Mindblown: a blog about philosophy.
-

ਅੰਤਰਰਾਸ਼ਟਰੀ ਮਹਿਲਾ ਦਿਵਸ: ਨਾਰੀ ਸ਼ਕਤੀ ਸਨਮਾਨ ਸਮਾਰੋਹ
8 ਮਾਰਚ 2025 – ਕ੍ਰਿਸ਼ੀ ਵਿਗਿਆਨ ਕੇਂਦਰ (KVK), ਭਾਰਤੀ ਕ੍ਰਿਸ਼ੀ ਅਨੁਸੰਧਾਨ ਪਰਿਸ਼ਦ (ICAR), ਖੇਤਰੀ ਕੇਂਦਰ ਸੀਫੈਟ, ਅਬੋਹਰ ਵਿਖੇ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਸ਼ਾਨਦਾਰ ਵਰ੍ਹੇਗੰਢ ਮਨਾਈ ਗਈ। ਇਸ ਸਮਾਰੋਹ ਵਿੱਚ 100 ਤੋਂ ਵੱਧ ਮਹਿਲਾਵਾਂ ਨੇ ਭਾਗ ਲਿਆ ਅਤੇ ਨਾਰੀ ਸ਼ਕਤੀ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।…
-

ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਬਠਿੰਡਾ, 7 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ…
-

ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਹਦਾਇਤ
ਜਲੰਧਰ, 7 ਮਾਰਚ: ਜਲੰਧਰ ਤੋਂ ਲੋਕ ਸਭਾ ਮੈਬਰ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕਾ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਵਤਾਰ ਸਿੰਘ ਜੂਨੀਅਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ , ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਵੱਖ ਵੱਖ ਵਿਭਾਗਾਂ…
-

‘ਯੁੱਧ ਨਸ਼ਿਆਂ ਵਿਰੁੱਧ’: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸੰਗਰੂਰ/ਬਰਨਾਲਾ, 7 ਮਾਰਚ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ…
-

ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਸਾਹ ਕਰਕੇ ਲਵੇਗੀ ਭਗਵੰਤ ਸਿੰਘ ਮਾਨ ਸਰਕਾਰ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ/ ਮਾਨਸਾ:7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰ ਵਲੋ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਕਮੇਟੀ ਦੇ ਮੈਂਬਰ ਸ.ਲਾਲਜੀਤ ਸਿੰਘ ਭੁੱਲਰ…
-

ਆਪ੍ਰੇਸ਼ਨ ਸੀਲ-9: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ’ਤੇ ਬਾਜ਼ ਅੱਖ ਰੱਖਣ ਲਈ 10 ਜ਼ਿਲਿ੍ਹਆਂ ਦੀਆਂ 84 ਅੰਤਰ-ਰਾਜੀ ਐਂਟਰੀ/ਐਗਜ਼ਿਟ ਪੁਆਇੰਟਸ ਕੀਤੇ ਸੀਲ
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਦੇ ਮੁਕੰਮਲ ਖ਼ਤਮੇ ਲਈ ਵਿੱਢੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਨੂੰ ,ਲਗਾਤਾਰ ਸੱਤਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-9’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ…
-

ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਪੈਦਾ ਹੋਣ ਵਾਲੀ ਸਵਾਹ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਖਤ ਨਿਰਦੇਸ਼ ਜਾਰੀ
ਜਲੰਧਰ, 7 ਮਾਰਚ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਕ ਸਖਤ ਕਦਮ ਚੁੱਕਦਿਆਂ ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਪ੍ਰਦੂਸ਼ਣ ਕੰਟਰੋਲ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਇਹ ਹਦਾਇਤ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਸਵਾਹ ਨਾਲ…
-

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ
ਚੰਡੀਗੜ੍ਹ, 7 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ…
-

ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਵਿਭਾਗ ਪੱਬਾਂ ਭਾਰ, ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਫਾਜ਼ਿਲਕਾ, 7 ਮਾਰਚਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੱਬਾਂ ਭਾਰ ਹੋ ਗਿਆ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕੀਤੀ ਤਾਂ ਜੋ ਆਉਣ ਵਾਲੇ ਨਰਮੇ ਦੇ ਸੀਜਨ ਸਬੰਧੀ ਅਗੇਤੇ ਪ੍ਰਬੰਧ ਕੀਤੇ ਜਾ ਸਕਣ। ਉਨਾਂ ਨੇ ਹਦਾਇਤ ਕੀਤੀ ਕਿ ਆਉਣ ਵਾਲੇ…
-

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ…
-

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ…
-

ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ…
-

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਸੂਬੇ…
-

ਪੰਜਾਬ ਸਰਕਾਰ ਨੇ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 07 ਮਾਰਚ ( ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐੱਸ.) ਸ਼ੁਰੂ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ…
-

ਯੁੱਧ ਨਸ਼ਿਆਂ ਵਿਰੁੱਧ: ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਬਰਨਾਲਾ, 7 ਮਾਰਚਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕੱਲ੍ਹ ਸ਼ਾਮ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਬਰਨਾਲਾ ਦਾ ਅਚਨਚੇਤ ਦੌਰਾ ਕਰਕੇ ਉਥੇ ਜੇਰੇ ਇਲਾਜ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.…
-

ਵਿਧਾਇਕ ਸ. ਸੇਂਖੋਂ ਨੇ 7 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ
ਫਰੀਦਕੋਟ 7 ਮਾਰਚ 2025 ( ) ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਂਖੋਂ ਨੇ ਹਲਕਾ ਦਿਹਾਤੀ ਭਾਈ ਘਨੱਈਆ ਸਿੰਘ ਨਗਰ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨ ਦਾ ਨੀਂਹ ਪੱਥਰ…
-

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ
ਰਾਜਪੁਰਾ/ਪਟਿਆਲਾ, 7 ਮਾਰਚ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ…
-

ਸਰੀਫ ਚੱਕ ਅਤੇ ਸੇਰ ਦਾ ਝੂਮਰ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ
ਪਠਾਨਕੋਟ, 7 ਮਾਰਚ ( )- ਸਰਕਾਰ ਦੀਆਂ ਨੀਤਿਆਂ ਅਤੇ ਕਾਰਜਾਂ ਤੋਂ ਖੁਸ ਦੂਸਰੀਆਂ ਪਾਰਟੀਆਂ ਦੇ ਕਾਰਜਕਰਤਾ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿੱਚ ਸਾਮਲ ਹਰੇਕ ਕਾਰਜਕਰਤਾ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ…
-

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ
ਚੰਡੀਗੜ੍ਹ, 6 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ ਦੇ ਪੀੜਤਾਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੇ ਮਿਸ਼ਨ ਤਹਿਤ ਸਭ ਦੀ ਸੁਰੱਖਿਆ ਅਤੇ…
-

ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼-ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 6 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਣੀ ਸਬ ਕਮੇਟੀ ਦੇ ਮੈਂਬਰ ਟਰਾਂਸਪੋਰਟ ਮੰਤਰੀ ਸ਼ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿੱਢੀ ਗਈ ਲੜਾਈ ਨੂੰ ਅੰਜਾਮ ਤੱਕ ਪਹੁੰਚਾਏਗੀ। ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਰੰਗਲਾ ਪੰਜਾਬ…
Got any book recommendations?