Mindblown: a blog about philosophy.
-

23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ
ਫ਼ਿਰੋਜ਼ਪੁਰ 21 ਮਾਰਚ 2025 ( ) ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਲੋਕਾਂ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ
ਦੀਨਾਨਗਰ/ਗੁਰਦਾਸਪੁਰ, 21 ਮਾਰਚ 2025 ( ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਸ਼੍ਰੀ ਗੁਰਜਿੰਦਰ ਸਿੰਘ ਸਰੋਆ, ਡਿਊਟੀ ਮੈਜਿਸਟਰੇਟ…
-

ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ
ਤਰਨ ਤਾਰਨ, 21 ਮਾਰਚ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਬਲਾਕ ਦਫ਼ਤਰ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਅਤੇ ਪੰਚਾਇਤ ਸਕੱਤਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ-ਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਤਰਨ ਤਾਰਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ ਅਤੇ…
-

ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ
ਪਟਿਆਲਾ, 21 ਮਾਰਚ: ਡਾਇਰੈਕਟਰ ਬਾਗ਼ਬਾਨੀ ਪੰਜਾਬ ਵੱਲੋਂ ਭੇਜੀ ਹੋਈ ਤਜਵੀਜ਼ ਤਹਿਤ ਜਪਾਨ ਦੀ ਟੀਮ ਵੱਲੋਂ ਜੇ.ਆਈ.ਸੀ.ਏ. ਪ੍ਰੋਜੈਕਟ ਤਹਿਤ ਪੰਜਾਬ ਰਾਜ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਡਿੱਗਦੇ ਪਾਣੀ ਦੇ ਪੱਧਰ ਦੇ ਬਦਲ ਲੱਭਣ ਤਹਿਤ ਸਰਵੇ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਜਿੰਨਾ ਨੇ ਬਾਗ਼ਬਾਨੀ ਦਾ ਕਿੱਤਾ ਅਪਣਾਇਆ ਹੋਇਆ ਹੈ ਦੇ ਪ੍ਰੋਜੈਕਟਾਂ ਦਾ ਦੌਰਾ ਕੀਤਾ ਗਿਆ।ਇਸ…
-

ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਾਇਆ, ਪਾਣੀ ਦੀ ਅਹਿਮੀਅਤ ਨੂੰ ਧਿਆਨ ‘ਚ ਰੱਖਣ ਦੀ ਲੋੜ ‘ਤੇ ਜ਼ੋਰ
ਹੁਸ਼ਿਆਰਪੁਰ, 21 ਮਾਰਚ: ਜਲ ਸ਼ਕਤੀ ਕੇਂਦਰ ਅਤੇ ਫੋਰਸ ਟਰੱਸਟ ਵਲੋਂ ਅੱਜ ਇਥੇ ਵਿਸ਼ਵ ਜਲ ਦਿਵਸ ਨੂੰ ਸਮਰਪਿਤ ਪਾਣੀ ਦੀ ਮਹੱਤਤਾ ‘ਤੇ ਜਾਗਰੂਕਤਾ ਪ੍ਰੋਗਰਾਮ ਕਰਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਕਿਸਾਨਾਂ ਨੇ ਹਿੱਸਾ ਲਿਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਏ ਪ੍ਰੋਗਰਾਮ ਦੌਰਾਨ ਮਾਹਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਦੌਰਾਨ ਪਾਣੀ ਦੀ ਬਚਤ ਬਾਰੇ…
-

ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ
ਰੂਪਨਗਰ, 21 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰਾ, ਰੂਪਨਗਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ ਕੀਤੀ ਗਈ। ਜਿਸਦਾ ਉਦੇਸ਼ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਨੌਜਵਾਨਾਂ ਦੀ ਸੋਚ ਅਤੇ ਯੋਗਦਾਨ ਨੂੰ ਅੱਗੇ ਲਿਆਉਣ ਲਈ ਮੰਚ…
-

ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ
ਮਾਲੇਰਕੋਟਲਾ 21 ਮਾਰਚ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ /ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ ਅਤੇ ਨਜਾਇਜ ਕਬਜ਼ਿਆਂ ਸਬੰਧ ਚੱਲ ਰਹੇ ਕੋਰਟ ਕੇਸਾਂ ਸਬੰਧੀ ਵਿਸਥਾਰਪੂਰਵਕ…
-

