Mindblown: a blog about philosophy.
-

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ…
-

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ
ਸ੍ਰੀ ਆਨੰਦਪੁਰ ਸਾਹਿਬ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ…
-

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 5 ਮਈ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸਿਹਤਮੰਦ ਸਰੀਰ, ਤੰਦਰੁਸਤ ਮਨ’ ਦੇ ਸਿਧਾਂਤ ਅਧੀਨ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਪਿੰਡ ਚੀਮਾਂ ਖੁੱਡੀ ਵਿੱਖੇ ਆਧੁਨਿਕ ਖੇਡ ਸਟੇਡੀਅਮ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ…
-

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ
ਧੂਰੀ, 5 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ…
-

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਮਈ- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਲਹਿਰਾਗਾਗਾ, 05 ਮਈ:ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ, ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡਾਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ…
-

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 5 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼…
-

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ
*ਨਵੀਂ ਦਿੱਲੀ, 5 ਮਈ 2026*ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ…
-

ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ
ਫ਼ਿਰੋਜ਼ਪੁਰ, 05 ਮਈ:ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ।ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ…
-

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼
ਮਾਲੇਰਕੋਟਲਾ, 05 ਮਈ : ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਵਿੱਚ ਜਨਗਣਨਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 05 ਮਈ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ,…
-

ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ
ਰੂਪਨਗਰ, 5 ਮਈ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਸ਼ੁਰੂਆਤ ਅੱਜ ਆਪਣੇ ਦਫ਼ਤਰ ਵਿਖੇ ਇਲਮੀਨੇਟਰ ਨਵਜੀਤ ਕੌਰ ਨੂੰ ਆਪਣੀ ਜਾਣਕਾਰੀ ਮੁਹੱਈਆ ਕਰਵਾ ਕੇ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਅਤੇ ਸਮਾਜਿਕ ਆਰਥਿਕ ਸਰਵੇਖਣ 05 ਮਈ ਤੋਂ ਸ਼ੁਰੂ ਹੋ ਚੁੱਕਾ ਹੈ,…
-

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ
ਚੰਡੀਗੜ੍ਹ, 5 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 5 ਮਈ:ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ…
-

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ ਲੈਸ…
-

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ
ਚੰਡੀਗੜ੍ਹ/ਲੁਧਿਆਣਾ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…
-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ/ਪੰਜਾਬ, 5 ਮਈ-ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ…
-

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ
ਚੰਡੀਗੜ੍ਹ/ ਐਸ.ਏ.ਐਸ. ਨਗਰ, 4 ਮਈ:ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ, ਸੈਕਟਰ-62, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ “ਡਾ. ਜਸਵਿੰਦਰ ਸਿੰਘ ਭੱਲਾ ਚੌਂਕ” ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
*ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026*ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ…
Got any book recommendations?
