Mindblown: a blog about philosophy.
-

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ
ਚੰਡੀਗੜ੍ਹ/ ਪਟਿਆਲਾ, 17 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਥੰਮ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਸਾਂਝ ਤੋਂ ਉਪਰ ਉੱਠ ਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ…
-

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ…
-

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ ਦਾ ਸੱਦਾ
ਪਟਿਆਲਾ, 17 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਹਿੱਸੇ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਸਮਾਜਿਕ ਸਰੋਕਾਰਾਂ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਅਪਣਾਉਣ ਦੀ ਅਪੀਲ ਕੀਤੀ ਹੈ। ਸਥਾਨਕ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਨ.ਸੀ.ਈ.ਆਰ.ਟੀ. “ਪੰਜਾਬੀ ਪ੍ਰਾਈਮਰ” ਪਾਠ ਪੁਸਤਕ ਵਿੱਚ ਜ਼ਰੂਰੀ ਸੁਧਾਰਾਂ ਸਬੰਧੀ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਰਧ-ਸਰਕਾਰੀ ਪੱਤਰ ਲਿਖਿਆ
ਚੰਡੀਗੜ੍ਹ, 17 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ “ਪੰਜਾਬੀ ਪ੍ਰਾਈਮਰ” (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ ਦਿਵਾਇਆ ਹੈ। ਇਹ ਕਿਤਾਬ…
-

ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ,32 ਬੋਰ ਪਿਸਟਲ ਬਰਾਮਦ
ਮੋਗਾ, 17 ਮਾਰਚ,ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆ, ਲੁੱਟਾਂ ਖੋਹਾਂ ਅਤੇ ਫਿਰੌਤੀ ਮੰਗਣ ਵਾਲੇ ਗਿਰੋਹਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਨੂੰ ਸਫਲਤਾ ਹਾਸਲ ਹੋਈ। ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ(ਡੀ) ਮੋਗਾ, ਸ਼੍ਰੀ ਰਮਨਦੀਪ ਸਿੰਘ ਡੀ.ਐੱਸ.ਪੀ ਧਰਮਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਮਹਿਣਾ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ…
-

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ
ਮਾਲੇਰਕੋਟਲਾ 17 ਮਾਰਚ –ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁੱਖ ਸਿੰਘ ਵੱਲੋਂ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹਨਾ ਯਤਨਾਂ ਸਦਕਾਂ ਸ਼ਹਿਰ ਵਿੱਚ ਬਹੁਤ ਹੱਦ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ 600 ਮੀਟਰ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ
ਸੰਗਰੂਰ, 17 ਮਾਰਚ: ਸੰਗਰੂਰ ਵਾਸੀਆਂ ਨੂੰ ਦਰਪੇਸ਼ ਸੀਵਰੇਜ਼ ਦੀ ਵੱਡੀ ਸਮੱਸਿਆ ਦਾ ਸਥਾਈ ਤੌਰ ‘ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ ਨਵੀਂ ਸੀਵਰੇੇਜ਼ ਪਾਈਪਲਾਈਨ ਪਾਉਣ ਦੇ ਕੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ…
-

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 17 ਮਾਰਚ: ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵੱਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ…
-

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ: ਐੱਸ ਡੀ ਐਮ
ਬਰਨਾਲਾ, 17 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗਤੀਵਿਧੀਆਂ ਜ਼ਿਲ੍ਹਾ ਬਰਨਾਲਾ ਵਿੱਚ ਵਿਆਪਕ ਪੱਧਰ ‘ਤੇ ਜਾਰੀ ਹਨ। ਇਸ ਮੁਹਿੰਮ ਤਹਿਤ ਐਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਅਤੇ ਡੀ ਐਸ ਪੀ (ਹੈਡਕੁਆਰਟਰ) ਸਤਵੀਰ ਸਿੰਘ ਵਲੋਂ ਟੀਮ ਸਮੇਤ ਬੱਸ ਸਟੈਂਡ ਨੇੜੇ ਸੈਂਸੀ ਬਸਤੀ…
-

ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ
ਰੂਪਨਗਰ, 17 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਰੋਪੜ ਦੇ 48…
-

ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
ਰੂਪਨਗਰ, 17 ਮਾਰਚ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਰੂਪਨਗਰ ਸ਼੍ਰੀ ਸਚਿਨ ਪਾਠਕ ਦੀ ਪ੍ਰਧਾਨਗੀ ਹੇਠ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੂਥ ਲੈਵਲ ਏਜੰਟਾਂ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਨੁਮਾਇੰਦਿਆਂ ਨੂੰ ਆਪਣੇ ਖੇਤਰ ਅਧੀਨ ਬੀ.ਐਲ.ਏ ਦੀ ਨਿਯੁਕਤੀ ਸਬੰਧੀ ਸ਼ਰਤਾ ਬਾਰੇ ਜਾਣੂ ਕਰਵਾਇਆ ਗਿਆ। ਮੀਟਿੰਗ ਦੌਰਾਨ…
-

ਵਿਧਾਇਕ ਸਿੱਧੂ ਦੀ ਅਗਵਾਈ ‘ਚ ਨਿਊ ਜਨਤਾ ਨਗਰ ਵਿਖੇ ‘ਫੈਕਟਰੀ ਲਾਇਸੈਂਸ’ ਕੈਂਪ ਆਯੋਜਿਤ
ਲੁਧਿਆਣਾ, 17 ਮਾਰਚ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਨਿਊ ਜਨਤਾ ਨਗਰ ਵਿਖੇ ਫੈਕਟਰੀ ਲਾਇਸੈਂਸ ਕੈਂਪ ਦਾ ਆਯੋਜਨ ਕੀਤਾ। ਸਥਾਨਕ ਗੁਰਦੁਆਰਾ ਸ਼੍ਰੀ ਨਾਮ ਸਿਮਰਨ ਸਾਹਿਬ, ਗਲੀ ਨੰਬਰ 1 ਵਿਖੇ ਕੈਂਪ ਦੌਰਾਨ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਸਨੀਕਾਂ ਨੂੰ ਸੁਚਾਰੂ, ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ…
-

ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹੈ ਹਰ ਸੰਭਵ ਯਤਨ
ਮਲੋਟ / ਸ੍ਰੀ ਮੁਕਤਸਰ ਸਾਹਿਬ 17 ਮਾਰਚਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਸਮਾਜਿਕ ਤੇ ਆਰਥਿਕ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਕਰਵਾਏ ਗਏ ਸਮਾਗਮ ਦੀ…
-

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਹੋਈ ਸਮੀਖਿਆ ਬੈਠਕ
ਸ੍ਰੀ ਮੁਕਤਸਰ ਸਾਹਿਬ 17 ਮਾਰਚ ਇਤਿਹਾਸਕ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਇੱਥੇ ਇੱਕ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਨੇ ਕੀਤੀ, ਜਦੋਂ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ ਵੀ ਵਿਸ਼ੇਸ਼ ਤੌਰ ਤੇ ਇਸ…
-

ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ
ਮੋਗਾ, 17 ਮਾਰਚ,ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਪ੍ਰਸ਼ਾਸ਼ਨ ਮਿਲ ਕੇ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਨਸ਼ੇ ਨੂੰ ਥੋੜੇ ਸਮੇਂ ਵਿੱਚ ਹੀ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਸ਼੍ਰੀ ਸੰਦੀਪ ਵਡੇਰਾ ਕਪਤਾਨ ਪੁਲਿਸ…
-

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਹੁਸ਼ਿਆਰਪੁਰ, 16 ਮਾਰਚ : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 40 ਦੇ ਚੌਕ ਸੁਰਾਜਾ ਵਿਖੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਵਿਚ…
-

ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ…
-

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ…
Got any book recommendations?