ਮੋਬਾਈਲ ਵੈਨ ਵਿੱਚ 24 ਲੋਕਾਂ ਦਾ ਐਕਸ-ਰੇ ਅਤੇ 4 ਲੋਕਾਂ ਦਾ ਟੀਬੀ ਲਈ ਟੈਸਟ ਕੀਤਾ
ਫਾਜ਼ਿਲਕਾ, 21 ਮਾਰਚ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਮੁਹਿੰਮ ਪ੍ਰੋਗਰਾਮ ਤਹਿਤ, ਸਾਲ 2025 ਦੌਰਾਨ ਸੂਬੇ ਨੂੰ ਟੀਬੀ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਨੂੰ ਟੀਬੀ ਮੁਕਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ…
-

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ…
-

ਡਿਪਟੀ ਕਮਿਸ਼ਨਰ ਨੇ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ ਲਗਾਉਣ ਲਈ ਪੰਚਾਇਤਾਂ ਨੂੰ ਅੱਗੇ ਆਉਂਣ ਦਾ ਦਿੱਤਾ ਸੱਦਾ
ਮਾਲੇਰਕੋਟਲਾ 21 ਮਾਰਚ : ਹਿੰਦੁਸਤਾਨ ਪੈਟਰੋਲਿਯਮ ਕਾਰਪੋਰੇਸ਼ਨ ਲਿਮਟਿਡ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ/ਫਸ਼ਲੀ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਕੰਪਰੈੱਸਡ ਬਾਇਓਗੈਸ(ਸੀ.ਬੀ.ਜੀ.) ਪ੍ਰਾਜੈਕਟ ਸਥਾਪਿਤ ਕੀਤਾ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪ੍ਰਾਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼,…
-

ਸਿੰਗਲ ਵਿੰਡੋ ਸਿਸਟਮ ’ਤੇ ਆਉਣ ਵਾਲੀਆਂ ਦਰਖ਼ਾਸਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ-ਡਿਪਟੀ ਕਮਿਸ਼ਨਰ
ਮਾਨਸਾ, 20 ਮਾਰਚ:ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ’ਤੇ ਸਿੰਗਲ ਵਿੰਡੋ ਕਲੀਅਰੈਂਸ ਤਹਿਤ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਦਰਖ਼ਾਸਤਾਂ ਅਪਲੋਡ ਹੁੰਦੀਆਂ ਹਨ, ਜਿੰਨ੍ਹਾਂ ਦਾ ਸਬੰਧਤ ਵਿਭਾਗਾਂ ਵੱਲੋਂ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨਾ ਲਾਜ਼ਮੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਸਿੰਗਲ ਵਿੰਡੋ ਸਿਸਟਮ ’ਤੇ ਆਉਣ ਵਾਲੀਆਂ ਦਰਖ਼ਾਸਤਾਂ…
-

ਸੀ-ਪਾਈਟ ਕੈਂਪ ਤਲਵਾੜਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਰੋਜ਼ਗਾਰ ਮੇਲਾ
ਹੁਸ਼ਿਆਰਪੁਰ, 20 ਮਾਰਚ:- ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੋਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸੀ-ਪਾਈਟ ਕੈਂਪ ਤਲਵਾੜਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 11 ਉਦਯੋਗਿਕ ਇਕਾਈਆਂ…
-

ਸਥਾਨਕ ਸਰਕਾਰਾਂ ਮੰਤਰੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਦਾਖਲਾ ਮੁਹਿੰਮ ਦਾ ਆਗਾਜ਼
ਹੁਸ਼ਿਆਰਪੁਰ, 20 ਮਾਰਚ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ’ਚ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੀ ਅੱਜ ਇਥੇ ਸਰਕਾਰੀ ਐਲੀਮੈਂਟਰੀ ਸਕੂਲ, ਬਾਗਪੁਰ ਤੋਂ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਅੰਦਰ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਂਦੀ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਜਾਗਰੂਕਤਾ ਵੈਨ ਰਵਾਨਾ
ਮੋਗਾ, 20 ਮਾਰਚ (000) – ਅੱਜ ਸਥਾਨਕ ਬਲਾਕ ਮੋਗਾ ਇੱਕ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਭੰਗੇਰੀਆਂ ਤੋਂ ਜ਼ਿਲ੍ਹਾ ਮੋਗਾ ਦੀ ਦੋ ਰੋਜ਼ਾ ਦਾਖਲਾ ਮੁਹਿੰਮ ਲਈ ਸਜਾਈ ਵੈਨ ਨੂੰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਮੰਜੂ ਭਾਰਦਵਾਜ ,…
-

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ…
-

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ…
-

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ
ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.…
-

ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ
ਚੰਡੀਗੜ੍ਹ, 20 ਮਾਰਚ 2025: ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ…
-

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ…
-

ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ
ਚੰਡੀਗੜ੍ਹ/ ਬਟਾਲਾ, 20 ਮਾਰਚ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ…
Got any book recommendations?