜਨ ਕਰਮਚਾਰੀ ਸੰਗਠਨ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਚੇਅਰਮੈਨ ਸ੍ਰੀ ਜਸਵੀਰ ਸਿੰਘ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ
ਚੰਡੀਗੜ੍ਹ 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ ‘ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ-ਖੇੜੇ,…
-

ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 13 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਠੋਸ ਕਦਮਾਂ ਲਈ ਵਿੱਢੀ ਮੁਹਿੰਮ ਰਾਹੀਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ ਨਿਯੁਕਤ ਚੇਅਰਪਰਸਨ ਨੂੰ ਨਿੱਘੀ ਮੁਬਾਰਕਬਾਦ ਭੇਟ ਕਰਦਿਆਂ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਸ਼ਣ ਅਤੇ ਲਿਖਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨੇ
ਚੰਡੀਗੜ੍ਹ/ਲਹਿਰਾਗਾਗਾ, 13 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਰਾਜਲਹੇੜੀ ਵਿਖੇ ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ…
-

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ
ਪਟਿਆਲਾ, 13 ਅਪਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ।ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ…
-

ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹਿੰਸਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ/ਗੁਰਦਾਸਪੁਰ, 13 ਅਪ੍ਰੈਲ: ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬੀਤੀ ਰਾਤ ਹੋਈ ਹਿੰਸਾ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ, ਦੋਵਾਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈਏਐਸ, ਐਸਐਸਪੀ ਗੁਰਦਾਸਪੁਰ ਸ੍ਰੀ ਅਦਿੱਤਿਆ, ਆਈਪੀਐਸ ਅਤੇ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਰੀ ਸਥਿਤੀ ਦਾ…
-

ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਿਆ; 2.8 ਕਿਲੋ ਆਈਈਡੀ ਬਰਾਮਦ
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਜਰਮਨੀ ਅਧਾਰਤ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਮੁੱਖ ਸੰਚਾਲਕਾਂ ਨੂੰ 1.6 ਕਿਲੋਗ੍ਰਾਮ ਆਰਡੀਐਕਸ ਯੁਕਤ 2.8 ਕਿਲੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ)…
-

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਨਿਰਮਾਣ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਯਕਮੁਸ਼ਤ ਰਾਹਤ ਨੀਤੀ ਨੂੰ ਦਿੱਤੀ ਪ੍ਰਵਾਨਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 13 ਅਪਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਕਰਦਿਆਂ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਨਿਰਮਾਣ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਯਕਮੁਸ਼ਤ ਰਾਹਤ (ਓ.ਟੀ.ਆਰ.) ਦੇਣ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਅਲਾਟੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ…
-

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 13 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸ. ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਉਹਨਾਂ ਨੂੰ ਤੁਰੰਤ ਇਸ ਬਾਰੇ ਪੁਖਤਾ ਜਾਣਕਾਰੀ ਲੋਕਾਂ ਦੀ ਸੁਰੱਖਿਆ ਹਿਤ ਪੰਜਾਬ ਪੁਲਿਸ…
-

ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ
ਚੰਡੀਗੜ੍ਹ, 12 ਅਪ੍ਰੈਲ:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਲੜੀਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਸ੍ਰੀ ਰਵੀ ਭਗਤ ਦੇ ਨਾਲ-ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 535 ਨਸ਼ੀਲੀਆਂ ਗੋਲੀਆਂ ਸਮੇਤ ਸਮੱਗਲਰ ਕਾਬੂ
ਮੋਗਾ 12 ਅਪ੍ਰੈਲਪੰਜਾਬ ਸਰਕਾਰ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ੍ਰੀ ਅਜੇ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ (ਆਈ) ਮੋਗਾ, ਸ੍ਰੀ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਚਰਨਜੀਤ ਕੌਰ 748/ਮੋਗਾ ਥਾਣਾ ਸਿਟੀ…
-

ਪਨੂੰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਖਿਲਾਫ਼ ਕੀਤੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ—ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਮਾਨਸਾ, 12 ਅਪ੍ਰੈਲ :ਪਿਛਲੇ ਦਿਨੀਂ ਗੁਰਪਤਵੰਤ ਸਿੰਘ ਪਨੂੰ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਖਿਲਾਫ਼ ਕੀਤੀ ਬਿਆਨਬਾਜ਼ੀ ਦੀ ਅਸੀਂ ਸਖ਼ਤ ਨਿਖੇਧੀ ਕਰਦੇ ਹਾਂ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਸਥਾਨਕ ਮੰਡੀ ਬੋਰਡ ਦੇ ਰੈਸਟ ਹਾਊਸ ਵਿਖੇ ਮਾਨਸਾ ਜਿ਼ਲ੍ਹੇ ਦੇ ਤਿੰਨੋਂ ਹਲਕਾ ਵਿਧਾਇਕਾਂ, ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. ਵਿਜੈ…
Got any book recommendations?