Mindblown: a blog about philosophy.
-

ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ
ਬਟਾਲਾ, 20 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ। ਇਸ ਮੌਕੇ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਡੇਰਾ ਬਾਬਾ ਨਾਨਕ ਵੀ ਮੌਜੂਦ ਸਨ। ਇਸ ਮੌਕੇ ਯਸ਼ਪਾਲ ਚੌਹਾਨ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ…
-

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਚੰਡੀਗੜ੍ਹ, 19 ਮਾਰਚ : ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ ਮਾਰ ਦੇ ਮਾਮਲੇ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ…
-

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ…
-

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ…
-

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 19 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0—3250…
-

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 19 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਰੂਰੀ ਬੈਠਕ ਕੀਤੀ…
-

ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪਿੰਡ ਕੋਟ ਸੁਖੀਆ ਵਿਖੇ ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 90 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਡਾ.ਰਾਜਵੀਰ ਸਿੰਘ ਏਡੀਓ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ
ਹੁਸ਼ਿਆਰਪੁਰ, 19 ਮਾਰਚ: ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਸ਼ਹਿਰ ਦੇ ਬਾਹਰ ਗਊਸ਼ਾਲਾ ਨੇੜੇ ਖੁੱਲ੍ਹੀ ਜਗ੍ਹਾ ‘ਤੇ ਤਬਦੀਲ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ…
-

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ
ਚੰਡੀਗੜ੍ਹ, 19 ਮਾਰਚ: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ…
-

ਗੁਰਦਾਸਪੁਰ ਪੁਲਿਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ
ਗੁਰਦਾਸਪੁਰ, 19 ਮਾਰਚ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਿਸ ਸ੍ਰੀ ਆਦਿੱਤਯ, ਆਈ.ਪੀ.ਐੱਸ. ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼…
-

ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ
ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ – ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ। ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਨੇ ਕਿਹਾ ਕਿ ਲੋਕਾਂ ਨੂੰ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਜੋ ਵਿਅਕਤੀ ਅਪਾਹਜ ਹੈ ਉਹ ਅਪੰਗਤਾ ਸਰਟੀਫਿਕੇਟ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲੈ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਯੋਤੀ ਕਪੂਰ, ਮਾਸ ਮੀਡੀਆ ਤੋਂ ਬੀ.ਈ.ਈ ਰਣਬੀਰ ਸਿੰਘ ਢੰਡੇ ਤੇ ਮੁਹੰਮਦ ਰਾਸ਼ਿਦ ਤੋਂ ਇਲਾਵਾ ਮੁਲਾਂਕਣ ਕਰਵਾਉਣ ਆਏ ਲੋੜਵੰਦ ਮੌਜੂਦ ਸਨ
-

ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ
ਰੂਪਨਗਰ, 19 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ…
-

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ
ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਾਰਦਰਸ਼ੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਨੰਗਲ 19 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਲੀਲਾ ਦੇਵੀ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਨੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸ੍ਰੀਮਤੀ ਮਾਤਾ ਲੀਲਾ ਦੇਵੀ ਨੂੰ ਸ਼ਰਧਾਂਜਲੀ ਭੇਂਟ…
-

ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇਥੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਟਰੱਸਟ ਦੀ ਕਾਰਗੁ਼ਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ…
-

ਸਿਵਲ ਸਰਜਨ ਨੇ ਨਸ਼ਾ ਛੂਡਾਊ ਕੇਂਦਰ ਫਾਜਿਲਕਾ ਦਾ ਕੀਤਾ ਅਚਨਚੇਤ ਦੌਰਾ
ਫਾਜ਼ਿਲਕਾ 19* ਮਾਰਚ 2025… ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਵਧੀਆਂ ਹੁੰਗਾਰਾ ਮਿਲ ਰਿਹਾ ਹੈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੀ ਨਸ਼ੈ ਦੇ ਆਦੀ ਲੋਕਾਂ ਨੂੰ ਦਾਖਿਲ ਕਰਕੇ ਅਤੇ ਓਟ ਸੈਂਟਰਾਂ ਰਾਹੀਂ ਓ.ਪੀ.ਡੀ. ਵਿੱਚ ਨਸ਼ੇ ਛੁਡਵਾ ਰਹੇ ਹਨ ਅਤੇ ਨਸ਼ਿਆਂ ਤੋਂ ਬਚਣ…
-

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ
ਬਟਾਲਾ, 19 ਮਾਰਚ ( ) ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਪਰਮਜੀਤ ਕੌਰ ਅਤੇ ਤਰੁਣ ਕਲਸੀ ਸਰਪੰਚ ਕੋਟਲਾ ਸ਼ਾਹੀਆਂ ਵੀ ਮੋਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ…
-

ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ
ਫਾਜਿਲਕਾ 19 ਜਨਵਰੀ ( ) ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਮੁਹਿੰਮ…
Got any book recommendations?