Mindblown: a blog about philosophy.
-

ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ…
-

ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ ‘ਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਕੀਤਾ ਫਲੈਗ ਮਾਰਚ
ਪਟਿਆਲਾ, 5 ਮਾਰਚ:ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ ‘ਚ ਅੱਜ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ ਗਿਆ। ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ‘ਤੇ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਫੋਰਸ ਵੱਲੋਂ ਥਾਣਾ ਲਾਹੌਰੀ ਦੇ ਥਾਣਾ ਮੁਖੀ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ…
-

ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ:ਹਿਮਾਂਸ਼ੂ ਜੈਨ
ਰੂਪਨਗਰ, 5 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮੂਹ ਜਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਲਏ ਮਹੱਤਵਪੂਰਨ ਫੈਸਲੇ ਤਹਿਤ ਹੁਣ ਲਈ ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਲਈ ਜਾਣ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ…
-

ਯੁੱਧ ਨਸ਼ਿਆਂ ਵਿਰੁੱਧ – ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ
ਤਰਨਤਾਰਨ, 05 ਮਾਰਚ : ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ…
-

ਮਹਿਲਾ ਦਿਵਸ ਮੌਕੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪ ਭਲਕੇ
ਬਰਨਾਲਾ, 5 ਮਾਰਚ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ‘ਤੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਐੱਲ.ਬੀ.ਐੱਸ ਕਾਲਜ ਬਰਨਾਲਾ ਵਿਖੇ ਮਹਿਲਾ ਦਿਵਸ ਸਬੰਧੀ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਹੋਰ ਅਧਿਕਾਰੀਆਂ ਨਾਲ…
-

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 05 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਸਿਵਲ ਹਸਪਤਾਲ ਮਲੋਟ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੀ ਹਰਜੀਰਾਮ ਵਿਖੇ ਨਸ਼ਿਆਂ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਸੁਨੀਲ ਬਾਂਸਲ ਵੱਲੋਂ ਨਸ਼ਿਆਂ…
-

ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ
ਐਸ.ਏ.ਐਸ. ਨਗਰ (ਮੋਹਾਲੀ), 4 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ
ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ…
-

ਜਲਾਲਾਬਾਦ ਹਲਕੇ ਦੇ ਕਿਸਾਨਾਂ ਨੂੰ 28 ਕਰੋੜ ਦਾ ਤੋਹਫਾ, ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇੱਕ ਨਹਿਰ ਦਾ ਕੀਤਾ ਉਦਘਾਟਨ ਤੇ ਇੱਕ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਜਲਾਲਾਬਾਦ, 4 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਅੱਜ 28 ਕਰੋੜ ਦਾ ਤੋਹਫਾ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਇਕ ਨਵੀਂ ਨਹਿਰ ਲੋਕ ਸਮਰਪਿਤ ਕੀਤੀ ਗਈ ਜਦੋਂ ਕਿ ਇੱਕ ਹੋਰ ਨਹਿਰ ਦੇ ਨਿਰਮਾਣ ਦਾ ਨੀਹ ਪੱਥਰ ਰੱਖਿਆ ਗਿਆ।ਇਸ…
-

ਲੁਧਿਆਣਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ, ਸੂਬੇ ਭਰ ਵਿੱਚ ਹੁਣ ਤੱਕ ਕੁੱਲ 9 ਗੈਰ-ਕਾਨੂੰਨੀ ਢਾਂਚੇ ਢਾਹੇ
ਚੰਡੀਗੜ੍ਹ/ਲੁਧਿਆਣਾ, 4 ਮਾਰਚ- ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ‘ਤੇ ਨਕੇਲ ਕੱਸਣ ਲਈ ਨਿਰੰਤਰ ਯਤਨਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਤਲਵੰਡੀ ਕਲਾਂ ਪਿੰਡ ਵਿੱਚ ਦੋ ਤਸਕਰਾਂ ਦੁਆਰਾ ਰੇਲਵੇ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਏ ਗਏ ਅਣ-ਅਧਿਕਾਰਤ ਢਾਂਚੇ ਢਾਹ ਦਿੱਤੇ ਹਨ। ਇਹ ਢਾਂਚਾ…
-

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ
ਚੰਡੀਗੜ੍ਹ, 4 ਮਾਰਚ: ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ…
-

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 4 ਮਾਰਚ 2025: ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਰਹੇ। ਸ. ਧਾਲੀਵਾਲ ਨੇ…
-

ਵਿਧਾਇਕ ਸਿੱਧੂ ਵੱਲੋਂ ਪੀ.ਐਸ.ਪੀ.ਐਸ.ਐਲ. ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 04 ਮਾਰਚ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ। ਆਗਾਮੀ ਗਰਮੀ ਦੇ ਮੌਸਮ ਦੌਰਾਨ ਬਿਜਲੀ ਸਬੰਧੀ ਸੰਭਾਵੀ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਡਿਪਟੀ…
-

ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋ ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ
ਫਤਿਹਗੜ੍ਹ ਚੂੜੀਆਂ (ਬਟਾਲਾ), 4 ਮਾਰਚ ( ) ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਅਤੇ ਜਿਲਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਵੱਲੋ ਪਾਰਟੀ ਦਫ਼ਤਰ ਅਲੀਵਾਲ ਵਿਖੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਹਲਕੇ ਦਾ…
-

ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ
ਸ੍ਰੀ ਮੁਕਤਸਰ ਸਾਹਿਬ 4 ਮਾਰਚ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓ ਨਾਲ ਅਹਿਮ ਮੀਟਿੰਗ ਕੀਤੀ। ਉਹਨਾਂ ਨਗਰ ਕੌਸਲ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ, ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ
ਬਰਨਾਲਾ, 4 ਮਾਰਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਲੱਖਾ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ ਕੀਤਾ ਗਿਆ ਅਤੇ ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਮੀਟਿੰਗ ਕੀਤੀ ਗਈ। ਸਰਕਾਰੀ ਗਊਸ਼ਾਲਾ ਮਨਾਲ ਦਾ ਦੌਰਾ ਕਰਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਵਲੋਂ ਗਊਸ਼ਾਲਾ…
-

ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ 4 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ ਗਏ ਹਨ। ਇਹ ਸੈਂਟਰ ਆਫ਼…
-

ਵਿਜੀਲੈਂਸ ਬਿਊਰੋ ਨੇ ਪੁਲਿਸ ਮੁਲਾਜ਼ਮਾਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ…
-

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ: 04 ਮਾਰਚ 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ…
-

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ
Information an ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ…
Got any book recommendations?