April 21, 2026
ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ ਅਤੇ ਸਿਵਲ ਪਸ਼ੂ ਹਸਪਤਾਲ ਘੱਲੂ ਦੇ ਡਾ ਅਨਮੋਲ ਤੇ ਸਿਵਲ ਪਸ਼ੂ ਹਸਪਤਲਾ ਕਟੈਹੜਾ ਦੇ ਡਾ ਪਵਨ...