ਬਠਿੰਡਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਸਲਾ ਧਾਰਕਾਂ...
ਮੋਗਾ 17 ਦਸੰਬਰ,ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ ਇੱਕ ਦੀਆਂ...
ਅੰਮ੍ਰਿਤਸਰ, 17-ਦਸੰਬਰ 2024 ( ) ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ...
ਫਾਜ਼ਿਲਕਾ 17 ਦਸੰਬਰ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ...
ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ...
ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟ੍ਰੇਸ਼ਨ...
ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ...
ਅੰਮ੍ਰਿਤਸਰ: 16 ਦਸੰਬਰ 2024 ਭਾਰਤੀ ਫੌਜ ਨੇ 1971 ਦੀ ਜੰਗ ਦੀ ਜਿੱਤ ਦੀ 53ਵੀਂ ਵਰ੍ਹੇਗੰਢ ਇਤਿਹਾਸਕ ਗੋਬਿੰਦਗੜ੍ਹ ਕਿਲ੍ਹਾ, ਅੰਮ੍ਰਿਤਸਰ ਵਿਖੇ...
ਅੰਮ੍ਰਿਤਸਰ 16 ਦਸੰਬਰ 2024– ਸੰਸਥਾ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ...
ਅੰਮ੍ਰਿਤਸਰ 16 ਦਸੰਬਰ 2024— ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਅਮਰਦੀਪ ਸਿੰਘ...
ਅੰਮ੍ਰਿਤਸਰ 16 ਦਸੰਬਰ 2024— ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਬਣੇ ਹੋਏ ਸਟਰਾਂਗ ਰੂਮ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਚੋਣਾਂ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਡਿਸਪੈਚ ਕੇਂਦਰਾਂ ਦਾ ਵੀ ਜਾਇਜਾ ਲਿਆ। ਉਨਾਂ ਦੱਸਿਆ ਕਿ ਚੋਣਾਂ ਦੇ ਲਈ 6064 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਚੋਣਾਂ ਦੀ ਦੂਜੀ ਤੇ ਅੰਤਮ ਰਿਹਰਸਲ ਕੱਲ 17 ਦਸੰਬਰ 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਚੋਣ ਡਿਊਟੀ ਲਈ ਰਿਹਰਸਲ ਤੇ ਜ਼ਰੂਰ ਪੁੱਜਣ। ਉਨਾਂ ਕਿਹਾ ਕਿ ਚੋਣ ਰਿਹਰਸਲ ਤੋਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਦੱਸਿਆ ਕਿ ਨਗਰ ਨਿਗਮ ਦੇ ਚੋਣਾਂ ਲਈ ਰਿਹਰਸਲ ਸਾਰਾਗੜ੍ਹੀ ਮੈਮੋਰੀਅਲ ਸੀਨੀਅਰ ਸੈਕੰਡਰੀ ਆਫ਼ ਐਮੀਂਨੈਂਸ ਟਾਊਨ ਹਾਲ ਮਾਲ ਮੰਡੀ, ਬੀ.ਬੀ. ਕੇ ਡੀਏਵੀ ਕਾਲਜ ਅੰਮ੍ਰਿਤਸਰ, ਸਰਕਾਰੀ ਨਰਸਿੰਗ ਕਾਲਜ ਸਰਕੂਲਰ ਰੋਡ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਨਗਰ ਪੰਚਾਇਤ/ਨਗਰ ਕੌਂਸਲਾਂ ਦੀ ਰਿਹਰਸਲ ਸ੍ਰੀਮਤੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ, ਕੰਪਿਊਟਰ ਹਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ, ਮੀਟਿੰਗ ਹਾਲ ਪਹਿਲੀ ਮੰਜਿਲ ਐਸ.ਡੀ.ਐਮ. ਦਫ਼ਤਰ ਮਜੀਠਾ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀ ਚੋਣ ਰਿਹਰਸਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਚੋਣਾਂ ਲਈ ਜਿਲ੍ਹੇ ਵਿੱਚ ਕੁੱਲ 841 ਬੂਥ ਬਣਾਏ ਗਏ ਹਨ ਅਤੇ ਵੋਟਰਾਂ ਲਈ 942 ਈਵੀਐਮ ਮਸ਼ੀਨਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਮੌਕੇ ਵਧੀਕ ਵਧੀਕ ਜਿਲ੍ਹਾ ਚੋਣਕਾਰ ਅਫ਼ਸਰ -ਕਮ- ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ: ਗੁਰਸਿਮਰਨ ਸਿੰਘ, ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ ਰੰਧਾਵਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।
ਮੋਗਾ, 16 ਦਸੰਬਰ,ਡਾਇਰੈਕਟਰ ਜਨਰਲ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ (ਆਈ.ਏ.ਐੱਸ) ਸੀ.ਡੀ.ਪੀ.ਐਸ. ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤੇ ਯੋਗ ਅਗਵਾਈ...
ਮਾਨਸਾ, 16 ਦਸੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਣਕ...
ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ, 2024: ਐਸ.ਡੀ.ਐਮ. ਡੇਰਾਬਸੀ ਅਮਿਤ ਗੁਪਤਾ ਵੱਲੋਂ ਦੱਸਿਆ ਗਿਆ ਕਿ ਸੀ ਐਮ...
ਫ਼ਰੀਦਕੋਟ 16 ਦਸੰਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ...
ਮਾਨਸਾ, 16 ਦਸੰਬਰ :ਐਮ.ਐਸ.ਐਮ.ਈ. (ਮਾਈਕਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜ਼ਿਜ਼) ਵੱਲੋਂ ਪ੍ਰਿੰਸੀਪਲ ਆਈ.ਟੀ.ਆਈ. ਮਾਨਸਾ ਗੁਰਮੇਲ ਸਿੰਘ ਮਾਖਾ ਦੀ...
ਫਰੀਦਕੋਟ 16 ਦਸੰਬਰ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਲਿਆ...
ਫਰੀਦਕੋਟ 16 ਦਸੰਬਰ () ਗੁਰੂਆਂ ਅਤੇ ਪੀਰਾਂ ਦੇ ਵਰੋਸਾਏ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ...
ਚੰਡੀਗੜ੍ਹ, 16 ਦਸੰਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ...
ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ...
